Sign in
Sign in
Sign in
Select Language
016

An-Nahl 16:113 ولقد جاءهم رسول منهم فكذبوه فاخذهم العذاب وهم ظالمون ١١٣

16:113
وَلَقَدۡ
جَآءَهُمۡ
رَسُولٞ
مِّنۡهُمۡ
فَكَذَّبُوهُ
فَأَخَذَهُمُ
ٱلۡعَذَابُ
وَهُمۡ
ظَٰلِمُونَ
١١٣
ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।
Continue Reading

Read Tafsir

Ibn Kathir (Abridged)

The Example of Makkah

This example refers to the people of Makkah, which had been secure, peaceful and stable, a secure sanctuary while men were being snatched away from everywhere outside of it. Whoever entered Makkah, he was safe, and he had no need to fear, as Allah said:

وَقَالُواْ إِن نَّتَّبِعِ

…

The Example of Makkah

This example refers to the people of Makkah, which had been secure, peaceful and stable, a secure sanctuary while men were being

…
More Tafsirs

Read in Context

Chapter 16, Page 280, Juz 14

111. ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ। 112. ਅੱਲਾਹ ਇਕ ਬਸਤੀ ਦੀ ਉਦਾਹਰਨ ਦਿੰਦਾ ਹੈ, ਜਿਹੜੀ ਅਮਨ-ਚੈਨ ਨਾਲ ਰਹਿ ਰਹੀ ਸੀ। ਉਸ ਦਾ ਰਿਜ਼ਕ ਉਸ ਦੇ ਕੋਲ ਹਰ ਥਾਂ ਤੋਂ ਬੁਹਲਤਾ ਨਾਲ ਪਹੁੰਚ ਰਿਹਾ ਸੀ ਫੇਰ ਉਸ (ਦੇ ਵਸਨੀਕਾਂ) ਨੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕੀਤੀ ਤਾਂ ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ’ਤੇ ਭੁੱਖ ਤੇ ਡਰ ਦੀ ਮੁਸੀਬਤ ਪਾ ਛੱਡੀ ਹੈ। 113. ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ। 114. ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ। ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ। 115. ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ। 116. ਕਿਸੇ ਵੀ ਚੀਜ਼ ਨੂੰ ਆਪਣੀ ਜ਼ੁਬਾਨ ਤੋਂ ਐਵੇਂ ਹੀ ਝੂਠ ਨਾ ਕਹਿ ਦਿਆ ਕਰੋ ਕਿ ਇਹ ਹਲਾਲ ਹੈ ਅਤੇ ਇਹ ਹਰਾਮ, ਇਹ ਕਹਿ ਕੇ ਅੱਲਾਹ ’ਤੇ ਝੂਠ ਨਾ ਲਾਓ। ਯਾਦ ਰੱਖੋ ਕਿ ਅੱਲਾਹ ’ਤੇ ਝੂਠ ਲਾਉਣ ਵਾਲਾ ਸਫ਼ਲਤਾ ਤੋਂ ਵਾਂਝਾ ਹੀ ਰਹਿੰਦਾ ਹੈ। 117. ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ। 118. ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ। 119. ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute