Sign in
Sign in
Sign in
Select Language
003

Ali 'Imran 3:130 يا ايها الذين امنوا لا تاكلوا الربا اضعافا مضاعفة واتقوا الله لعلكم تفلحون ١٣٠

3:130
يَٰٓأَيُّهَا
ٱلَّذِينَ
ءَامَنُواْ
لَا
تَأۡكُلُواْ
ٱلرِّبَوٰٓاْ
أَضۡعَٰفٗا
مُّضَٰعَفَةٗۖ
وَٱتَّقُواْ
ٱللَّهَ
لَعَلَّكُمۡ
تُفۡلِحُونَ
١٣٠
ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
Continue Reading

Read Tafsir

Ibn Kathir (Abridged)

Interest (Riba) is Prohibited

Allah prohibits His believing servants from dealing in Riba and from requiring interest on their capital, just as they used to do during the time of Jahiliyyah. For instance, when the time to pay a loan comes, the creditor would say to the debtor, "Either pay now, or the

…

Interest (Riba) is Prohibited

Allah prohibits His believing servants from dealing in Riba and from requiring interest on their capital, just as they us

…
More Tafsirs

Read in Context

Chapter 3, Page 66, Juz 4

130. ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ। 131. ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ। 132. ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ। 133. ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ। 134. ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । 135. ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ। 136. ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute