Sign in
Sign in
Sign in
Select Language
017

Al-Isra 17:2 واتينا موسى الكتاب وجعلناه هدى لبني اسراييل الا تتخذوا من دوني وكيلا ٢

17:2
وَءَاتَيۡنَا
مُوسَى
ٱلۡكِتَٰبَ
وَجَعَلۡنَٰهُ
هُدٗى
لِّبَنِيٓ
إِسۡرَٰٓءِيلَ
أَلَّا
تَتَّخِذُواْ
مِن
دُونِي
وَكِيلٗا
٢
ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।
Continue Reading

Read Tafsir

Ibn Kathir (Abridged)

Musa and how He was given the Tawrah

When Allah mentions how He took His servant Muhammad ﷺ, on the Journey by Night, He follows it by mentioning Musa, His servant and Messenger who also spoke with Him. Allah often mentions Muhammad ﷺ and Musa (AH.) together, may the peace and blessings of Allah be u

…

Musa and how He was given the Tawrah

When Allah mentions how He took His servant Muhammad ﷺ, on the Journey by Night, He follows it by mentioning Musa,

…
More Tafsirs

Read in Context

Chapter 17, Page 282, Juz 15

2. ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ। 3. (ਹੇ ਲੋਕੋ!) ਤੁਸੀਂ ਸਾਰੇ ਹੀ ਉਹਨਾਂ ਲੋਕਾਂ ਦੀ ਨਸਲ ’ਚੋਂ ਹੋ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਬੇੜੀ ’ਤੇ) ਸਵਾਰ ਕੀਤਾ ਸੀ। ਬੇਸ਼ੱਕ ਉਹ (ਨੂਹ, ਅੱਲਾਹ ਦਾ) ਧੰਨਵਾਦੀ ਬੰਦਾ ਸੀ। 4. ਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ। 5. ਜਦੋਂ ਦੋਵਾਂ ਵਾਅਦਿਆਂ ਵਿੱਚੋਂ ਪਹਿਲੇ ਵਾਅਦੇ ਦਾ ਸਮਾਂ ਆਇਆ ਤਾਂ (ਹੇ ਬਨੀ ਇਸਰਾਈਲੀਓ!) ਅਸੀਂ ਤੁਹਾਡੇ ’ਤੇ ਬਹੁਤ ਹੀ ਲੜਾਕੂ ਬੰਦੇ ਭੇਜੇ ਉਹ ਸ਼ਹਿਰਾਂ ਵਿਚ ਫ਼ਸਾਦ ਫੈਲਾਉਣ ਲਈ ਹਰ ਪਾਸੇ ਫੈਲ ਗਏ। ਇਹ ਇਕ ਵਚਨ ਸੀ ਜਿਹੜਾ ਪੂਰਾ ਹੋਣਾ ਹੀ ਸੀ। 6. ਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ। 7. ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ। 8. ਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ। 9. ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ। 10. ਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute