Sign in
Sign in
Sign in
Select Language
007

Al-A'raf 7:13 قال فاهبط منها فما يكون لك ان تتكبر فيها فاخرج انك من الصاغرين ١٣

7:13
قَالَ
فَٱهۡبِطۡ
مِنۡهَا
فَمَا
يَكُونُ
لَكَ
أَن
تَتَكَبَّرَ
فِيهَا
فَٱخۡرُجۡ
إِنَّكَ
مِنَ
ٱلصَّٰغِرِينَ
١٣
ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।
Continue Reading

Read Tafsir

Ibn Kathir (Abridged)

فَاهْبِطْ مِنْهَا

(Get down from this) "because you defied My command and disobeyed Me. Get out, it is not for you to be arrogant here," in Paradise, according to the scholars of Tafsir. It could also refer to particular status which he held in the utmost highs. Allah said to Iblis,

فَاخْرُجْ إِنَّكَ
…
فَاهْبِطْ مِنْهَا

(Get down from this) "because you defied My command and disobeyed Me. Get out, it is not for you to be arrogant here," in Paradise, a

…
More Tafsirs

Read in Context

Chapter 7, Page 152, Juz 8

11. ਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ। 12. ਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ। 13. ਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ। 14. ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ। 15. ਅੱਲਾਹ ਨੇ ਕਹਿਾ ਕਿ ਤੈਨੂੰ ਮੋਹਲਤ ਦਿੱਤੀ ਜਾਂਦੀ ਹੈ। 16. ਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ। 17. ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ। 18. ਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute