Sign in
Sign in
Sign in
Select Language
007

Al-A'raf 7:112 ياتوك بكل ساحر عليم ١١٢

7:112
يَأۡتُوكَ
بِكُلِّ
سَٰحِرٍ
عَلِيمٖ
١١٢
ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ।
Continue Reading

Read Tafsir

Ibn Kathir (Abridged)

أَرْجِهْ

("Put him off"), means, "delay him (for a time)."

وَأَرْسِلْ فِى الْمَدَآئِنِ

("and send to the cities"), areas and provinces of your kingdom -- O Fir`awn,

حَـشِرِينَ

("to collect") to gather magicians from various lands. At this time, magic was the trade of the day and it was widespread and p

…
أَرْجِهْ

("Put him off"), means, "delay him (for a time)."

وَأَرْسِلْ فِى الْمَدَآئِنِ

("and send to the cities"), areas and provinces of your kingdom -

…
More Tafsirs

Read in Context

Chapter 7, Page 164, Juz 9

109. ਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਆਖਿਆ ਕਿ ਬੇਸ਼ੱਕ ਇਹ ਵਿਅਕਤੀ ਤਾਂ ਇਕ ਮਾਹਿਰ ਜਾਦੂਗਰ ਹੈ। 110. (ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ? 111. (ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ। 112. ਤਾਂ ਜੋ ਉਹ ਸਾਰੇ ਹੀ ਮਾਹਿਰ ਜਾਦੂਗਰਾਂ ਨੂੰ ਤੁਹਾਡੇ ਕੋਲ ਹਾਜ਼ਰ ਕਰਨ। 113. ਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ? 114. (ਫ਼ਿਰਔਨ ਨੇ) ਕਿਹਾ, ਹਾਂ! ਤੁਸੀਂ ਮੇਰੇ ਨਿਕਟਵਰਤੀ ਲੋਕਾਂ ਵਿੱਚੋਂ ਹੋ ਜਾਓਗੇ। 115. (ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ। 116. (ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ। 117. ਅਤੇ ਫੇਰ ਅਸੀਂ ਮੂਸਾ ਨੂੰ ਹੁਕਮ ਦਿੱਤਾ ਕਿ ਤੂੰ ਵੀ ਆਪਣਾ ਅਸਾ (ਸੋਟੀ ਇਹਨਾਂ ਸੱਪਾਂ) ਅੱਗੇ ਸੁੱਟਦੇ। ਜਦੋਂ ਉਸ ਨੇ ਸੁੱਟਿਆ ਤਾਂ ਉਹ (ਅਸਾ) ਵੇਖਦੇ ਹੀ ਵੇਖਦੇ (ਅਜਗਰ ਬਣ ਕੇ ਉਹਨਾਂ ਸੱਪਾਂ ਨੂੂੰ) ਨਿਗਲਣ ਲੱਗ ਪਿਆ, ਜੋ ਉਹ ਜਾਦੂਗਰ ਘੜ ਕੇ ਲਿਆਏ ਸਨ। 118. ਅੰਤ ਸੱਚਾਈ ਸਿੱਧ ਹੋ ਗਈ ਅਤੇ ਉਹਨਾਂ ਨੇ ਜੋ ਕੁੱਝ ਵੀ (ਜਾਦੂ) ਕੀਤਾ ਸੀ ਉਹ ਸਭ ਮਲੀਆਂਮੇਟ ਹੋ ਗਿਆ। 119. ਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ। 120. ਅਤੇ ਸਾਰੇ ਜਾਦੂਗਰ ਸਿਜਦੇ ਵਿਚ ਡਿਗ ਪਏ। 121. ਆਖਣ ਲੱਗੇ ਕਿ ਅਸੀਂ ਤਾਂ ਸਾਰੇ ਜਹਾਨਾਂ ਦੇ ਰੱਬ ’ਤੇ ਈਮਾਨ ਲਿਆਏ ਹਾਂ। 122. ਜਿਹੜਾ ਮੂਸਾ ਤੇ ਹਾਰੂਨ ਦਾ ਵੀ ਰੱਬ ਹੈ। 123. ਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ। 124. ਮੈਂ ਤੁਹਾਡੇ (ਜਾਦੂਗਰਾਂ ਦੇ) ਇਕ ਪਾਸੇ ਦੇ ਹੱਥ ਅਤੇ ਦੂਜੇ ਪਾਸੇ ਦੇ ਪੈਰਾਂ ਨੂੰ ਵਢਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਲਟਕਵਾ ਦੇਵਾਂਗਾ। 125. ਉਹਨਾਂ (ਜਾਦੂਗਰਾਂ ਨੇ) ਜਵਾਬ ਵਿਚ ਕਿਹਾ ਕਿ ਬੇਸ਼ੱਕ (ਫਾਂਸੀ ਮਗਰੋਂ) ਅਸੀਂ ਆਪਣੇ ਮਾਲਿਕ ਵੱਲ ਹੀ ਪਰਤ ਕੇ ਜਾਵਾਂਗੇ। 126. (ਹੇ ਫ਼ਿਰਔਨ!) ਤੂੰ ਸਾਨੂੰ ਇਸ ਲਈ ਸਜ਼ਾ ਦੇ ਰਿਹਾ ਹੈ ਕਿ ਅਸੀਂ ਅਪਣੇ ਰੱਬ ਦੀਆਂ ਨਿਸ਼ਾਨੀਆਂ ’ਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਸਾਡੇ ਸਾਹਮਣੇ ਆ ਗਈਆਂ ਹਨ। ਹੇ ਰੱਬਾ! ਸਾਨੂੰ ਸਬਰ ਦੇ ਅਤੇ ਸਾਨੂੰ ਇਸ ਹਾਲਤ ਵਿਚ ਮੌਤ ਦਈਂ ਕਿ ਅਸੀਂ ਮੁਸਲਮਾਨ ਹੋਈਏ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute