Sign in
Sign in
Sign in
Select Language
007

Al-A'raf 7:201 ان الذين اتقوا اذا مسهم طايف من الشيطان تذكروا فاذا هم مبصرون ٢٠١

7:201
إِنَّ
ٱلَّذِينَ
ٱتَّقَوۡاْ
إِذَا
مَسَّهُمۡ
طَٰٓئِفٞ
مِّنَ
ٱلشَّيۡطَٰنِ
تَذَكَّرُواْ
فَإِذَا
هُم
مُّبۡصِرُونَ
٢٠١
ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ।
Continue Reading

Read Tafsir

Ibn Kathir (Abridged)

The Whispering of Shaytan and the People of Taqwa

Allah mentions His servants who have Taqwa, obeying His orders, and avoid what He forbade:

إِذَا مَسَّهُمْ

(when comes to them) an evil thought, or anger, or the whispers of Shaytan cross their mind, or intend to err, or commit an error,

تَذَكَّرُواْ

(t

…

The Whispering of Shaytan and the People of Taqwa

Allah mentions His servants who have Taqwa, obeying His orders, and avoid what He forbade:

إِذَا مَسّ
…
More Tafsirs

Read in Context

Chapter 7, Page 176, Juz 9

199. (ਹੇ ਨਬੀ!) ਤੁਸੀਂ (ਇਹਨਾਂ ਮੱਕੇ ਵਾਲਿਆਂ ਨਾਲ) ਨਰਮੀ ਤੇ ਖਿਮਾ ਦੀ ਨੀਤੀ ਆਪਣਾਓ, ਚੰਗੇ ਕੰਮਾਂ ਦੀ ਸਿੱਖਿਆ ਦਿਓ ਅਤੇ ਜਾਹਲਾਂ ਤੋਂ ਦੂਰ ਰਹੋ। 200. ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ। 201. ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਜਦੋਂ ਵੀ ਉਹਨਾਂ ਨੂੰ ਸ਼ੈਤਾਨ ਵੱਲੋਂ ਕੋਈ ਭੈੜਾ ਵਿਚਾਰ ਆਉਂਦਾ ਹੈ ਤਾਂ ਉਹ ਝੱਟ ਚੁੱਕੰਨੇ ਹੋ ਜਾਂਦੇ ਹਨ ਤਾਂ ਉਹਨਾਂ ਦੀ ਅੱਖਾਂ ਖੁਲ੍ਹ ਜਾਂਦੀਆਂ ਹਨ। 202. ਉਹਨਾਂ (ਮੁਸ਼ਰਿਕਾਂ) ਦਾ ਭਰਾ ਸ਼ੈਤਾਨ ਉਹਨਾਂ ਨੂੰ ਕੁਰਾਹੇ ਵੱਲ ਧੂਹੀਂ ਲਈ ਜਾਂਦਾ ਹੈ ਅਤੇ ਇਸ ਵਿਚ ਕੋਈ ਕਸਰ ਨਹੀਂ ਛੱਡਦਾ। 203. ਜਦੋਂ ਤੁਸੀਂ (ਹੇ ਨਬੀ!) ਇਹਨਾਂ ਦੇ ਸਾਹਮਣੇ ਕੋਈ ਮੁਅਜਜ਼ਾ (ਨਿਸ਼ਾਨੀ ਜਾਂ ਚਮਤਕਾਰ) ਪੇਸ਼ ਨਹੀਂ ਕਰਦੇ ਤਾਂ ਆਖਦੇ ਹਨ ਕਿ ਤੁਸੀਂ ਆਪਣੇ ਲਈ ਮੁਅਜਜ਼ਾ ਕਿਉਂ ਨਹੀਂ ਲਿਆਏ ? ਤੁਸੀਂ ਆਖ ਦfਓ ਕਿ ਮੈਂ ਤਾਂ ਕੇਵਲ ਉਸੇ ਵਹੀ ਦੀ ਪੈਰਵੀ ਕਰਦਾ ਹਾਂ ਜਿਹੜੀ ਮੇਰੇ ਰੱਬ ਨੇ ਮੇਰੇ ਵੱਲ ਭੇਜੀ ਹੈ। ਇਹ (.ਕੁਰਆਨ) ਬਹੁਤ ਵੱਡੀ ਦਲੀਲ ਹੈ ਤੁਹਾਡੇ ਰੱਬ ਵੱਲੋਂ, ਅਤੇ ਰਹਿਮਤ ਹੈ ਉਹਨਾਂ ਲੋਕਾਂ ਲਈ ਜਿਹੜੇ ਈਮਾਨ ਰੱਖਦੇ ਹਨ। 204. (ਹੇ ਮੋਮਿਨੋ!) ਜਦੋਂ .ਕੁਰਆਨ ਪੜ੍ਹਿਆ ਜਾਵੇ ਤਾਂ ਉਸ ਨੂੰ ਕੰਨ ਲਾ ਕੇ (ਧਿਆਨ ਨਾਲ) ਸੁਣੋ ਅਤੇ ਚੁੱਪ ਰਹੋ। ਆਸ ਹੈ ਕਿ ਤੁਹਾਡੇ ’ਤੇ ਰਹਿਮਤਾਂ ਹੋਣਗੀਆਂ। 205. ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ। 206. ਜਿਹੜੇ ਫ਼ਰਿਸ਼ਤੇ ਤੁਹਾਡੇ ਰੱਬ ਦੇ ਨਜ਼ਦੀਕ ਹਨ ਉਹ ਉਸ ਦੀ ਇਬਾਦਤ ਤੋਂ ਤਕੱਬਰ (ਘਮੰਡ) ਨਹੀਂ ਕਰਦੇ ਅਤੇ ਉਸ ਦੀ ਪਾਕੀ ਬਿਆਨ ਕਰਦੇ ਹਨ ਅਤੇ ਉਸੇ ਨੂੰ ਸਿਜਦਾ ਕਰਦੇ ਹਨ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute