Sign in
Sign in
Sign in
Select Language
058

Al-Mujadila 58:17 لن تغني عنهم اموالهم ولا اولادهم من الله شييا اولايك اصحاب النار هم فيها خالدون ١٧

58:17
لَّن
تُغۡنِيَ
عَنۡهُمۡ
أَمۡوَٰلُهُمۡ
وَلَآ
أَوۡلَٰدُهُم
مِّنَ
ٱللَّهِ
شَيۡـًٔاۚ
أُوْلَٰٓئِكَ
أَصۡحَٰبُ
ٱلنَّارِۖ
هُمۡ
فِيهَا
خَٰلِدُونَ
١٧
ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।
Continue Reading

Read Tafsir

Ibn Kathir (Abridged)

Chastising the Hypocrites

Allah chastises the hypocrites for secretly aiding and supporting the disbelievers even though, in reality, they were neither with the disbelievers nor with the Muslims. Allah the Exalted said in another Ayah,

مُّذَبْذَبِينَ بَيْنَ ذلِكَ لاَ إِلَى هَـؤُلاءِ وَلاَ إِلَى هَـؤُل

…

Chastising the Hypocrites

Allah chastises the hypocrites for secretly aiding and supporting the disbelievers even though, in reality, they were neither

…
More Tafsirs

Read in Context

Chapter 58, Page 544, Juz 28

14. ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ। 15. ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ। 16. ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ। 17. ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ। 18. ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ। 19. ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ। 20. ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ। 21. ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ। 22. (ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute