Sign in
Sign in
Sign in
Select Language
025

Al-Furqan 25:71 ومن تاب وعمل صالحا فانه يتوب الى الله متابا ٧١

25:71
وَمَن
تَابَ
وَعَمِلَ
صَٰلِحٗا
فَإِنَّهُۥ
يَتُوبُ
إِلَى
ٱللَّهِ
مَتَابٗا
٧١
ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ।
Continue Reading

Read Tafsir

Ibn Kathir (Abridged)

The Attributes of the Servants of the Most Gracious include avoiding Shirk, Murder and Zina

Imam Ahmad recorded that `Abdullah bin Mas`ud said, "The Messenger of Allah was asked which sin is the most serious" He said:

«أَنْ تَجْعَلَ للهِ نِدًّا وَهُوَ خَلَقَك»

(That you appoint a rival to Allah when He

…

The Attributes of the Servants of the Most Gracious include avoiding Shirk, Murder and Zina

Imam Ahmad recorded that `Abdullah bin Mas`ud said, "The Me

…
More Tafsirs

Read in Context

Chapter 25, Page 366, Juz 19

61. ਉਹ ਵੱਡੀਆਂ ਬਰਕਤਾਂ ਵਾਲਾ ਹੈ ਜਿਸ ਨੇ ਅਕਾਸ਼ ਵਿਚ ਬੁਰਜ ਬਣਾਏ ਅਤੇ ਉਸੇ ਵਿਚ ਚਰਾਗ਼ (ਸੂਰਜ) ਅਤੇ ਰੌਸ਼ਨ ਚੰਨ ਬਣਾਇਆ। 62. ਉਸੇ ਨੇ ਇਕ ਦੂਜੇ ਦੇ ਪਿੱਛੇ ਆਉਣ ਵਾਲੇ ਰਾਤ ਤੇ ਦਿਨ ਬਣਾਏ। ਇਹ ਸਭ ਉਸ ਵਿਅਕਤੀ ਨੂੰ ਸਮਝਾਉਣ ਲਈ ਹੈ ਜਿਹੜਾ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਹੈ ਜਾਂ ਧੰਨਵਾਦੀ ਹੋਣਾ ਚਾਹੁੰਦਾ ਹੈ। 63. ਰਹਿਮਾਨ ਦੇ (ਸੱਚੇ) ਬੰਦੇ ਉਹ ਹਨ ਜਿਹੜੇ ਧਰਤੀ ’ਤੇ ਨਰਮਾਈ ਨਾਲ ਤੁਰਦੇ ਹਨ। ਜਦੋਂ ਜਾਹਿਲ ਲੋਕ ਉਹਨਾਂ ਨਾਲ (ਬੇਤੁਕੀਆਂ) ਗੱਲਾਂ ਕਰਨ ਲੱਗਦੇ ਹਨ ਤਾਂ ਉਹ (ਉਲਝਦੇ ਨਹੀਂ) ਬਸ ਕਹਿੰਦੇ ਹਨ ਕਿ ਤੁਹਾਨੂੰ ਮੇਰਾ ਸਲਾਮ। 64. ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ। 65. ਅਤੇ ਜਿਹੜੇ ਇਹ ਦੁਆਵਾਂ ਕਰਦੇ ਹਨ ਕਿ ਹੇ ਸਾਡੇ ਰੱਬਾ! ਨਰਕ ਦਾ ਅਜ਼ਾਬ ਸਾਥੋਂ ਪਰਾਂ ਹੀ ਰੱਖਿਓ ਕਿਉਂ ਜੋ ਉਸ ਦਾ ਅਜ਼ਾਬ ਸਦਾ ਲਈ ਚਿੰਬੜਣ ਵਾਲਾ ਹੈ। 66. ਨਿਰਸੰਦੇਹ, ਉਹ (ਨਰਕ) ਤਾਂ ਵੱਡੀ ਭੈੜੀ ਠਹਿਰਨ ਅਤੇ ਰਹਿਣ ਵਾਲੀ ਥਾਂ ਹੈ। 67. ਉਹ ਲੋਕ ਖ਼ਰਚ ਕਰਦੇ ਸਮੇਂ ਨਾ ਤਾਂ ਫਾਲਤੂ (ਲੋੜ ਤੋਂ ਵਧ) ਖ਼ਰਚ ਕਰਦੇ ਹਨ ਅਤੇ ਨਾ ਹੀ ਕੰਜੂਸੀ ਤੋਂ ਕੰਮ ਲੈਂਦੇ ਹਨ, ਸਗੋਂ ਉਹਨਾਂ ਦੋਵਾਂ ਦੇ ਵਿਚਾਲੇ ਵਾਲੀ ਰਾਹ ਅਪਣਾਉਂਦੇ ਹਨ। 68. ਉਹ ਅੱਲਾਹ ਦੇ ਨਾਲੋ-ਨਾਲ ਕਿਸੇ ਹੋਰ ਇਸ਼ਟ ਨੂੰ (ਮਦਦ ਲਈ) ਨਹੀਂ ਪੁਕਾਰਦੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਕਤਲ ਨਹੀਂ ਕਰਦੇ, ਜਿਸ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ ਅਤੇ ਨਾ ਹੀ ਉਹ ਜ਼ਨਾਖੋਰੀ ਕਰਦੇ ਹਨ। ਜਿਹੜਾ ਵੀ ਕੋਈ ਇਹ ਕੰਮ ਕਰੇਗਾ, ਉਸ ਦੇ ਪਾਪਾਂ ਦੀ ਸਜ਼ਾ ਉਸੇ ਨੂੰ ਮਿਲੇਗੀ। 69. ਕਿਆਮਤ ਵਾਲੇ ਦਿਨ ਉਸ ਦਾ ਅਜ਼ਾਬ ਦੁੱਗਨਾ ਕਰ ਦਿੱਤਾ ਜਾਵੇਗਾ ਅਤੇ ਉਹ ਉਸ ਵਿਚ ਸਦਾ ਅਪਮਾਨਿਤ ਹੋ ਕੇ ਰਹੇਗਾ। 70. ਪਰ ਜਿਨ੍ਹਾਂ ਨੇ ਤੌਬਾ ਕਰ ਲਈ ਅਤੇ ਈਮਾਨ ਲਿਆਏ ਅਤੇ ਨੇਕ ਕੰਮ ਕੀਤੇ ਅਜਿਹੇ ਲੋਕਾਂ ਦੀਆਂ ਬੁਰਾਈਆਂ ਨੂੰ ਅੱਲਾਹ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ (ਮਿਹਰਾਂ ਸਦਕੇ) ਬਖ਼ਸ਼ਣਹਾਰ ਤੇ ਮਿਹਰਬਾਨ ਹੈ। 71. ਅਤੇ ਜਿਹੜਾ ਕੋਈ ਤੌਬਾ ਕਰੇ ਅਤੇ ਨੇਕ ਕੰਮ ਵੀ ਕਰੇ, ਬੇਸ਼ੱਕ ਉਹੀ ਤੌਬਾ ਕਰਦਾ ਹੈ ਜਿਵੇਂ ਤੌਬਾ ਕਰਨ ਦਾ ਹੱਕ ਹੈ। 72. ਅਤੇ ਜਿਹੜੇ ਲੋਕੀ ਝੂਠੀ ਗਵਾਹੀ ਨਹੀਂ ਦਿੰਦੇ ਅਤੇ ਜਦੋਂ ਕਿਸੇ ਭੈੜੀ ਥਾਂ ਤੋਂ ਉਹਨਾਂ ਦਾ ਲੰਘਣਾ ਹੁੰਦਾ ਹੈ ਤਾਂ ਉਹ ਸ਼ਰਾਫ਼ਤ ਨਾਲ ਗੁਜ਼ਰ ਜਾਂਦੇ ਹਨ। 73. ਜਦੋਂ ਉਹਨਾਂ ਨੂੰ ਉਹਨਾਂ ਦੇ ਰਬ ਦੇ ਕਲਾਮ (•ਕੁਰਆਨ) ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਉਹਨਾਂ ਉੱਤੇ ਅੰਨ੍ਹੇ ਤੇ ਬੋਲੇ ਬਣ ਕੇ ਨਹੀਂ ਰਹਿ ਜਾਂਦੇ (ਸਗੋਂ ਧਿਆਨ ਨਾਲ ਸੁਣਦੇ ਹਨ)। 74. ਅਤੇ ਦੁਆ ਕਰਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੀਆਂ ਪਤਨੀਆਂ ਅਤੇ ਔਲਾਦ ਵੱਲੋਂ ਸਾਡੀਆਂ ਅੱਖਾਂ ਨੂੰ ਠੰਡੀਆਂ ਰੱਖ ਅਤੇ ਸਾਨੂੰ ਪਰਹੇਜ਼ਗਾਰ ਲੋਕਾਂ ਦਾ ਆਗੂ ਬਣਾ। 75. ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਸਬਰ (ਭਾਵ ਈਮਾਨ ’ਤੇ ਜੰਮੇ ਰਹਿਣ) ਦੇ ਬਦਲੇ ਸਵਰਗ ਵਿਚ ਉੱਚੀਆਂ-ਉੱਚੀਆਂ ਥਾਵਾਂ (ਮਹਿਲਾਂ ਦੇ ਰੂਪ ਵਿਚ) ਦਿੱਤੀਆਂ ਜਾਣਗੀਆਂ ਅਤੇ ਉੱਥੇ ਦੁਆ-ਸਲਾਮ ਨਾਲ ਉਹਨਾਂ ਦਾ ਸਵਾਗਤ ਹੋਵੇਗਾ। 76. ਉਹ ਸਦਾ (ਉੱਥੇ ਹੀ ਰਹਿਣਗੇ ਅਤੇ ਉਹ (ਜੰਨਤ) ਬਹੁਤ ਹੀ ਵਧੀਆ ਨਿਵਾਸ ਸਥਾਨ ਹੈ। 77. (ਹੇ ਨਬੀ!) ਆਖ ਦਿਓ ਕਿ (ਹੇ ਕਾਫ਼ਿਰੋ!) ਜੇਕਰ ਤੁਸੀਂ ਰੱਬ ਤੋਂ ਅਰਦਾਸਾਂ ਜਾਂ ਬੇਨਤੀਆਂ ਨਹੀਂ ਕਰਦੇ ਤਾਂ ਰੱਬ ਨੂੰ ਵੀ ਤੁਹਾਡੀ ਕੋਈ ਪਰਵਾਹ ਨਹੀਂ। ਤੁਸੀਂ ਤਾਂ (ਹੱਕ) ਦਾ ਇਨਕਾਰ ਕਰ ਹੀ ਚੁੱਕੇ ਹੋ, ਹੁਣ ਛੇਤੀ ਹੀ ਤੁਹਾਨੂੰ ਉਸ ਦਾ ਅਜ਼ਾਬ ਆਉਣ ਵਾਲਾ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute