Sign in
Sign in
Sign in
Select Language
016

An-Nahl 16:28 الذين تتوفاهم الملايكة ظالمي انفسهم فالقوا السلم ما كنا نعمل من سوء بلى ان الله عليم بما كنتم تعملون ٢٨

16:28
ٱلَّذِينَ
تَتَوَفَّىٰهُمُ
ٱلۡمَلَٰٓئِكَةُ
ظَالِمِيٓ
أَنفُسِهِمۡۖ
فَأَلۡقَوُاْ
ٱلسَّلَمَ
مَا
كُنَّا
نَعۡمَلُ
مِن
سُوٓءِۭۚ
بَلَىٰٓۚ
إِنَّ
ٱللَّهَ
عَلِيمُۢ
بِمَا
كُنتُمۡ
تَعۡمَلُونَ
٢٨
ਉਨ੍ਹਾਂ ਦੀ ਰੂਹ ਫ਼ਰਿਸ਼ਤੇ ਇਸ ਹਾਲ ਵਿਚ ਕੱਢਦੇ ਹਨ ਕਿ ਉਹ (ਕੁਫ਼ਰ ਜਾਂ ਸ਼ਿਰਕ ਰਾਹੀਂ) ਆਪਣੇ ਆਪ ’ਤੇ ਜ਼ੁਲਮ ਕਰ ਰਹੇ ਹੁੰਦੇ ਹਨ ਤਾਂ ਅਤੇ ਉਹ (ਕਾਫ਼ਿਰ) ਇਹ ਕਹਿੰਦੇ ਹੋਏ ਸਿਰ ਝੁਕਾ ਦਿੰਦੇ ਹਨ ਕਿ ਅਸੀਂ ਤਾਂ ਕੋਈ ਭੈੜਾ ਕੰਮ ਨਹੀਂ ਸੀ ਕਰਦੇ। (ਫ਼ਰਿਸ਼ਤੇ ਆਖਦੇ ਹਨ) ਕਿਉਂ ਨਹੀਂ ਸੀ ਕਰਦੇ! ਅੱਲਾਹ ਸਭ ਜਾਣਦਾ ਹੈ, ਜੋ ਤੁਸੀਂ ਕਰਦੇ ਸੀ।
Continue Reading

Read Tafsir

Ibn Kathir (Abridged)

The Condition of the Disbeliever during and after Death

Allah informs us of the state of the idolators who are doing wrong to themselves when death approaches and the angels come to seize their evil souls.

فَأَلْقَوُاْ السَّلَمَ

(Then, they will (falsely) submit) meaning, they will make it appear as i

…

The Condition of the Disbeliever during and after Death

Allah informs us of the state of the idolators who are doing wrong to themselves when death app

…
More Tafsirs

Read in Context

Chapter 16, Page 270, Juz 14

26. ਬੇਸ਼ੱਕ ਉਹ ਲੋਕ ਆਪਣੀਆਂ ਚਾਲਾਂ ਚੱਲ ਚੁੱਕੇ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ, ਪਰ ਅੱਲਾਹ ਨੇ ਉਹਨਾਂ ਦੀਆਂ ਮੱਕਾਰੀ ਭਰੀਆਂ ਚਾਲਾਂ ਦੀ ਇਮਾਰਤ ਜੜੋ ਉਖਾੜ ਸੁੱਟੀ, ਸੋ ਉਹਨਾਂ ਦੇ ਉੱਤੇ ਉਸੇ (ਮੱਕਾਰੀ) ਦੀ ਛੱਤ ਆ ਡਿੱਗੀ। ਉਹਨਾਂ ’ਤੇ ਹਰ ਪਾਸਿਓਂ ਅਜ਼ਾਬ ਆਇਆ ਹੈ ਜਿਧਰੋਂ ਉਹ ਸੋਚ ਵੀ ਨਹੀਂ ਸੀ ਸਕਦੇ। 27. ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ। 28. ਉਨ੍ਹਾਂ ਦੀ ਰੂਹ ਫ਼ਰਿਸ਼ਤੇ ਇਸ ਹਾਲ ਵਿਚ ਕੱਢਦੇ ਹਨ ਕਿ ਉਹ (ਕੁਫ਼ਰ ਜਾਂ ਸ਼ਿਰਕ ਰਾਹੀਂ) ਆਪਣੇ ਆਪ ’ਤੇ ਜ਼ੁਲਮ ਕਰ ਰਹੇ ਹੁੰਦੇ ਹਨ ਤਾਂ ਅਤੇ ਉਹ (ਕਾਫ਼ਿਰ) ਇਹ ਕਹਿੰਦੇ ਹੋਏ ਸਿਰ ਝੁਕਾ ਦਿੰਦੇ ਹਨ ਕਿ ਅਸੀਂ ਤਾਂ ਕੋਈ ਭੈੜਾ ਕੰਮ ਨਹੀਂ ਸੀ ਕਰਦੇ। (ਫ਼ਰਿਸ਼ਤੇ ਆਖਦੇ ਹਨ) ਕਿਉਂ ਨਹੀਂ ਸੀ ਕਰਦੇ! ਅੱਲਾਹ ਸਭ ਜਾਣਦਾ ਹੈ, ਜੋ ਤੁਸੀਂ ਕਰਦੇ ਸੀ। 29. ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ। 30. ਜਦੋਂ ਰੱਬ ਦਾ ਡਰ ਮੰਣਨ ਵਾਲਿਆਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ ਨੇ ਕੀ ਉਤਾਰਿਆ ਹੈ ? ਤਾਂ ਆਖਦੇ ਹਨ ਕਿ ਖ਼ੈਰ ਹੀ ਖ਼ੈਰ (ਸਭ ਤੋਂ ਵਧੀਆ ਚੀਜ਼ ਉਤਾਰੀ ਹੈ)। ਜਿਨ੍ਹਾਂ ਲੋਕਾਂ ਨੇ ਭਲਾਈ ਕੀਤੀ ਉਹਨਾਂ ਲਈ ਇਸ ਦੁਨੀਆਂ ਵਿਚ ਵੀ ਭਲਾਈ ਹੈ ਅਤੇ ਆਖ਼ਿਰਤ ਦਾ ਘਰ ਤਾਂ ਲਾਜ਼ਮੀ ਹੀ ਵਧੀਆ ਹੋਵੇਗਾ। ਕਿੰਨਾਂ ਚੰਗਾ ਘਰ ਹੈ, ਰੱਬ ਤੋਂ ਡਰਨ ਵਾਲਿਆਂ ਦਾ। 31. (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ। 32. ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ। 33. ਕੀ ਇਹ (ਕਾਫ਼ਿਰ) ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਇਹਨਾਂ ਕੋਲ (ਇਹਨਾਂ ਦੀ ਜਾਨ ਕੱਢਣ ਲਈ) ਫ਼ਰਿਸ਼ਤੇ ਆਉਣ ਜਾਂ (ਅਜ਼ਾਬ ਲਈ) ਤੁਹਾਡੇ ਰੱਬ ਦਾ ਹੁਕਮ ਆ ਜਾਵੇ। ਇੰਜ ਹੀ ਉਹਨਾਂ ਲੋਕਾਂ ਨੇ ਵੀ ਕੀਤਾ ਸੀ ਜਿਹੜੇ ਇਹਨਾਂ ਤੋਂ ਪਹਿਲਾਂ ਸੀ। ਅੱਲਾਹ ਨੇ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹ ਤਾਂ ਆਪਣੀਆਂ ਜਾਨਾਂ ਉੱਤੇ ਹੀ ਜ਼ੁਲਮ ਕਰਦੇ ਸਨ। 34. ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute