Sign in
Sign in
Sign in
Select Language
028

Al-Qasas 28:47 ولولا ان تصيبهم مصيبة بما قدمت ايديهم فيقولوا ربنا لولا ارسلت الينا رسولا فنتبع اياتك ونكون من المومنين ٤٧

28:47
وَلَوۡلَآ
أَن
تُصِيبَهُم
مُّصِيبَةُۢ
بِمَا
قَدَّمَتۡ
أَيۡدِيهِمۡ
فَيَقُولُواْ
رَبَّنَا
لَوۡلَآ
أَرۡسَلۡتَ
إِلَيۡنَا
رَسُولٗا
فَنَتَّبِعَ
ءَايَٰتِكَ
وَنَكُونَ
مِنَ
ٱلۡمُؤۡمِنِينَ
٤٧
ਜੇ ਇਹ ਗੱਲ ਨਾ ਹੁੰਦੀ ਕਿ ਲੋਕਾਂ ਦੀਆਂ ਆਪਣੀਆਂ ਕਰਤੂਤਾਂ ਕਾਰਨ ਉਹਨਾਂ ਉੱਤੇ ਕੋਈ ਮੁਸੀਬਤ ਆ ਜਾਂਦੀ ਤਾਂ ਉਹ ਇਹੋ ਆਖਦੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਵੱਲ ਕੋਈ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮ) ਦੀ ਪਾਲਣਾ ਕਰਦੇ ਅਤੇ ਈਮਾਨ ਵਾਲਿਆਂ ਵਿੱਚੋਂ ਹੋ ਜਾਂਦੇ (ਤਾਂ ਅਸੀਂ ਰਸੂਲ ਨਾ ਭੇਜਦੇ)।
Continue Reading

Read Tafsir

Ibn Kathir (Abridged)

Proof of the Prophethood of Muhammad ﷺ

Allah points out the proof of the prophethood of Muhammad ﷺ, whereby he told others about matters of the past, and spoke about them as if he were hearing and seeing them for himself. But he was an illiterate man who could not read books, and he grew up among a p

…

Proof of the Prophethood of Muhammad ﷺ

Allah points out the proof of the prophethood of Muhammad ﷺ, whereby he told others about matters of the past, a

…
More Tafsirs

Read in Context

Chapter 28, Page 391, Juz 20

43. ਪਹਿਲੀਆਂ ਉੱਮਤਾਂ (ਨਸਲਾਂ) ਨੂੰ ਹਲਾਕ ਕਰਨ ਮਗਰੋਂ ਅਸੀਂ (ਰੱਬ ਨੇ) ਮੂਸਾ ਨੂੰ ਅਜਿਹੀ ਕਿਤਾਬ (ਤੌਰੈਤ) ਬਖ਼ਸ਼ੀ ਜਿਹੜੀ ਲੋਕਾਂ ਲਈ ਦਾਨਾਈ, ਹਿਦਾਇਤ ਅਤੇ ਰਹਿਮਤ ਬਣ ਕੇ ਆਈ ਸੀ, ਸ਼ਾਇਦ ਕਿ ਉਹ (ਇਸ ਤੋਂ) ਨਸੀਹਤ ਗ੍ਰਹਿਣ ਕਰ ਸਕਣ। 44. (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ। 45. ਪਰ ਇਸ ਤੋਂ ਪਿੱਛੋਂ ਅਸੀਂ ਕਈਆਂ ਨਸਲਾਂ ਨੂੰ ਪੈਦਾ ਕੀਤਾ ਅਤੇ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਚੁੱਕਾ ਹੈ। ਤੁਸੀਂ (ਮੁਹੰਮਦ ਸ:) ਮਦਯਨ ਦੇ ਰਹਿਣ ਵਾਲੇ ਨਹੀਂ ਸੀ ਕਿ ਉਹਨਾਂ ਦੇ ਸਾਹਮਣੇ ਸਾਡੀਆਂ ਆਇਤਾਂ (.ਕੁਰਆਨ) ਨੂੰ ਪੜ੍ਹਦੇ, ਅਸਲੀਅਤ ਇਹ ਹੈ ਕਿ ਸਾਰੇ ਰਸੂਲਾਂ ਨੂੰ ਭੇਜਣ ਵਾਲੇ ਅਸੀਂ ਹੀ ਹਾਂ। 46. ਅਤੇ ਤੁਸੀਂ ਤੂਰ (ਪਹਾੜ) ਕੋਲ ਨਹੀਂ ਸੀ ਜਦੋਂ ਅਸੀਂ (ਮੂਸਾ ਨੂੰ) ਅਵਾਜ਼ ਦੇ ਕੇ ਬੁਲਾਇਆ ਸੀ। ਪਰ ਇਹ ਵਹੀ (ਰੱਬੀ ਬਾਣੀ) ਤੇਰੇ ਰੱਬ ਵੱਲੋਂ ਇਕ ਰਹਿਮਤ ਹੈ। ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਡਰਾਉਣ ਵਾਲਾ ਨਹੀਂ ਆਇਆ। ਸ਼ਾਇਦ ਕਿ ਉਹ ਨਸੀਹਤ ਗ੍ਰਹਿਣ ਕਰ ਲੈਣ। 47. ਜੇ ਇਹ ਗੱਲ ਨਾ ਹੁੰਦੀ ਕਿ ਲੋਕਾਂ ਦੀਆਂ ਆਪਣੀਆਂ ਕਰਤੂਤਾਂ ਕਾਰਨ ਉਹਨਾਂ ਉੱਤੇ ਕੋਈ ਮੁਸੀਬਤ ਆ ਜਾਂਦੀ ਤਾਂ ਉਹ ਇਹੋ ਆਖਦੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਵੱਲ ਕੋਈ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮ) ਦੀ ਪਾਲਣਾ ਕਰਦੇ ਅਤੇ ਈਮਾਨ ਵਾਲਿਆਂ ਵਿੱਚੋਂ ਹੋ ਜਾਂਦੇ (ਤਾਂ ਅਸੀਂ ਰਸੂਲ ਨਾ ਭੇਜਦੇ)। 48. ਫੇਰ ਜਦੋਂ ਸਾਡੇ ਵੱਲੋਂ ਉਹਨਾਂ (ਮੱਕੇ ਵਾਲਿਆਂ) ਕੋਲ ਹੱਕ (.ਕੁਰਆਨ) ਆ ਗਿਆ ਤਾਂ ਕਹਿਣ ਲੱਗੇ ਕਿ ਉਹੀਓ ਚਮਤਕਾਰ ਤੁਹਾਨੂੰ ਕਿਉਂ ਨਹੀਂ ਦਿੱਤੇ ਗਏ ਜਿਵੇਂ ਮੂਸਾ ਨੂੰ ਦਿੱਤੇ ਗਏ ਸੀ? (ਰੱਬ ਪੁੱਛਦਾ ਹੈ ਕਿ ਇਹ ਦੱਸੋ) ਕੀ ਉਹਨਾਂ ਲੋਕਾਂ ਨੇ ਉਹਨਾਂ (ਚਮਤਕਾਰਾਂ) ਨੂੰ ਮੰਣਨ ਤੋਂ ਇਨਕਾਰ ਨਹੀਂ ਸੀ ਕੀਤਾ ਜਿਹੜੇ ਇਸ ਤੋਂ ਪਹਿਲਾਂ ਮੂਸਾ ਨੂੰ ਦਿੱਤੇ ਗਏ ਸਨ ? ਕਹਿੰਦੇ ਹਨ ਕਿ ਦੋਵੇਂ (ਤੌਰੈਤ ਤੇ .ਕੁਰਆਨ) ਜਾਦੂ ਹਨ, ਜੋ ਇਕ ਦੂਜੇ ਦੀ ਮਦਦ ਕਰਦੇ ਹਨ। ਅਸੀਂ ਕਿਸੇ ਨੂੰ ਵੀ ਨਹੀਂ ਮੰਨਦੇ। 49. (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ। 50. ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute