Sign in
Sign in
Sign in
Select Language
018

Al-Kahf 18:55 وما منع الناس ان يومنوا اذ جاءهم الهدى ويستغفروا ربهم الا ان تاتيهم سنة الاولين او ياتيهم العذاب قبلا ٥٥

18:55
وَمَا
مَنَعَ
ٱلنَّاسَ
أَن
يُؤۡمِنُوٓاْ
إِذۡ
جَآءَهُمُ
ٱلۡهُدَىٰ
وَيَسۡتَغۡفِرُواْ
رَبَّهُمۡ
إِلَّآ
أَن
تَأۡتِيَهُمۡ
سُنَّةُ
ٱلۡأَوَّلِينَ
أَوۡ
يَأۡتِيَهُمُ
ٱلۡعَذَابُ
قُبُلٗا
٥٥
ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ।
Continue Reading

Read Tafsir

Ibn Kathir (Abridged)

The Rebellion of the Disbelievers

Allah tells us about the rebellion of the disbelievers in ancient times and in more recent times, and how they rejected the obvious truth even when they witnessed clear signs and proofs. Nothing stopped them from following the truth except their demand to witness wit

…

The Rebellion of the Disbelievers

Allah tells us about the rebellion of the disbelievers in ancient times and in more recent times, and how they reject

…
More Tafsirs

Read in Context

Chapter 18, Page 300, Juz 15

54. ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ। 55. ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ। 56. ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ। 57. ਉਸ ਤੋਂ ਵੱਧ ਜ਼ਾਲਮ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਅਇਤਾਂ (.ਕੁਰਆਨ) ਰਾਹੀਂ ਨਸੀਹਤ ਕੀਤੀ ਜਾਵੇ, ਉਹ ਫੇਰ ਵੀ ਮੂੰਹ ਮੋੜ ਲਵੇ ਅਤੇ ਜੋ ਵੀ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੈ ਉਹ ਉਸ ਨੂੰ ਭੁਲ ਜਾਵੇ। ਬੇਸ਼ੱਕ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦਾ ਪਾ ਛਡਿਆ ਹੈ ਕਿ ਉਸ (.ਕੁਰਆਨ) ਨੂੰ ਨਾ-ਸਮਝਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਦਿੱਤੇ ਹਨ (ਕਿ ਉਹ ਸੁਣ ਨਾ ਸਕਣ)। (ਹੇ ਮੁਹੰਮਦ ਸ:!) ਭਾਵੇਂ ਤੁਸੀਂ ਉਹਨਾਂ ਨੂੰ ਕਿੰਨਾ ਹੀ ਹਿਦਾਇਤ ਵੱਲ ਸੱਦੋ ਪਰ ਉਹ ਇਹ ਫੇਰ ਵੀ ਹਿਦਾਇਤ ਨਹੀਂ ਪਾਉਣਗੇ 58. ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ। 59. ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute