Sign in
Sign in
Sign in
Select Language
007

Al-A'raf 7:19 ويا ادم اسكن انت وزوجك الجنة فكلا من حيث شيتما ولا تقربا هاذه الشجرة فتكونا من الظالمين ١٩

7:19
وَيَٰٓـَٔادَمُ
ٱسۡكُنۡ
أَنتَ
وَزَوۡجُكَ
ٱلۡجَنَّةَ
فَكُلَا
مِنۡ
حَيۡثُ
شِئۡتُمَا
وَلَا
تَقۡرَبَا
هَٰذِهِ
ٱلشَّجَرَةَ
فَتَكُونَا
مِنَ
ٱلظَّٰلِمِينَ
١٩
ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।
Continue Reading

Read Tafsir

Ibn Kathir (Abridged)

Shaytan's Deceit with Adam and Hawwa' and Their eating from the Forbidden Tree

Allah states that He allowed Adam and his wife to dwell in Paradise and to eat from all of its fruits, except one tree. We have already discussed this in Surat Al-Baqarah. Thus, Shaytan envied them and plotted deceitfully,

…

Shaytan's Deceit with Adam and Hawwa' and Their eating from the Forbidden Tree

Allah states that He allowed Adam and his wife to dwell in Paradise and

…
More Tafsirs

Read in Context

Chapter 7, Page 152, Juz 8

19. ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ। 20. ਫੇਰ ਸ਼ੈਤਾਨ ਨੇ ਉਹਨਾਂ ਦੋਵਾਂ (ਆਦਮ ਤੇ ਉਸ ਦੀ ਪਤਨੀ) ਨੂੰ ਬਹਿਕਾਉਣ ਲਈ ਉਹਨਾਂ ਦੇ ਦਿਲਾਂ ਵਿਚ ਵਸਵਸਾ (ਭੈੜੇ ਵਿਚਾਰ) ਦਾ ਦਿੱਤਾ ਤਾਂ ਜੋ ਜਹਿੜੀਆਂ ਗੁਪਤ ਇੰਦਰੀਆਂ ਇਹਨਾਂ ਤੋਂ ਕੱਜੀਆਂ ਹੋਈਆਂ ਸਨ, ਉਹਨਾਂ ਸਾਹਮਣੇ ਖੋਲ ਦੇਵੇ। ਸ਼ੈਤਾਨ ਆਖਣ ਲੱਗਾ ਕਿ ਤੁਹਾਡੇ ਰੱਬ ਨੇ ਤੁਹਾਨੂੰ (ਇਸ ਵਿਸ਼ੇਸ਼ ਦਰਖ਼ਤ ਦਾ ਫਲ ਖਾਣ ਤੋਂ) ਇਸ ਲਈ ਰੋਕਿਆ ਹੈ ਕਿ ਕੀਤੇ ਤੁਸੀਂ ਦੋਵੇਂ ਫ਼ਰਿਸ਼ਤੇ ਨਾ ਬਣ ਜਾਓ ਜਾਂ ਸਦਾ ਲਈ ਹੀ ਜੀਵਿਤ ਰਹਿਣ ਵਾਲਿਆਂ ਵਿੱਚੋਂ ਨਾ ਹੋ ਜਾਓ। 21. ਉਸ ਨੇ ਉਹਨਾਂ ਦੋਵਾਂ ਦੇ ਸਾਹਮਣੇ ਸੁੰਹ ਖਾਦੀ ਕਿ ਸੱਚ ਜਾਣੋਂ ਮੈਂ ਤੁਹਾਡਾ ਸ਼ੁਭ ਚਿੰਤਕ ਹਾਂ। 22. ਇੰਜ ਸ਼ੈਤਾਨ ਨੇ ਧੋਖਾ ਦੇਕੇ ਉਹਨਾਂ ਦੋਵਾਂ ਨੂੰ ਬਹਿਕਾਇਆ। ਜਦੋਂ ਉਹਨਾਂ ਦੋਵਾਂ ਨੇ ਦਰਖ਼ਤ (ਦਾ ਫਲ) ਖਾਦਾ ਤਾਂ ਦੋਵਾਂ ਦੇ ਗੁਪਤ ਅੰਗ ਇਕ ਦੂਜੇ ਦੇ ਅੱਗੇ ਬੇਪੜਦਾ ਹੋ ਗਏ ਅਤੇ ਫੇਰ ਉਹ ਦੋਵੇਂ ਆਪਣੇ ਆਪ ਨੂੰ ਜੰਨਤ ਦੇ ਪੱਤਿਆਂ ਨਾਲ ਢਕਣ ਲੱਗ ਪਏ। ਉਹਨਾਂ ਦੇ ਰੱਬ ਨੇ ਉਹਨਾਂ ਨੂੰ ਆਵਾਜ਼ ਦਿੱਤੀ, ਕੀ ਮੈਂ ਤੁਹਾਨੂੂੰ ਇਸ ਦਰਖ਼ਤ (ਦੇ ਨੇੜੇ ਜਾਣ) ਤੋਂ ਮਨ੍ਹਾ ਨਹੀਂ ਕੀਤਾ ਸੀ ਅਤੇ ਇਹ ਨਹੀਂ ਕਿਹਾ ਸੀ ਕਿ ਸ਼ੈਤਾਨ ਤੁਹਾਡਾ ਖੁੱਲਾ ਦੁਸ਼ਮਨ ਹੈ ? 23. ਦੋਵਾਂ ਨੇ ਕਿਹਾ ਕਿ ਹੇ ਸਾਡੇ ਰੱਬ! ਅਸੀਂ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ। ਜੇ ਤੂੰ ਸਾਨੂੰ ਮੁਆਫ਼ ਨਹੀਂ ਕਰੇਂਗਾ ਅਤੇ ਸਾਡੇ ’ਤੇ ਰਹਿਮ ਨਹੀਂ ਕਰੇਂਗਾ ਤਾਂ ਅਸੀਂ ਘਾਟੇ ਵਿਚ ਰਹਿਣ ਵਾਲਿਆਂ ਵਿਂਚੋਂ ਹੋ ਜਾਵਾਂਗੇ (ਭਾਵ ਬਰਬਾਦ ਹੋ ਜਾਵਾਂਗੇ)। 24. ਅੱਲਾਹ ਨੇ ਕਿਹਾ ਕਿ ਤੁਸੀਂ ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਸ਼ੈਤਾਨ ਤੇ ਮਨੁੱਖ) ਇਕ ਦੂਜੇ ਦੇ ਵੈਰੀ ਹੋ। ਹੁਣ ਤੁਸੀਂ ਧਰਤੀ ’ਤੇ ਹੀ ਰਹਿਣਾ-ਵਸਣਾ ਹੈ ਅਤੇ ਇਕ (ਨਿਸ਼ਚਿਤ) ਸਮੇਂ ਤੀਕ (ਜੀਵਨ ਦਾ) ਲਾਭ ਪ੍ਰਾਪਤ ਕਰਨਾ ਹੈ। 25. ਫ਼ਰਮਾਇਆ ਕਿ ਤੁਸੀਂ (ਉਸ ਧਰਤੀ ’ਤੇ ਹੀ) ਜੀਵਨ ਬਤੀਤ ਕਰਨਾ ਹੈ ਅਤੇ ਉੱਥੇ ਹੀ ਮਰਨਾ ਹੈ ਅਤੇ (ਕਿਆਮਤ ਦਿਹਾੜੇ) ਤੁਸੀਂ ਉਸੇ ਵਿੱਚੋਂ ਹੀ ਕੱਢੇ ਜਾਓਗੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute