Sign in
Sign in
Sign in
Select Language
003

Ali 'Imran 3:115 وما يفعلوا من خير فلن يكفروه والله عليم بالمتقين ١١٥

3:115
وَمَا
يَفۡعَلُواْ
مِنۡ
خَيۡرٖ
فَلَن
يُكۡفَرُوهُۗ
وَٱللَّهُ
عَلِيمُۢ
بِٱلۡمُتَّقِينَ
١١٥
ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।
Continue Reading

Read Tafsir

Ibn Kathir (Abridged)

Virtues of the People of the Scriptures Who Embrace Islam

Muhammad bin Ishaq and others, including Al-Awfi who reported it from Ibn Abbas, said;"These Ayat were revealed about the clergy of the People of the Scriptures who embraced the faith. For instance, there is Abdullah bin Salam, Asad bin Ubayd,

…

Virtues of the People of the Scriptures Who Embrace Islam

Muhammad bin Ishaq and others, including Al-Awfi who reported it from Ibn Abbas, said;"These

…
More Tafsirs

Read in Context

Chapter 3, Page 64, Juz 4

110. (ਹੇ ਮੁਸਲਮਾਨੋ!) ਤੁਸੀਂ ਹੀ ਸਭ ਤੋਂ ਵਧੀਆ ਉੱਮਤ (ਸਮੁਦਾਇ) ਹੋ ਜਿਹੜੀ ਲੋਕਾਂ ਦੀ ਭਲਾਈ ਲਈ ਪੈਦਾ ਕੀਤੀ ਗਈ ਹੇ ਕਿਉਂ ਜੋ ਤੁਸੀਂ ਨੇਕੀ ਦਾ ਹੁਕਮ ਦਿੰਦੇ ਹੋ ਬੁਰਾਈਆਂ ਤੋਂ ਰੋਕਦੇ ਹੋ (ਇਸ ਦੇ ਨਾਲ ਹੀ) ਅੱਲਾਹ ’ਤੇ ਈਮਾਨ ਰੱਖਦੇ ਹੋ। ਜੇਕਰ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਵੀ ਈਮਾਨ ਲਿਆਉਂਦੇ ਤਾਂ ਉਹਨਾਂ ਲਈ ਵਧੀਆ ਗੱਲ ਸੀ, ਇਹਨਾਂ (ਕਿਤਾਬ ਵਾਲਿਆਂ) ਵਿਚ ਕੁੱਝ ਈਮਾਨ ਵਾਲੇ ਵੀ ਹਨ ਪਰ ਬਹੁਤੇ ਲੋਕ ਨਾ-ਫ਼ਰਮਾਨ ਹਨ। 111. (ਹੇ ਮੁਹੰਮਦ ਸ:!) ਇਹ (ਕਿਤਾਬ ਵਾਲੇ) ਤੁਹਾਨੂੰ ਤੰਗ ਕਰਨ ਤੋਂ ਛੁੱਟ ਹੋਰ ਤੁਹਾਡਾ ਕੁੱਝ ਨਹੀਂ ਵਿਗਾੜ ਸਕਦੇ। ਜੇਕਰ (ਤੁਹਾਡੇ ਨਾਲ) ਲੜ੍ਹਣ ਤਾਂ ਇਹ ਪਿੱਠ ਵਿਖਾ ਕੇ ਭੱਜ ਜਾਣਗੇ ਅਤੇ ਨਾ ਹੀ ਇਹਨਾਂ ਦੀ ਕਿਸੇ ਪਾਸਿਓ ਸਹਾਇਤਾ ਕੀਤੀ ਜਾਵੇਗੀ। 112. ਹਰ ਥਾਂ ’ਤੇ ਉਹਨਾਂ ਨੂੰ ਅਪਮਾਨ ਦੀ ਮਾਰ ਸਹਿਣੀ ਪਈ ਇਹ ਵੱਖਰੀ ਗੱਲ ਹੇ ਕਿ ਕਿਤੇ ਅੱਲਾਹ ਦੇ ਨਾਂ ’ਤੇ ਜਾਂ ਲੋਕਾਂ ਦੀ ਸ਼ਰਨ ਵਿਚ ਆ ਕੇ ਬਚ ਜਾਣ। ਇਹ (ਕਿਤਾਬ ਵਾਲੇ) ਤਾਂ ਅੱਲਾਹ ਵੱਲੋਂ ਅਜ਼ਾਬ (ਸਜ਼ਾ) ਦੇ ਹੱਕਦਾਰ ਹੋ ਗਏ ਹਨ ਇਸ ਲਈ ਇਹਨਾਂ ਉੱਤੇ ਮੁਥਾਜਪੁਣਾ ਤੇ ਅਧੀਨਗੀ ਮੜ੍ਹ ਦਿੱਤੀ ਗਈ ਹੇ, ਇਸ ਦਾ ਕਾਰਨ ਇਹ ਹੇ ਕਿ ਇਹ ਲੋਕੀ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਸਨ ਅਤੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਸਨ ਇਸ ਲਈ ਇਹ ਸਜ਼ਾ ਉਹਨਾਂ ਦੀਆਂ ਨਾਫਰਮਾਨੀਆਂ ਤੇ ਵਧੀਕੀਆਂ ਦਾ ਬਦਲਾ ਹੇ। 113. ਇਹ ਸਾਰੇ ਹੀ ਇੱਕੋ-ਜਿਹੇ ਨਹੀਂ ਹਨ ਸਗੋਂ ਇਹਨਾਂ ਕਿਤਾਬ ਵਾਲਿਆਂ (ਯਹੂਦੀਆਂ) ਵਿੱਚੋਂ ਇਕ ਗਰੋਹ ਅਜਿਹਾ ਵੀ ਹੇ ਜਿਹੜਾ ਹੱਕ ’ਤੇ ਖੜ੍ਹਣ ਵਾਲਾ ਹੇ, ਉਹ ਰਾਤਾਂ ਨੂੰ ਅੱਲਾਹ ਦੀਆਂ ਆਇਤਾਂ (ਕੁਰਆਨ) ਨੂੰ ਪੜ੍ਹਦਾ ਹੇ ਅਤੇ (ਆਪਣੇ ਪਾਲਣਹਾਰ ਦੇ ਅੱਗੇ) ਸਿਜਦਾ ਵੀ ਕਰਦਾ ਹੇ। 114. ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ। 115. ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute