Sign in
Sign in
Sign in
Select Language
003

Ali 'Imran 3:119 ها انتم اولاء تحبونهم ولا يحبونكم وتومنون بالكتاب كله واذا لقوكم قالوا امنا واذا خلوا عضوا عليكم الانامل من الغيظ قل موتوا بغيظكم ان الله عليم بذات الصدور ١١٩

3:119
هَٰٓأَنتُمۡ
أُوْلَآءِ
تُحِبُّونَهُمۡ
وَلَا
يُحِبُّونَكُمۡ
وَتُؤۡمِنُونَ
بِٱلۡكِتَٰبِ
كُلِّهِۦ
وَإِذَا
لَقُوكُمۡ
قَالُوٓاْ
ءَامَنَّا
وَإِذَا
خَلَوۡاْ
عَضُّواْ
عَلَيۡكُمُ
ٱلۡأَنَامِلَ
مِنَ
ٱلۡغَيۡظِۚ
قُلۡ
مُوتُواْ
بِغَيۡظِكُمۡۗ
إِنَّ
ٱللَّهَ
عَلِيمُۢ
بِذَاتِ
ٱلصُّدُورِ
١١٩
ਤੁਸੀਂ ਤਾਂ ਉਹਨਾਂ ਨਾਲ ਸਬੰਧ ਰਖਣਾ ਚਾਹੁੰਦੇ ਹੋ ਪਰ ਉਹ ਤੁਹਾਡੇ ਨਾਲ ਪ੍ਰੇਮ ਨਹੀਂ ਕਰਦੇ, ਤੁਸੀਂ ਸਾਰੀਆਂ ਅਕਾਸ਼ੀ ਕਿਤਾਬਾਂ ਨੂੰ ਮੰਨਦੇ ਹੋ (ਉਹ ਨਹੀਂ ਮੰਨਦੇ ਫੇਰ ਇਹ ਪ੍ਰੇਮ ਕਿਹੋ ਜਿਹਾ ਹੇ) ਇਹ ਲੋਕ (ਯਹੂਦੀ) ਤੁਹਾਡੇ ਸਾਹਮਣੇ ਤਾਂ (ਤੁਹਾਡੇ ਰਸੂਲ ਮੁਹੰਮਦ ਸ) ਅਤੇ .ਕੁਰਆਨ ਨੂੰ ਮੰਨਦੇ ਹਨ ਪ੍ਰੰਤੂ ਜਦੋਂ ਇਕੱਲੇ ਹੁੰਦੇ ਹਨ ਤਾਂ ਕਰੋਧ ਵਿਚ ਆ ਕੇ ਆਪਣੇ ਉਂਗਲਾਂ ਚੱਬਣ ਲੱਗ ਜਾਂਦੇ ਹਨ। ਕਹਿ ਦਿਓ! ਕਿ ਤੁਸੀਂ ਆਪਣੇ ਕਰੋਧ ਵਿਚ ਆਪ ਹੀ ਸੜ ਮਰੋ, ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ।
Continue Reading

Read Tafsir

Ibn Kathir (Abridged)

Prohibition of Taking Allies From Disbelievers Who Ridicule Islam

Allah forbids His believing servants from taking the hypocrites as allies, so that the hypocrites do not have the opportunity to expose the secrets of the believers and their plans against their enemies. The hypocrites try their very b

…

Prohibition of Taking Allies From Disbelievers Who Ridicule Islam

Allah forbids His believing servants from taking the hypocrites as allies, so that th

…
More Tafsirs

Read in Context

Chapter 3, Page 65, Juz 4

116. ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ। 117. ਇਹ ਕਾਫ਼ਿਰ ਇਸ ਸੰਸਾਰ ਵਿਚ ਜੋ ਖ਼ਰਚ ਕਰਦੇ ਹਨ ਉਸ ਦੀ ਮਿਸਾਲ ਤਾਂ ਉਸ ਹਨੇਰੀ ਵਾਂਗ ਹੇ ਜਿਸ ਵਿਚ ਪਾਲਾ ਹੋਵੇ ਅਤੇ ਉਹ ਉਨ੍ਹਾਂ ਦੀ ਖੇਤੀ ਉੱਤੇ ਚੱਲੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ’ਤੇ ਆਪ ਜ਼ੁਲਮ ਕੀਤਾ ਹੇ, ਉਸ ਦਾ ਸਤਿਆਨਾਸ਼ ਕਰ ਦੇਵੇ। ਅੱਲਾਹ ਨੇ ਇਹਨਾਂ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਇਹਨਾਂ ਕਾਫ਼ਿਰਾਂ ਨੇ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਹੇ। 118. ਹੇ ਈਮਾਨ ਵਾਲਿਓ! ਤੁਸੀਂ ਆਪਣੇ (ਈਮਾਨ ਵਾਲਿਆਂ) ਲੋਕਾਂ ਤੋਂ ਛੁੱਟ ਕਿਸੇ ਹੋਰ ਨੂੰ ਆਪਣਾ ਦੋਸਤ ਨਾ ਬਣਾਓ, ਦੂਜੇ ਲੋਕ (ਯਹੂਦੀ) ਤੁਹਾਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ, ਉਹ ਤਾਂ ਇਹੋ ਚਾਹੁੰਦੇ ਹਨ ਕਿ ਤੁਸੀਂ ਮੁਸੀਬਤਾਂ ਵਿਚ ਹੀ ਘਿਰੇ ਰਹੋ ਉਹਨਾਂ ਦੀ ਦੁਸ਼ਮਨੀ ਤਾਂ ਉਹਨਾਂ ਦੀਆਂ ਗੱਲਾਂ ਤੋਂ ਹੀ ਪ੍ਰਗਟ ਹੋ ਚੱਕੀ ਹੇ ਅਤੇ ਜੋ (ਈਰਖਾ) ਉਹਨਾਂ ਦੇ ਮਨਾਂ ਵਿਚ ਲੁਕੀ ਹੋਈ ਹੇ ਉਹ ਹੋਰ ਵੀ ਵਧਕੇ ਹੇ। ਅਸੀਂ ਤਾਂ ਤੁਹਾਨੂੰ (ਸਾਫ਼-ਸਾਫ਼) ਹਿਦਾਇਤਾਂ ਦੇ ਛੱਡੀਆਂ ਹਨ। ਜੇ ਤੁਸੀਂ ਅਕਲ ਵਾਲੇ ਹੋ ਤਾਂ ਤੁਸੀਂ ਉਹਨਾਂ ਤੋਂ ਬਚਕੇ ਰਹੋ। 119. ਤੁਸੀਂ ਤਾਂ ਉਹਨਾਂ ਨਾਲ ਸਬੰਧ ਰਖਣਾ ਚਾਹੁੰਦੇ ਹੋ ਪਰ ਉਹ ਤੁਹਾਡੇ ਨਾਲ ਪ੍ਰੇਮ ਨਹੀਂ ਕਰਦੇ, ਤੁਸੀਂ ਸਾਰੀਆਂ ਅਕਾਸ਼ੀ ਕਿਤਾਬਾਂ ਨੂੰ ਮੰਨਦੇ ਹੋ (ਉਹ ਨਹੀਂ ਮੰਨਦੇ ਫੇਰ ਇਹ ਪ੍ਰੇਮ ਕਿਹੋ ਜਿਹਾ ਹੇ) ਇਹ ਲੋਕ (ਯਹੂਦੀ) ਤੁਹਾਡੇ ਸਾਹਮਣੇ ਤਾਂ (ਤੁਹਾਡੇ ਰਸੂਲ ਮੁਹੰਮਦ ਸ) ਅਤੇ .ਕੁਰਆਨ ਨੂੰ ਮੰਨਦੇ ਹਨ ਪ੍ਰੰਤੂ ਜਦੋਂ ਇਕੱਲੇ ਹੁੰਦੇ ਹਨ ਤਾਂ ਕਰੋਧ ਵਿਚ ਆ ਕੇ ਆਪਣੇ ਉਂਗਲਾਂ ਚੱਬਣ ਲੱਗ ਜਾਂਦੇ ਹਨ। ਕਹਿ ਦਿਓ! ਕਿ ਤੁਸੀਂ ਆਪਣੇ ਕਰੋਧ ਵਿਚ ਆਪ ਹੀ ਸੜ ਮਰੋ, ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ। 120. ਜੇ ਤੁਹਾਡਾ (ਈਮਾਨ ਵਾਲਿਆਂ ਦਾ) ਕੋਈ ਭਲਾ ਹੁੰਦਾ ਹੇ ਤਾਂ ਉਹਨਾਂ ਨੂੰ ਭੈੜਾ ਲੱਗਦਾ ਹੇ ਜੇ ਕੋਈ ਬਿਪਤਾ ਆ ਜਾਵੇ ਤਾਂ ਉਹ ਖ਼ੁਸ਼ ਹੁੰਦੇ ਹਨ। ਜੇ ਤੁਸੀਂ ਸਬਰ ਕਰੋ ਅਤੇ ਰੱਬ ਤੋਂ ਡਰਦੇ ਰਹੋ ਤਾਂ ਉਹਨਾਂ ਦਾ ਕੋਈ ਵੀ ਦਾਅ ਤੁਹਾਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute