Sign in
Sign in
Sign in
Select Language
003

Ali 'Imran 3:77 ان الذين يشترون بعهد الله وايمانهم ثمنا قليلا اولايك لا خلاق لهم في الاخرة ولا يكلمهم الله ولا ينظر اليهم يوم القيامة ولا يزكيهم ولهم عذاب اليم ٧٧

3:77
إِنَّ
ٱلَّذِينَ
يَشۡتَرُونَ
بِعَهۡدِ
ٱللَّهِ
وَأَيۡمَٰنِهِمۡ
ثَمَنٗا
قَلِيلًا
أُوْلَٰٓئِكَ
لَا
خَلَٰقَ
لَهُمۡ
فِي
ٱلۡأٓخِرَةِ
وَلَا
يُكَلِّمُهُمُ
ٱللَّهُ
وَلَا
يَنظُرُ
إِلَيۡهِمۡ
يَوۡمَ
ٱلۡقِيَٰمَةِ
وَلَا
يُزَكِّيهِمۡ
وَلَهُمۡ
عَذَابٌ
أَلِيمٞ
٧٧
ਬੇਸ਼ੱਕ ਜੋ ਲੋਕ ਅੱਲਾਹ ਦੇ ਨਾਲ ਕੀਤੇ ਬਚਨਾਂ ਨੂੰ ਅਤੇ ਆਪਣੀਆਂ ਸਹੁੰਆਂ ਨੂੰ ਘੱਟ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁਟਦੇ ਹਨ ਉਹਨਾਂ ਦਾ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। ਕਿਆਮਤ ਵਾਲੇ ਦਿਨ ਅੱਲਾਹ ਨਾ ਉਹਨਾਂ ਨਾਲ ਗੱਲ ਕਰੇਗਾ, ਨਾ ਹੀ ਉਹਨਾਂ ਵੱਲ ਵੇਖੇਗਾ ਅਤੇ ਨਾ ਹੀ ਉਹਨਾਂ ਨੂੰ ਪਾਕ (ਭਾਵ ਮੁਆਫ਼) ਕਰੇਗਾ। ਉਹਨਾਂ ਲਈ ਤਾਂ ਬੜਾ ਹੀ ਦੁਖਦਾਈ ਅਜ਼ਾਬ ਹੇ।
Continue Reading

Read Tafsir

Ibn Kathir (Abridged)

There is No Share in the Hereafter for Those Who Break Allah's Covenant

Allah states that whoever prefers the small things of this short, soon to end life, instead of fulfilling what they have promised Allah by following Muhammad , announcing his description from their books to people and affirming h

…

There is No Share in the Hereafter for Those Who Break Allah's Covenant

Allah states that whoever prefers the small things of this short, soon to end l

…
More Tafsirs

Read in Context

Chapter 3, Page 59, Juz 3

75. ਕਿਤਾਬ ਵਾਲਿਆਂ ਵਿੱਚੋਂ ਕੁੱਝ (ਯਹੂਦੀ) ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਨੂੰ ਮਾਲ ਦੌਲਤ ਦਾ ਇਕ ਢੇਰ ਵੀ (ਅਮਾਨਤ ਵਜੋਂ) ਸੰਭਾਲ ਦਿਓ ਤਾਂ ਵੀ ਉਹ ਤੁਹਾਨੂੰ ਮੁੜ ਅਦਾ ਕਰ ਦੇਣਗੇ ਪਰ ਉਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਕੋਲ ਇਕ ਦੀਨਾਰ ਵੀ ਅਮਾਨਤ ਵਜੋਂ ਰੱਖ ਦਿਓ ਤਾਂ ਵੀ ਅਦਾ ਨਹੀਂਂ ਕਰਨਗੇ, ਹਾਂ ਇਹ ਗੱਲ ਹੋਰ ਹੇ ਕਿ ਤੁਸੀਂ (ਆਪਣੀ ਅਮਾਨਤ ਲੈਣ ਲਈ) ਉਹਨਾਂ ਦੇ ਸਿਰ ’ਤੇ ਹੀ ਸਵਾਰ ਹੋ ਜਾਓ। ਉਹ ਇਹ ਵਤੀਰਾ ਇਸ ਲਈ ਕਰਦੇ ਹਨ ਕਿ ਉਹ ਆਖਦੇ ਹਨ ਕਿ ਸਾਡੇ ਉੱਤੇ ਇਹਨਾਂ ਉੱਮੀਆਂ (ਗ਼ੈਰ ਯਹੂਦੀ) ਦਾ ਹੱਕ ਮਾਰਨ ’ਤੇ ਕੋਈ ਗੁਨਾਹ ਨਹੀਂ। ਉਹ (ਯਹੂਦੀ) ਲੋਕ ਸਭ ਕੁੱਝ ਜਾਣਦੇ ਹੋਏ ਵੀ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ। 76. ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ। 77. ਬੇਸ਼ੱਕ ਜੋ ਲੋਕ ਅੱਲਾਹ ਦੇ ਨਾਲ ਕੀਤੇ ਬਚਨਾਂ ਨੂੰ ਅਤੇ ਆਪਣੀਆਂ ਸਹੁੰਆਂ ਨੂੰ ਘੱਟ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁਟਦੇ ਹਨ ਉਹਨਾਂ ਦਾ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। ਕਿਆਮਤ ਵਾਲੇ ਦਿਨ ਅੱਲਾਹ ਨਾ ਉਹਨਾਂ ਨਾਲ ਗੱਲ ਕਰੇਗਾ, ਨਾ ਹੀ ਉਹਨਾਂ ਵੱਲ ਵੇਖੇਗਾ ਅਤੇ ਨਾ ਹੀ ਉਹਨਾਂ ਨੂੰ ਪਾਕ (ਭਾਵ ਮੁਆਫ਼) ਕਰੇਗਾ। ਉਹਨਾਂ ਲਈ ਤਾਂ ਬੜਾ ਹੀ ਦੁਖਦਾਈ ਅਜ਼ਾਬ ਹੇ। 78. ਉਹਨਾਂ ਵਿਚ ਇਕ ਟੋਲਾ ਕਿਤਾਬ ਪੜ੍ਹਦੇ ਹੋਏ ਇਸ ਤਰ੍ਹਾਂ ਜ਼ਬਾਨ ਨੂੰ ਵਲ ਦਿੰਦਾ ਹੇ ਕਿ ਤੁਸੀਂ ਉਸੇ ਨੂੰ ਹੀ ਕਿਤਾਬ ਦਾ ਹਿੱਸਾ ਸਮਝੋ, ਜੱਦ ਕਿ ਉਹ ਕਿਤਾਬ ਵਿੱਚੋਂ ਨਹੀਂ ਹੁੰਦਾ ਅਤੇ ਇਹ ਵੀ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੀ ਹੇ, ਜੱਦ ਕਿ ਇਹ ਅੱਲਾਹ ਵੱਲੋਂ ਨਹੀਂ, ਉਹ ਤਾਂ ਜਾਣਦੇ ਬੁਝਦੇ ਹੋਏ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute