Al-Mumtahanah 60:10 يا ايها الذين امنوا اذا جاءكم المومنات مهاجرات فامتحنوهن الله اعلم بايمانهن فان علمتموهن مومنات فلا ترجعوهن الى الكفار لا هن حل لهم ولا هم يحلون لهن واتوهم ما انفقوا ولا جناح عليكم ان تنكحوهن اذا اتيتموهن اجورهن ولا تمسكوا بعصم الكوافر واسالوا ما انفقتم وليسالوا ما انفقوا ذالكم حكم الله يحكم بينكم والله عليم حكيم ١٠
يَٰٓأَيُّهَا
ٱلَّذِينَ
ءَامَنُوٓاْ
إِذَا
جَآءَكُمُ
ٱلۡمُؤۡمِنَٰتُ
مُهَٰجِرَٰتٖ
فَٱمۡتَحِنُوهُنَّۖ
ٱللَّهُ
أَعۡلَمُ
بِإِيمَٰنِهِنَّۖ
فَإِنۡ
عَلِمۡتُمُوهُنَّ
مُؤۡمِنَٰتٖ
فَلَا
تَرۡجِعُوهُنَّ
إِلَى
ٱلۡكُفَّارِۖ
لَا
هُنَّ
حِلّٞ
لَّهُمۡ
وَلَا
هُمۡ
يَحِلُّونَ
لَهُنَّۖ
وَءَاتُوهُم
مَّآ
أَنفَقُواْۚ
وَلَا
جُنَاحَ
عَلَيۡكُمۡ
أَن
تَنكِحُوهُنَّ
إِذَآ
ءَاتَيۡتُمُوهُنَّ
أُجُورَهُنَّۚ
وَلَا
تُمۡسِكُواْ
بِعِصَمِ
ٱلۡكَوَافِرِ
وَسۡـَٔلُواْ
مَآ
أَنفَقۡتُمۡ
وَلۡيَسۡـَٔلُواْ
مَآ
أَنفَقُواْۚ
ذَٰلِكُمۡ
حُكۡمُ
ٱللَّهِ
يَحۡكُمُ
بَيۡنَكُمۡۖ
وَٱللَّهُ
عَلِيمٌ
حَكِيمٞ
١٠
ਹੇ ਈਮਾਨ ਵਾਲਿਓ! ਜਦੋਂ ਤੁਹਾਡੇ ਕੋਲ ਮੋਮਿਨ ਬੀਬੀਆਂ ਹਿਜਰਤ ਕਰਕੇ ਆਉਣ ਤਾਂ ਤੁਸੀਂ ਉਹਨਾਂ (ਦੇ ਮੋਮਿਨ ਹੋਣ) ਦੀ ਜਾਂਚ-ਪੜਤਾਲ ਕਰ ਲਿਆ ਕਰੋ। ਅੱਲਾਹ ਉਹਨਾਂ ਦੇ ਈਮਾਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਫੇਰ ਜੇ ਤੁਹਾਨੂੰ ਤਸੱਲੀ ਹੋ ਜਾਵੇ ਕਿ ਉਹ ਈਮਾਨ ਵਾਲੀਆਂ ਹੀ ਹਨ ਫੇਰ ਉਹਨਾਂ ਨੂੰ ਕਾਫ਼ਿਰਾਂ ਵੱਲ ਵਾਪਸ ਨਾ ਭੇਜੋ, ਕਿਉਂ ਜੋ ਹੁਣ ਨਾ ਉਹ (ਮੋਮਿਨ ਔਰਤਾਂ) ਇਹਨਾਂ ਕਾਫ਼ਿਰਾਂ ਲਈ ਹਲਾਲ (ਜਾਇਜ਼) ਹਨ ਅਤੇ ਨਾ ਹੀ ਉਹ ਕਾਫ਼ਿਰ ਇਹਨਾਂ ਲਈ ਹਲਾਲ ਹਨ। ਤੁਸੀਂ ਉਹਨਾਂ ਕਾਫ਼ਿਰਾਂ ਨੂੰ ਜੋ ਉਹਨਾਂ ਨੇ (ਮਹਿਰ ਆਦਿ) ਖ਼ਰਚ ਕੀਤਾ ਹੈ ਉਹਨਾਂ ਨੂੰ ਮੋੜ ਦਿਓ। ਜੇ ਤੁਸੀਂ ਉਹਨਾਂ ਨੂੰ ਮਹਿਰ 1 ਦੇ ਕੇ ਉਹਨਾਂ ਨਾਲ ਨਿਕਾਹ ਕਰ ਲਵੋ ਤਾਂ ਤੁਹਾਡੇ ਉੱਤੇ ਕੋਈ ਪਾਪ ਨਹੀਂ। ਤੁਸੀਂ ਕਾਫ਼ਿਰ ਔਰਤਾਂ ਨੂੰ ਆਪਣੇ ਕਬਜ਼ੇ ਵਿਚ ਨਾ ਰੱਖੋ, ਜੋ ਤੁਸੀਂ ਉਹਨਾਂ (ਕਾਫ਼ਿਰ ਔਰਤਾਂ) ’ਤੇ ਖ਼ਰਚ ਕੀਤਾ ਹੈ ਉਹ ਵਾਪਸ ਮੰਗ ਲਓ ਅਤੇ ਜਿਹੜਾ ਖ਼ਰਚ ਉਹਨਾਂ ਕਾਫ਼ਿਰਾਂ ਨੇ (ਮੁਸਲਮਾਨ ਔਰਤਾਂ) ਉੱਤੇ) ਕੀਤਾ ਹੈ ਉਹ ਵੀ ਮੰਗ ਲੈਣ। ਇਹ ਅੱਲਾਹ ਦਾ ਹੁਕਮ ਹੈ ਉਹ ਤੁਹਾਡੇ ਵਿਚਾਲੇ ਨਿਆ ਪੁਰਵਕ ਫ਼ੈਸਲਾ ਕਰਦਾ ਹੈ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਅਤੇ ਯੁਕਤੀਮਾਨ ਹੈ।
Read Tafsir
Ibn Kathir (Abridged)
Perhaps Allah will make a Friendship between You and Those, whom You hold as Enemies
Allah said to His faithful servants, after ordering them to be enemies with the disbelievers,
عَسَى اللَّهُ أَن يَجْعَلَ بَيْنَكُمْ وَبَيْنَ الَّذِينَ عَادَيْتُم مِّنْهُم مَّوَدَّةً
(Perhaps Allah will make friendship
…Perhaps Allah will make a Friendship between You and Those, whom You hold as Enemies
Allah said to His faithful servants, after ordering them to be ene
…