Sign in
Sign in
Sign in
Select Language
028

Al-Qasas 28:62 ويوم يناديهم فيقول اين شركايي الذين كنتم تزعمون ٦٢

28:62
وَيَوۡمَ
يُنَادِيهِمۡ
فَيَقُولُ
أَيۡنَ
شُرَكَآءِيَ
ٱلَّذِينَ
كُنتُمۡ
تَزۡعُمُونَ
٦٢
ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?
Continue Reading

Read Tafsir

Ibn Kathir (Abridged)

The Idolators and Their Partners and the Emnity between Them in the Hereafter

Allah informs of how He will rebuke the idolators on the Day of Resurrection, when He will call them and say:

أَيْنَ شُرَكَآئِىَ الَّذِينَ كُنتُمْ تَزْعُمُونَ

("Where are My (so-called) partners whom you used to assert") mean

…

The Idolators and Their Partners and the Emnity between Them in the Hereafter

Allah informs of how He will rebuke the idolators on the Day of Resurrect

…
More Tafsirs

Read in Context

Chapter 28, Page 393, Juz 20

61. ਕੀ ਉਹ ਵਿਅਕਤੀ ਜਿਸ ਨਾਲ ਅਸੀਂ ਨੇਕ ਵਾਅਦਾ ਕੀਤਾ ਹੋਵੇ, ਜਿਸ ਨੂੰ ਉਹ ਪ੍ਰਾਪਤ ਕਰਨ ਵਾਲਾ ਹੈ, ਕਦੇ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਨੂੰ ਅਸੀਂ ਸੰਸਾਰਿਕ ਜੀਵਨ ਦੀ ਸਮੱਗਰੀ ਦੇ ਛੱਡੀ ਹੋਵੇ ਅਤੇ ਅੰਤ ਕਿਆਮਤ ਵਾਲੇ ਦਿਨ ਸਜ਼ਾ ਲਈ ਪੇਸ਼ ਹੋਣ ਵਾਲਿਆਂ ਵਿੱਚੋਂ ਹੋਵੇ। 62. ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ? 63. ਉਹ ਲੋਕ ਜਿਨ੍ਹਾਂ ਲਈ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੋਵੇਗਾ, ਉਹ ਆਖਣਗੇ ਕਿ ਹੇ ਸਾਡੇ ਪਾਲਣਹਾਰ! ਇਹੋ ਉਹ ਲੋਕ ਹਨ, ਜਿਨ੍ਹਾਂ ਨੂੰ ਅਸੀਂ ਕੁਰਾਹੇ ਪਾਇਆ ਸੀ। ਅਸੀਂ ਇਹਨਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ, ਜਿੱਦਾਂ ਅਸੀਂ ਆਪ ਭਟਕੇ ਫਿਰਦੇ ਸੀ। ਅਸੀਂ ਤੇਰੇ ਹਜ਼ੂਰ ਐਲਾਨ ਕਰਦੇ ਹਾਂ ਕਿ ਉਹ ਸਾਡੀ ਬੰਦਗੀ ਨਹੀਂ ਸੀ ਕਰਦੇ। 64. ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ। 65. ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ? 66. ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ। 67. ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute