Sign in
Sign in
Sign in
Select Language
006

Al-An'am 6:137 وكذالك زين لكثير من المشركين قتل اولادهم شركاوهم ليردوهم وليلبسوا عليهم دينهم ولو شاء الله ما فعلوه فذرهم وما يفترون ١٣٧

6:137
وَكَذَٰلِكَ
زَيَّنَ
لِكَثِيرٖ
مِّنَ
ٱلۡمُشۡرِكِينَ
قَتۡلَ
أَوۡلَٰدِهِمۡ
شُرَكَآؤُهُمۡ
لِيُرۡدُوهُمۡ
وَلِيَلۡبِسُواْ
عَلَيۡهِمۡ
دِينَهُمۡۖ
وَلَوۡ
شَآءَ
ٱللَّهُ
مَا
فَعَلُوهُۖ
فَذَرۡهُمۡ
وَمَا
يَفۡتَرُونَ
١٣٧
ਇਸੇ ਤਰ੍ਹਾਂ ਬਹੁਤ ਸਾਰੇ ਮੁਸ਼ਰਿਕਾਂ ਲਈ ਉਹਨਾਂ ਦੀ ਸੰਤਾਨ ਦਾ ਕਤਲ ਕਰਨਾ ਉਹਨਾਂ ਦੇ ਸ਼ਰੀਕਾਂ ਨੇ ਸੋਹਣਾ ਬਣਾ ਛੱਡਿਆ ਹੈ ਤਾਂ ਜੋ ਉਹਨਾਂ ਨੂੰ ਬਰਬਾਦ ਕਰ ਦੇਣ ਅਤੇ ਉਹਨਾਂ ਦੇ ਧਰਮ ਨੂੰ ਸ਼ੱਕ-ਸ਼ੁਬਹ ਵਿਚ ਪਾ ਦੇਣ। ਜੇ ਅੱਲਾਹ ਨੂੰ ਮਨਜ਼ੂਰ ਹੁੰਦਾ ਤਾਂ ਇਹ ਇੰਜ ਨਾ ਕਰਦੇ। ਸੋ ਤੁਸੀਂ (ਹੇ ਨਬੀ!) ਇਹਨਾਂ ਨੂੰ ਅਤੇ ਇਨ੍ਹਾਂ ਦੇ ਝੂਠ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿਓ।
Continue Reading

Read Tafsir

Ibn Kathir (Abridged)

Shaytan Lured the Idolators to Kill Their Children

Allah says, just as the Shayatin lured the idolators to assign a share for Allah from what He created of agriculture and cattle - and a share for the idols, they also made it seem fair for them to kill their children, for fear of poverty, and burying

…

Shaytan Lured the Idolators to Kill Their Children

Allah says, just as the Shayatin lured the idolators to assign a share for Allah from what He create

…
More Tafsirs

Read in Context

Chapter 6, Page 145, Juz 8

136. ਅੱਲਾਹ ਨੇ ਜੋ ਵੀ ਖੇਤੀ ਅਤੇ ਪਸ਼ੂਆਂ ਦੇ ਰੂਪ ਵਿਚ ਪੈਦਾ ਕੀਤਾ ਹੈ ਇਹਨਾਂ ਲੋਕਾਂ ਨੇ ਆਪਣੇ ਗੁਮਾਨ ਅਨੁਸਾਰ ਉਹਨਾਂ ਵਿੱਚੋਂ ਕੁੱਝ ਹਿੱਸਾ ਅੱਲਾਹ ਲਈ ਨਿਸ਼ਚਿਤ ਕੀਤਾ ਹੈ ਅਤੇ ਆਖਦੇ ਹਨ ਕਿ ਇਹ ਅੱਲਾਹ ਲਈ ਹੈ ਅਤੇ ਇਹ ਸਾਡੇ ਇਸ਼ਟਾਂ ਲਈ ਹੈ, ਫਿਰ ਜਿਹੜਾ ਹਿੱਸਾ ਉਹਨਾਂ ਦੇ ਇਸ਼ਟਾਂ ਦਾ ਹੁੰਦਾ ਹੈ ਉਹ ਤਾਂ ਅੱਲਾਹ ਕੋਲ ਨਹੀਂ ਪੁੱਜਦਾ ਪਰ ਜਿਹੜਾ ਅੱਲਾਹ ਦਾ ਹਿੱਸਾ ਹੁੰਦਾ ਹੈ ਉਹ ਉਹਨਾਂ ਦੇ ਇਸ਼ਟਾਂ ਨੂੰ ਮਿਲ ਜਾਂਦਾ ਹੈ। ਕਿੰਨੀ ਬੇਇਨਸਾਫ਼ੀ ਦੇ ਫ਼ੈਸਲੇ ਕਰਦੇ ਹਨ! 137. ਇਸੇ ਤਰ੍ਹਾਂ ਬਹੁਤ ਸਾਰੇ ਮੁਸ਼ਰਿਕਾਂ ਲਈ ਉਹਨਾਂ ਦੀ ਸੰਤਾਨ ਦਾ ਕਤਲ ਕਰਨਾ ਉਹਨਾਂ ਦੇ ਸ਼ਰੀਕਾਂ ਨੇ ਸੋਹਣਾ ਬਣਾ ਛੱਡਿਆ ਹੈ ਤਾਂ ਜੋ ਉਹਨਾਂ ਨੂੰ ਬਰਬਾਦ ਕਰ ਦੇਣ ਅਤੇ ਉਹਨਾਂ ਦੇ ਧਰਮ ਨੂੰ ਸ਼ੱਕ-ਸ਼ੁਬਹ ਵਿਚ ਪਾ ਦੇਣ। ਜੇ ਅੱਲਾਹ ਨੂੰ ਮਨਜ਼ੂਰ ਹੁੰਦਾ ਤਾਂ ਇਹ ਇੰਜ ਨਾ ਕਰਦੇ। ਸੋ ਤੁਸੀਂ (ਹੇ ਨਬੀ!) ਇਹਨਾਂ ਨੂੰ ਅਤੇ ਇਨ੍ਹਾਂ ਦੇ ਝੂਠ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿਓ। 138. ਉਹ ਇਹ ਵੀ ਵਿਚਾਰ ਰੱਖਦੇ ਹਨ ਕਿ ਇਹ ਡੰਗਰ-ਪਸ਼ੂ ਅਤੇ ਖੇਤੀਆਂ (ਨੂੰ ਖਾਣਾ) ਮਨ੍ਹਾ ਹੈ, ਇਹਨਾਂ ਨੂੰ ਕੇਵਲ ਉਹੀਓ ਖਾ ਸਕਦਾ ਹੈ ਜਿਸ ਨੂੰ ਅਸੀਂ ਚਾਹੀਏ। ਫੇਰ ਕੁੱਝ ਜਾਨਵਰ ਹਨ ਜਿਨ੍ਹਾਂ ਉੱਤੇ ਸਵਾਰੀ ਕਰਨੀ ਹਰਾਮ ਕਰ ਦਿੱਤੀ ਗਈ ਹੈ ਅਤੇ ਕੁੱਝ ਜਾਨਵਰ ਅਜਿਹੇ ਹਨ ਜਿਨ੍ਹਾਂ ਉੱਤੇ (ਜ਼ਿਬਹ ਕਰਦੇ ਹੋਏ) ਅੱਲਾਹ ਦਾ ਨਾਂ ਨਹੀਂ ਲੈਂਦੇ। ਇਹ ਸਭ ਉਹਨਾਂ ਨੇ ਅੱਲਾਹ ਦੇ ਨਾਂ ’ਤੇ ਝੂਠ ਘੜ੍ਹਿਆ ਹੈ ਅਤੇ ਉਹ ਛੇਤੀ ਹੀ ਉਹਨਾਂ ਨੂੰ ਇਸ ਝੂਠ ਘੜ੍ਹਣ ਦੀ ਸਜ਼ਾ ਦੇਵੇਗਾ। 139. ਉਹ (ਮੁਸ਼ਰਿਕ) ਆਖਦੇ ਹਨ ਕਿ ਜਿਹੜੀ ਚੀਜ਼ ਇਹਨਾਂ ਹਰਾਮ (ਕੀਤੇ ਹੋਏ) ਜਾਨਵਰਾਂ ਦੇ ਗਰਭ ਵਿਚ ਹੈ, ਉਹ ਖ਼ਾਸ ਸਾਡੇ ਮਰਦਾਂ ਲਈ ਹੈ ਅਤੇ ਔਰਤਾਂ ਲਈ ਹਰਾਮ ਹੈ। ਜੇ ਉਹ ਮੁਰਦਾ ਬੱਚਾ ਹੋਵੇ ਤਾਂ ਦੋਵੇਂ ਉਸ ਦੇ ਖਾਣ ਵਿਚ ਸਾਰੇ ਬਰਾਬਰ ਹਨ। ਛੇਤੀ ਹੀ ਅੱਲਾਹ ਇਹਨਾਂ ਨੂੰ ਇਹਨਾਂ ਦੀਆਂ ਮਨ ਘੜਤ ਗੱਲਾਂ ਦਾ ਬਦਲਾ ਦੇਵੇਗਾ। ਬੇਸ਼ੱਕ ਉਹ ਹਿਕਮਤ ਵਾਲਾ ਅਤੇ ਸਾਰੀਆਂ ਗੱਲਾਂ ਦੀ ਖ਼ਬਰ ਰੱਖਦਾ ਹੈ। 140. ਜ਼ਰੂਰ ਹੀ ਉਹ ਲੋਕ ਘਾਟੇ ਵਿਚ ਹਨ ਜਿਹੜੇ ਆਪਣੀ ਔਲਾਦ ਨੂੰ ਮੂਰਖਤਾ ਅਤੇ ਅਗਿਆਨਤਾ ਕਾਰਨ ਕਤਲ ਕਰ ਦਿੰਦੇ ਹਨ ਅਤੇ ਜਿਹੜਾ ਰਿਜ਼ਕ ਅੱਲਾਹ ਨੇ ਉਹਨਾਂ ਨੂੰ (ਖਾਣ-ਪੀਣ ਲਈ) ਬਖ਼ਸ਼ਿਆ ਹੈ, ਅੱਲਾਹ ਉੱਤੇ ਝੂਠ ਮੜ੍ਹ ਕੇ ਉਸ ਨੂੰ ਹਰਾਮ ਬਣਾ ਲੈਂਦੇ ਹਨ। ਬੇਸ਼ੱਕ ਇਹ ਲੋਕੀ ਗੁਮਰਾਹੀ ਵਿਚ ਜਾ ਪਏ ਅਤੇ ਹੁਣ ਉਹ ਸਿੱਧੇ ਰਸਤੇ ਨਹੀਂ ਆਉਣਗੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute