Sign in
Sign in
Sign in
Select Language
058

Al-Mujadila 58:5 ان الذين يحادون الله ورسوله كبتوا كما كبت الذين من قبلهم وقد انزلنا ايات بينات وللكافرين عذاب مهين ٥

58:5
إِنَّ
ٱلَّذِينَ
يُحَآدُّونَ
ٱللَّهَ
وَرَسُولَهُۥ
كُبِتُواْ
كَمَا
كُبِتَ
ٱلَّذِينَ
مِن
قَبۡلِهِمۡۚ
وَقَدۡ
أَنزَلۡنَآ
ءَايَٰتِۭ
بَيِّنَٰتٖۚ
وَلِلۡكَٰفِرِينَ
عَذَابٞ
مُّهِينٞ
٥
ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ।1
Continue Reading

Read Tafsir

Ibn Kathir (Abridged)

Explaining the Punishment of the Enemies of the Religion

Allah states that those who defy Him and His Messenger and contradict His commandments,

كُبِتُواْ كَمَا كُبِتَ الَّذِينَ مِن قَبْلِهِمْ

(will be disgraced as those before them were disgraced) meaning, they will be humiliated, cursed and disgraced

…

Explaining the Punishment of the Enemies of the Religion

Allah states that those who defy Him and His Messenger and contradict His commandments,

كُبِتُو
…
More Tafsirs

Read in Context

Chapter 58, Page 542, Juz 28

5. ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹਨਾਂ ਨੂੰ ਰੁਸਵਾ ਕੀਤਾ ਜਾਵੇਗਾ, ਜਿਵੇਂ ਉਹ ਲੋਕ ਰੁਸਵਾ (ਹੀਣੇ) ਹੋਏ ਸਨ ਜਿਹੜੇ ਇਹਨਾਂ ਤੋਂ ਪਹਿਲਾਂ ਸਨ। ਅਸੀਂ ਸਪਸ਼ਟ ਆਦੇਸ਼ ਉਤਾਰੇ ਹਨ ਤੇ ਨਾ ਮੰਣਨ ਵਾਲਿਆਂ ਲਈ ਹੀਣਤਾ ਭਰਿਆ ਅਜ਼ਾਬ ਹੈ। 6. ਜਿਸ ਦਿਹਾੜੇ ਅੱਲਾਹ ਉਹਨਾਂ ਸਭ ਲੋਕਾਂ ਨੂੰ ਮੁੜ ਸੁਰਜੀਤ ਕਰੇਗਾ ਫੇਰ ਇਹਨਾਂ ਨੂੰ ਦੱਸੇਗਾ ਕਿ ਉਹਨਾਂ ਨੇ ਕੀ ਕੰਮ ਕੀਤੇ ਹਨ। ਅੱਲਾਹ ਨੇ ਉਹਨਾਂ ਸਭ ਦੇ ਕਰਮਾਂ ਨੂੰ ਗਿਣ ਰੱਖਿਆ ਹੈ ਜਦ ਕਿ ਉਹ ਤਾਂ ਉਹਨਾਂ ਨੂੰ ਭੁਲੀ ਬੈਠੇ ਸੀ। ਜਦ ਕਿ ਅੱਲਾਹ ਹਰ ਚੀਜ਼ ਦਾ ਰਾਖਾ ਹੈ। 7. (ਹੇ ਨਬੀ!) ਕੀ ਤੁਸੀਂ ਨਹੀਂ ਵੇਖਦੇ ਕਿ ਬੇਸ਼ੱਕ ਅੱਲਾਹ ਸਭ ਜਾਣਦਾ ਹੈ ਜੋ ਕੁੱਝ ਅਕਾਸ਼ਾਂ ਵਿਚ ਹੈ ਅਤੇ ਜੋ ਧਰਤੀ ਵਿਚ ਹੈ। ਤਿੰਨ (ਵਿਅਕਤੀਆਂ) ਵਿਚਾਲੇ ਕਦੇ ਕੋਈ ਕਾਨਾਫੂਸੀ ਨਹੀਂ ਹੁੰਦੀ ਜਦ ਕਿ ਉਹਨਾਂ ਵਿਚਾਲੇ ’ਚੋਂਥਾਂ (ਭਾਵ ਅੱਲਾਹ) ਹੁੰਦਾ ਹੈ ਅਤੇ ਨਾ ਹੀ ਪੰਜ ਵਿਅਕਤੀਆਂ ਦੀ ਕਾਨਾਫੂਸੀ ਹੁੰਦੀ ਹੈ ਸਗੋਂ ਉਹਨਾਂ ਵਿਚਾਲੇ ਛੇਵਾਂ ਅੱਲਾਹ ਹੁੰਦਾ ਹੈ, ਉਹ ਭਾਵੇਂ ਘੱਟ ਹੋਣ ਜਾਂ ਵੱਧ, ਜਿੱਥੇ ਕਿਤੇ ਵੀ ਉਹ ਹੋਣ, ਉਹ ਉਹਨਾਂ ਦੇ ਨਾਲ ਹੁੰਦਾ ਹੈ। ਫੇਰ ਉਹ ਉਹਨਾਂ ਨੂੰ ਕਿਆਮਤ ਦਿਹਾੜੇ ਦੱਸ ਦੇਵੇਗਾ ਜਿਹੜੇ ਉਹ ਕੰਮ (ਸੰਸਾਰ ਵਿਚ) ਕਰਦੇ ਸਨ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ। 8. ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਾਨਾਫੂਸੀ ਕਰਨ ਤੋਂ ਰੋਕਿਆ ਗਿਆ ਸੀ ਫੇਰ ਵੀ ਉਹ ਉਹੀਓ (ਹਰਕਤਾਂ) ਕਰੀ ਜਾ ਰਹੇ ਹਨ, ਜਿਨ੍ਹਾਂ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ? ਉਹ ਪਾਪ, ਵਧੀਕੀ ਤੇ ਰਸੂਲ ਦੀ ਅਵੱਗਿਆ ਦੀਆਂ ਗੱਲਾਂ (ਭਾਵ ਸਾਜ਼ਿਸ਼ਾਂ) ਕਰਦੇ ਹਨ। (ਹੇ ਨਬੀ!) ਜਦੋਂ ਉਹ ਤੁਹਾਡੇ ਕੋਲ ਆਉਂਦੇ ਹਨ ਤਾਂ ਤੁਹਾਨੂੰ ਉਹਨਾਂ (ਸ਼ਬਦਾਂ) ਨਾਲ ਸਲਾਮ ਆਖਦੇ ਹਨ ਕਿ ਅੱਲਾਹ ਨੇ ਕਦੇ ਤੁਹਾਨੂੰ ਉਹਨਾਂ ਸ਼ਬਦਾਂ ਨਾਲ ਸਲਾਮ ਨਹੀਂ ਕੀਤਾ ਅਤੇ ਉਹ ਆਪਣੇ ਮਨ ਵਿਚ ਆਖਦੇ ਹਨ ਕਿ ਅਸੀਂ ਜੋ ਆਖਦੇ ਹਾਂ ਅੱਲਾਹ ਸਾ` ਇਹਨਾਂ ਗੱਲਾਂ ਉੱਤੇ ਅਜ਼ਾਬ ਕਿਉਂ ਨਹੀਂ ਦਿੰਦਾ ? ਹੇ ਨਬੀ! ਉਹਨਾਂ ਲਈ ਤਾਂ ਨਰਕ ਹੀ ਬਥੇਰੀ ਹੈ, ਉਹ ਉਸੇ ਵਿਚ ਦਾਖ਼ਲ ਕੀਤੇ ਜਾਣਗੇ। ਉਹ ਬਹੁਤ ਹੀ ਭੈੜਾ ਟਿਕਾਣਾ ਹੈ। 9. ਹੇ ਈਮਾਨ ਵਾਲਿਓ! ਜਦੋਂ ਤੁਸੀਂ ਆਪੋ ਵਿਚ ਗੁਪਤ ਗੱਲਾਂ ਕਰੋ ਤਾਂ ਪਾਪ, ਵਧੀਕੀ ਤੇ ਰਸੂਲ ਦੀ ਨਾ-ਫ਼ਰਮਾਨੀਆਂ ਵਾਲੀਆਂ ਗੱਲਾਂ ਨਾ ਕਰੋ, ਸਗੋਂ ਨੇਕੀ ਤੇ ਪਰਹੇਜ਼ਗਾਰੀ ਦੀਆਂ ਗੱਲਾਂ ਕਰੋ। ਅੱਲਾਹ ਤੋਂ ਡਰੋ ਜਿਸ ਦੀ ਹਜ਼ੂਰੀ ਵਿਚ ਤੁਸੀਂ ਇਕੱਤਰ ਹੋਣਾ ਹੈ। 10. (ਭੈੜੀ) ਕਾਨਾਫੂਸੀ ਤਾਂ ਸ਼ੈਤਾਨ ਵੱਲੋਂ ਹੀ ਹੁੰਦੀ ਹੈ, ਤਾਂ ਜੋ ਉਹ ਈਮਾਨ ਵਾਲਿਆਂ ਨੂੰ ਦੁਖੀ ਕਰ ਸਕੇ ਜਦ ਕਿ ਉਹ ਉਹਨਾਂ ਨੂੰ ਅੱਲਾਹ ਦੇ ਹੁਕਮ ਤੋਂ ਬਿਨਾਂ ਕੋਈ ਹਾਨੀ ਨਹੀਂ ਪੁਚਾ ਸਕਦਾ। ਮੋਮਿਨਾਂ ਨੂੰ ਤਾਂ ਅੱਲਾਹ ਉੱਤੇ ਹੀ ਭਰੋਸਾ ਰੱਖਣਾ ਚਾਹੀਦਾ ਹੈ। 11. ਹੇ ਈਮਾਨ ਵਾਲਿਓ! ਜਦੋਂ ਤੁਹਾਨੂੰ ਆਖਿਆ ਜਾਵੇ ਕਿ ਆਪਣੀਆਂ ਮਜਲਿਸਾਂ (ਸਭਾਵਾਂ) ਵਿਚ ਖੁੱਲ੍ਹ ਪੈਦਾ ਕਰੋ ਤਾਂ ਖੋਲ ਦਿਆ ਕਰੋ, ਅੱਲਾਹ ਤੁਹਾਨੂੰ ਖੁੱਲ੍ਹ ਬਖ਼ਸ਼ੇਗਾ। ਜਦੋਂ ਆਖਿਆ ਜਾਵੇ ਕਿ ਉਠ ਜਾਓ ਤਾਂ ਉਠ ਖੜ੍ਹੇ ਹੋ ਜਾਇਆ ਕਰੋ। ਤੁਹਾਡੇ ਵਿੱਚੋਂ ਜਿਹੜੇ ਈਮਾਨ ਲਿਆਏ ਹਨ ਅਤੇ ਜਿਨ੍ਹਾਂ ਨੂੰਗਿਆਨ ਬਖ਼ਸ਼ਿਆ ਗਿਆ ਹੈ ਅੱਲਾਹ ਉਹਨਾਂ ਦੇ ਦਰਜਿਆਂ ਨੂੰ ਉੱਚਾ ਕਰੇਗਾ, ਅੱਲਾਹ ਨੂੰ ਸਭ ਖ਼ਬਰ ਹੈ ਜੋ ਵੀ ਤੁਸੀਂ ਕਰਦੇ ਹੋ। 12. ਹੇ ਈਮਾਨ ਵਾਲਿਓ! ਜਦੋਂ ਤੁਸੀਂ ਰਸੂਲ ਨਾਲ ਗੁਪਤ ਵਾਰਤਾ ਕਰੋ ਤਾਂ ਆਪਣੀ ਵਾਰਤਾਲਾਪ ਤੋਂ ਪਹਿਲਾਂ ਕੁੱਝ ਸਦਕਾ (ਦਾਨ) ਕਰ ਦਿਆ ਕਰੋ। ਇਹ ਤੁਹਾਡੇ ਲਈ ਚੰਗੇਰਾ ਹੈ ਤੇ ਪਵਿੱਤਰਤਾ ਵਿਚ ਵੀ ਵੱਧ ਹੈ। ਜੇ ਤੁਹਾਡੇ ਵਿਚ (ਪੁੰਨ-ਦਾਨ ਕਰਨ ਦੀ) ਸਮਰਥਾ ਨਹੀਂ ਹੈ (ਤਾਂ ਕੋਈ ਗੱਲ ਨਹੀਂ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ। 13. ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute