Sign in
Sign in
Sign in
Select Language
005

Al-Ma'idah 5:109 ۞ يوم يجمع الله الرسل فيقول ماذا اجبتم قالوا لا علم لنا انك انت علام الغيوب ١٠٩

5:109
۞ يَوۡمَ
يَجۡمَعُ
ٱللَّهُ
ٱلرُّسُلَ
فَيَقُولُ
مَاذَآ
أُجِبۡتُمۡۖ
قَالُواْ
لَا
عِلۡمَ
لَنَآۖ
إِنَّكَ
أَنتَ
عَلَّٰمُ
ٱلۡغُيُوبِ
١٠٩
ਉਸ ਦਿਨ ਦੀ ਚਿੰਤਾ ਕਰੋ ਜਦੋਂ ਅੱਲਾਹ ਸਾਰੇ ਪੈਗ਼ੰਬਰਾਂ ਨੂੰ ਜਮਾਂ ਕਰੇਗਾ ਫੇਰ ਉਹਨਾਂ ਨੂੰ ਆਖੇਗਾ ਕਿ ਤੁਹਾਨੂੰ (ਤੁਹਾਡੀ ਕੌਮ ਨੇ) ਕੀ ਜਵਾਬ ਦਿੱਤਾ ਸੀ ? ਉਹ (ਪੈਗ਼ੰਬਰ) ਆਖਣਗੇ ਕਿ ਸਾਨੂੰ ਕੁੱਝ ਵੀ ਨਹੀਂ ਪਤਾ, ਤੂੰ ਹੀ ਛੁਪੀਆਂ ਹੋਈਆਂ ਗੱਲਾਂ ਦਾ ਭੇਤੀ ਹੇ।
Continue Reading

Read Tafsir

Ibn Kathir (Abridged)

The Messengers ﷺ Will be Asked About Their Nations

Allah states that on the Day of Resurrection, He will ask the Messengers about how their nations, to whom He sent them, answered and responded to their teachings. Allah said in other Ayat,

فَلَنَسْـَلَنَّ الَّذِينَ أُرْسِلَ إِلَيْهِمْ وَلَنَسْـَلَنَّ

…

The Messengers ﷺ Will be Asked About Their Nations

Allah states that on the Day of Resurrection, He will ask the Messengers about how their nations, to

…
More Tafsirs

Read in Context

Chapter 5, Page 126, Juz 7

109. ਉਸ ਦਿਨ ਦੀ ਚਿੰਤਾ ਕਰੋ ਜਦੋਂ ਅੱਲਾਹ ਸਾਰੇ ਪੈਗ਼ੰਬਰਾਂ ਨੂੰ ਜਮਾਂ ਕਰੇਗਾ ਫੇਰ ਉਹਨਾਂ ਨੂੰ ਆਖੇਗਾ ਕਿ ਤੁਹਾਨੂੰ (ਤੁਹਾਡੀ ਕੌਮ ਨੇ) ਕੀ ਜਵਾਬ ਦਿੱਤਾ ਸੀ ? ਉਹ (ਪੈਗ਼ੰਬਰ) ਆਖਣਗੇ ਕਿ ਸਾਨੂੰ ਕੁੱਝ ਵੀ ਨਹੀਂ ਪਤਾ, ਤੂੰ ਹੀ ਛੁਪੀਆਂ ਹੋਈਆਂ ਗੱਲਾਂ ਦਾ ਭੇਤੀ ਹੇ। 110. ਜਦੋਂ ਅੱਲਾਹ ਫ਼ਰਮਾਏਗਾ ਕਿ ਹੇ ਈਸਾ ਬਿਨ ਮਰੀਅਮ! ਤੂੰ ਆਪਣੇ ਤੇ ਆਪਣੀ ਮਾਂ ਉੱਤੇ ਹੋਈ ਮੇਰੀ ਉਸ ਨਿਅਮਤ ਨੂੰ ਯਾਦ ਕਰ ਜਦੋਂ ਮੈਂ ਤੇਰੀ ਮਦਦ ਪਵਿੱਤਰ ਰੂਹ (ਜਿਬਰਾਈਲ) ਰਾਹੀਂ ਕੀਤੀ ਸੀ। ਤੂੰ ਮਾਂ ਦੀ ਗੋਦੀ ਵਿਚ ਵੀ (ਭਾਵ ਜੰਮਦੇ ਹੀ) ਤੇ ਸਿਆਣੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰਦਾ ਸੀ। ਮੈਂ ਤੈਨੂੰ ਕਿਤਾਬ, ਡੂੰਘੀ ਸਿਆਣਪ, ਤੌਰੈਤ ਤੇ ਇੰਜੀਲ ਦੀ ਸਿੱਖਿਆ ਵੀ ਦਿੱਤੀ। ਜਦੋਂ ਤੂੰ ਮੇਰੇ ਹੁਕਮ ਨਾਲ ਗਾਰੇ ਨਾਲ ਪੰਛੀਆਂ ਵਾਂਗ ਮੂਰਤ ਬਣਾਉਂਦਾ ਸੀ, ਫੇਰ ਤੂੰ ਉਸ ਵਿਚ ਫੂਂਕ ਮਾਰਦਾ ਸੀ ਤਾਂ ਉਹ ਮੇਰੇ ਹੁਕਮ ਨਾਲ ਇਕ ਪੰਛੀ ਬਣ ਜਾਂਦਾ ਸੀ। ਮੇਰੇ ਹੁਕਮ ਨਾਲ ਹੀ ਤੂੰ ਜਮਾਂਦਰੂ ਅੰਨ੍ਹੇ ਤੇ ਫੁਲਵਹਰੀ ਵਾਲੇ ਵਿਅਕਤੀ ਨੂੰ ਸਵਸਥ ਕਰ ਦਿੰਦਾ ਸੀ ਅਤੇ ਮੇਰੇ ਹੁਕਮ ਨਾਲ ਹੀ ਤੂੰ ਮੁਰਦਿਆਂ ਨੂੰ (ਕਬਰਾਂ ਵਿੱਚੋਂ ਜਿਉਂਦਾ) ਕੱਢਦਾ ਸੀ। ਜਦੋਂ ਮੈਂ ਤੇਨੂੰ ਬਨੀ ਇਸਰਾਈਲ ਤੋਂ ਬਚਾਇਆ ਸੀ, ਉਦੋਂ ਤੂੰ ਉਹਨਾਂ ਕੋਲ ਮੇਰੀਆਂ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਇਆ ਸੀ, ਫੇਰ ਇਹਨਾਂ ਵਿੱਚੋਂ, ਜਿਹਨਾਂ ਨੇ ਇਨਕਾਰ ਕੀਤਾ ਸੀ, ਉਹਨਾਂ ਨੇ ਕਿਹਾ ਸੀ ਕਿ ਇਹ ਤਾਂ ਨਿਰਾ ਜਾਦੂ ਹੇ, ਹੋਰ ਕੁੱਝ ਵੀ ਨਹੀਂ। 111. ਜਦੋਂ ਮੈਂ ਹਵਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਤੁਸੀਂ ਮੇਰੇ ਅਤੇ ਮੇਰੇ ਰਸੂਲ ’ਤੇ ਈਮਾਨ ਲਿਆਓ, ਉਦੋਂ ਉਹਨਾਂ ਨੇ ਕਿਹਾ ਸੀ ਕਿ ਅਸੀਂ ਈਮਾਨ ਲਿਆਏ, ਤੁਸੀਂ ਗਵਾਹ ਰਹੋ ਕਿ ਅਸੀਂ ਪੂਰੇ ਆਗਿਆਕਾਰੀ ਹਾਂ। 112. ਉਹ ਸਮਾਂ ਵੀ ਯਾਦ ਕਰੋ ਜਦੋਂ ਹਵਾਰੀਆਂ (ਭਾਵ ਈਸਾ ਦੇ ਸਹਾਇਕਾਂ) ਨੇ ਕਿਹਾ ਸੀ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੁਹਾਡਾ ਰੱਬ ਇਹ ਕਰ ਸਕਦਾ ਹੇ ਕਿ ਸਾਡੇ ਲਈ ਭੋਜਨ ਦਾ ਥਾਲ ਭੇਜੇ? ਤਾਂ ਉਹਨਾਂ (ਈਸਾ) ਨੇ ਕਿਹਾ ਕਿ ਅੱਲਾਹ ਤੋਂ ਡਰ, ਜੇ ਤੁਸੀਂ ਈਮਾਨ ਵਾਲੇ ਹੋ। 113. ਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ। 114. ਈਸਾ ਬਿਨ ਮਰੀਅਮ ਨੇ ਦੁਆ ਕੀਤੀ ਕਿ ਹੇ ਅੱਲਾਹ! ਹੇ ਸਾਡੇ ਪਾਲਣਹਾਰ! ਸਾਡੇ ਲਈ ਅਕਾਸ਼ ਤੋਂ ਭੋਜਨ ਦਾ ਥਾਲ ਭੇਜ ਤਾਂ ਜੋ ਉਹ ਸਾਡੇ ਅਗਲਿਆਂ-ਪਿਛਲਿਆਂ ਲਈ ਈਦ (ਖ਼ੁਸ਼ੀ) ਦਾ ਅਵਸਰ ਹੋ ਜਾਵੇ ਉਹ ਤੇਰੇ ਵੱਲੋਂ ਵਿਸ਼ੇਸ਼ ਨਿਸ਼ਾਨੀ ਹੋਵੇ। ਤੂੰ ਸਾਨੂੰ ਰਿਜ਼ਕ ਬਖ਼ਸ਼, ਕਿਉਂ ਜੋ ਤੂੰ ਹੀ ਸਾਰਿਆਂ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੇ। 115. ਅੱਲਾਹ ਨੇ ਕਿਹਾ ਕਿ ਮੈਂ ਉਹ ਭੋਜਨ ਤੁਹਾਡੇ ਲਈ ਉਤਾਰਾਂਗਾ, ਜੇ ਫੇਰ ਵੀ ਤੁਹਾਡੇ ਵਿੱਚੋਂ ਕੋਈ ਇਨਕਾਰ ਕਰੇਗਾ, ਤਾਂ ਮੈਂ ਉਸ ਨੂੰ ਅਜਿਹੀ ਸਜ਼ਾ ਦੇਵਾਂਗਾ ਕਿ ਉਹ ਸਜ਼ਾ ਦੁਨੀਆਂ ਜਹਾਨ ਵਿਚ ਕਿਸੇ ਹੋਰ ਨੂੰ ਨਹੀਂ ਦੇਵਾਂਗਾ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute