Sign in
Sign in
Sign in
Select Language
018

Al-Kahf 18:17 ۞ وترى الشمس اذا طلعت تزاور عن كهفهم ذات اليمين واذا غربت تقرضهم ذات الشمال وهم في فجوة منه ذالك من ايات الله من يهد الله فهو المهتد ومن يضلل فلن تجد له وليا مرشدا ١٧

18:17
۞ وَتَرَى
ٱلشَّمۡسَ
إِذَا
طَلَعَت
تَّزَٰوَرُ
عَن
كَهۡفِهِمۡ
ذَاتَ
ٱلۡيَمِينِ
وَإِذَا
غَرَبَت
تَّقۡرِضُهُمۡ
ذَاتَ
ٱلشِّمَالِ
وَهُمۡ
فِي
فَجۡوَةٖ
مِّنۡهُۚ
ذَٰلِكَ
مِنۡ
ءَايَٰتِ
ٱللَّهِۗ
مَن
يَهۡدِ
ٱللَّهُ
فَهُوَ
ٱلۡمُهۡتَدِۖ
وَمَن
يُضۡلِلۡ
فَلَن
تَجِدَ
لَهُۥ
وَلِيّٗا
مُّرۡشِدٗا
١٧
ਤੁਸੀਂ ਵੇਖਦੇ ਕਿ ਜਦੋਂ ਸੂਰਜ ਚੜ੍ਹਦਾ ਤਾਂ ਉਹਨਾਂ ਦੀ ਗੁਫਾ ਦੇ ਸੱਜੇ ਪਾਸੇ ਝੁਕ ਜਾਂਦਾ ਅਤੇ ਡੁਬਣ ਦੇ ਸਮੇਂ ਉਹਨਾਂ ਦੇ ਖੱਬੇ ਪਾਸਿਓਂ ਬਚ ਕੇ ਨਿਕਲ ਜਾਂਦਾ ਅਤੇ ਉਹ (ਨੌਜਵਾਨ) ਉਸ ਗੁਫਾ ਦੀ ਖੁੱਲ੍ਹੀ ਥਾਂ ਤੇ ਸੁੱਤੇ ਪਏ ਹਨ। ਇਹ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਨਿਸ਼ਾਨੀ ਹੈ। ਅੱਲਾਹ ਜਿਸ ਨੂੰ ਰਾਹ ਵਿਖਾਵੇ ਉਹੀਓ ਸਿੱਧੀ ਰਾਹ ਪੈਂਦਾ ਹੈ। ਜਿਸ ਨੂੰ ਉਹ ਕੁਰਾਹੇ ਪਾ ਦੇਵੇ ਉਸ ਲਈ ਤੁਸੀਂ ਕੋਈ ਹਿਮਾਇਤੀ ਤੇ ਰਾਹ ਦੱਸਣ ਵਾਲਾ ਨਹੀਂ ਲੱਭ ਸਕਦੇ।
Continue Reading

Read Tafsir

Ibn Kathir (Abridged)

The Location of the Cave This indicates that the entrance to the cave faced north, because Allah tells us that when the sun was rising, sunlight entered the cave

ذَاتَ الْيَمِينِ

(the right), meaning that the shade decreased towards the right, as Ibn `Abbas, Sa`id bin Jubayr and Qatadah said:

تَّزَاوَر
…

The Location of the Cave This indicates that the entrance to the cave faced north, because Allah tells us that when the sun was rising, sunlight enter

…
More Tafsirs

Read in Context

Chapter 18, Page 295, Juz 15

13. (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ। 14. ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ। 15. ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ। 16. (ਉਹਨਾਂ ਨੌਜਵਾਨਾਂ ਵਿੱਚੋਂ ਹੀ ਇਕ ਨੇ ਕਿਹਾ ਕਿ) ਜਦੋਂ ਤੁਸੀਂ ਉਹਨਾਂ ਤੋਂ ਅਤੇ ਅੱਲਾਹ ਤੋਂ ਛੁਟ ਉਨ੍ਹਾਂ ਦੇ ਦੂਜੇ ਇਸ਼ਟਾਂ ਤੋਂ ਲਾਂਭੇ ਹੋ ਚੁੱਕੇ ਹੋ ਤਾਂ ਕਿਸੇ ਗੁਫਾ ਵਿਚ ਜਾ ਬੈਠੋ, ਤੁਹਾਡਾ ਰੱਬ ਤੁਹਾਡੇ ’ਤੇ ਆਪਣੀਆਂ ਮਿਹਰਾਂ ਦੀ ਛਾਂ ਕਰ ਦੇਵੇਗਾ ਅਤੇ ਤੁਹਾਡੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦੇਵੇ ਗਾ। 17. ਤੁਸੀਂ ਵੇਖਦੇ ਕਿ ਜਦੋਂ ਸੂਰਜ ਚੜ੍ਹਦਾ ਤਾਂ ਉਹਨਾਂ ਦੀ ਗੁਫਾ ਦੇ ਸੱਜੇ ਪਾਸੇ ਝੁਕ ਜਾਂਦਾ ਅਤੇ ਡੁਬਣ ਦੇ ਸਮੇਂ ਉਹਨਾਂ ਦੇ ਖੱਬੇ ਪਾਸਿਓਂ ਬਚ ਕੇ ਨਿਕਲ ਜਾਂਦਾ ਅਤੇ ਉਹ (ਨੌਜਵਾਨ) ਉਸ ਗੁਫਾ ਦੀ ਖੁੱਲ੍ਹੀ ਥਾਂ ਤੇ ਸੁੱਤੇ ਪਏ ਹਨ। ਇਹ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਨਿਸ਼ਾਨੀ ਹੈ। ਅੱਲਾਹ ਜਿਸ ਨੂੰ ਰਾਹ ਵਿਖਾਵੇ ਉਹੀਓ ਸਿੱਧੀ ਰਾਹ ਪੈਂਦਾ ਹੈ। ਜਿਸ ਨੂੰ ਉਹ ਕੁਰਾਹੇ ਪਾ ਦੇਵੇ ਉਸ ਲਈ ਤੁਸੀਂ ਕੋਈ ਹਿਮਾਇਤੀ ਤੇ ਰਾਹ ਦੱਸਣ ਵਾਲਾ ਨਹੀਂ ਲੱਭ ਸਕਦੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute