Sign in
Sign in
Sign in
Select Language
002

Al-Baqarah 2:151 كما ارسلنا فيكم رسولا منكم يتلو عليكم اياتنا ويزكيكم ويعلمكم الكتاب والحكمة ويعلمكم ما لم تكونوا تعلمون ١٥١

2:151
كَمَآ
أَرۡسَلۡنَا
فِيكُمۡ
رَسُولٗا
مِّنكُمۡ
يَتۡلُواْ
عَلَيۡكُمۡ
ءَايَٰتِنَا
وَيُزَكِّيكُمۡ
وَيُعَلِّمُكُمُ
ٱلۡكِتَٰبَ
وَٱلۡحِكۡمَةَ
وَيُعَلِّمُكُم
مَّا
لَمۡ
تَكُونُواْ
تَعۡلَمُونَ
١٥١
ਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ।
Continue Reading

Read Tafsir

Ibn Kathir (Abridged)

Muhammad's ﷺ Prophecy is a Great Bounty from Allah

Allah reminds His believing servants with what He has endowed them with by sending Muhammad ﷺ as a Messenger to them, reciting to them Allah's clear Ayat and purifying and cleansing them from the worst types of behavior, the ills of the souls and the

…

Muhammad's ﷺ Prophecy is a Great Bounty from Allah

Allah reminds His believing servants with what He has endowed them with by sending Muhammad ﷺ as a M

…
More Tafsirs

Read in Context

Chapter 2, Page 23, Juz 2

148. ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ। 149. (ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ। 150. (ਹੇ ਨਬੀ) ਤੁਸੀਂ ਜਿੱਥੇ ਵੀ ਹੋ ਕੇ ਲੰਘੋ ਅਪਣਾ ਮੂੰਹ ਮਸਜਿਦੇ ਹਰਾਮ ਵੱਲ (ਨਮਾਜ਼ ਵੇਲੇ) ਕਰ ਲਿਆ ਕਰੋ ਅਤੇ (ਹੇ ਮੁਸਲਮਾਨੋ) ਤੁਸੀਂ ਵੀ ਜਿੱਥੇ ਵੀ ਹੋਵੋ ਆਪਣਾ ਮੂੰਹ (ਨਮਾਜ਼ ਵੇਲੇ) ਉਸੇ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਤਾਂ ਜੋ ਲੋਕਾਂ ਨੂੰ ਤੁਹਾਡੇ ਵਿਰੁੱਧ (ਬੋਲਣ ਲਈ) ਕੋਈ ਦਲੀਲ ਨਾ ਮਿਲੇ। ਹਾਂ! ਇਹਨਾਂ ਵਿੱਚੋਂ ਜਿਹੜੇ ਜ਼ਾਲਿਮ ਹਨ (ਉਹ ਬੋਲਦੇ ਰਹਿਣਗੇ) ਤੁਸੀਂ ਉਹਨਾਂ ਤੋਂ ਨਾ ਡਰੋ ਕੇਵਲ ਮੈਥੋਂ ਹੀ ਡਰੋ ਤਾਂ ਜੋ ਮੈਂ ਤੁਹਾਡੇ ’ਤੇ ਆਪਣੀਆਂ ਸਾਰੀਆਂ ਨਿਅਮਤਾਂ ਪੂਰੀਆਂ ਕਰ ਦੇਵਾਂ ਤਾਂ ਜੋ ਤੁਸੀਂ ਸਿੱਧੀ ਰਾਹ ਪ੍ਰਾਪਤ ਕਰ ਸਕੋ। 151. ਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ। 152. ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ। ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute