Sign in
Sign in
Sign in
Select Language
007

Al-A'raf 7:64 فكذبوه فانجيناه والذين معه في الفلك واغرقنا الذين كذبوا باياتنا انهم كانوا قوما عمين ٦٤

7:64
فَكَذَّبُوهُ
فَأَنجَيۡنَٰهُ
وَٱلَّذِينَ
مَعَهُۥ
فِي
ٱلۡفُلۡكِ
وَأَغۡرَقۡنَا
ٱلَّذِينَ
كَذَّبُواْ
بِـَٔايَٰتِنَآۚ
إِنَّهُمۡ
كَانُواْ
قَوۡمًا
عَمِينَ
٦٤
ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।
Continue Reading

Read Tafsir

Ibn Kathir (Abridged)

أَوَ عَجِبْتُمْ

("Do you wonder..."), do not wonder because of this. Surely, it is not strange that Allah sends down revelation to a man among you as mercy, kindness and compassion for you, so that he warns you that you may avoid Allah's torment by associating none with Him,

وَلَعَلَّكُمْ تُرْحَمُونَ
…
أَوَ عَجِبْتُمْ

("Do you wonder..."), do not wonder because of this. Surely, it is not strange that Allah sends down revelation to a man among you as m

…
More Tafsirs

Read in Context

Chapter 7, Page 158, Juz 8

59. ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ। 60. ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ। 61. ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ। 62. ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ। 63. ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ। 64. ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute