Sign in
Sign in
Sign in
Select Language
016

An-Nahl 16:76 وضرب الله مثلا رجلين احدهما ابكم لا يقدر على شيء وهو كل على مولاه اينما يوجهه لا يات بخير هل يستوي هو ومن يامر بالعدل وهو على صراط مستقيم ٧٦

16:76
وَضَرَبَ
ٱللَّهُ
مَثَلٗا
رَّجُلَيۡنِ
أَحَدُهُمَآ
أَبۡكَمُ
لَا
يَقۡدِرُ
عَلَىٰ
شَيۡءٖ
وَهُوَ
كَلٌّ
عَلَىٰ
مَوۡلَىٰهُ
أَيۡنَمَا
يُوَجِّههُّ
لَا
يَأۡتِ
بِخَيۡرٍ
هَلۡ
يَسۡتَوِي
هُوَ
وَمَن
يَأۡمُرُ
بِٱلۡعَدۡلِ
وَهُوَ
عَلَىٰ
صِرَٰطٖ
مُّسۡتَقِيمٖ
٧٦
ਅੱਲਾਹ ਦੋ ਵਿਅਕਤੀਆਂ ਦੀ ਇਕ ਹੋਰ ਮਿਸਾਲ ਦਿੰਦਾ ਹੈ ਕਿ ਇਹਨਾਂ ਵਿੱਚੋਂ ਇਕ ਗੂੰਗਾ ਹੈ। ਉਹ ਕਿਸੇ ਕੰਮ ਦੇ ਯੋਗ ਨਹੀਂ ਸਗੋਂ ਆਪਣੇ ਮਾਲਿਕ ’ਤੇ ਭਾਰ ਬਣਿਆ ਹੋਇਆ ਹੈ, ਉਹ ਉਸ ਨੂੰ ਜਿੱਥੇ ਵੀ ਭੇਜੇ ਕੋਈ ਭੱਦਰਕਾਰੀ ਨਹੀਂ। ਕੀ ਉਹ ਉਸ ਵਿਅਕਤੀ ਦੇ ਬਰਾਬਰ ਹੋ ਸਕਦਾ ਹੈ, ਜਿਹੜਾ ਹੱਕ ਇਨਸਾਫ਼ ਦਾ ਹੁਕਮ ਦਿੰਦਾ ਹੈ ਅਤੇ ਹੋਵੇ ਵੀ ਸਿੱਧੀ ਰਾਹ ’ਤੇ ?
Continue Reading

Read Tafsir

Ibn Kathir (Abridged)

Another Example

Mujahid said, "This also refers to idols and the True God, may He be exalted." Meaning that the idol is dumb and cannot speak or say anything, good or otherwise. It cannot do anything at all, no words, no action, it is dependent and is a burden on its master.

أَيْنَمَا يُوَجِّههُّ

(whi

…

Another Example

Mujahid said, "This also refers to idols and the True God, may He be exalted." Meaning that the idol is dumb and cannot speak or say an

…
More Tafsirs

Read in Context

Chapter 16, Page 275, Juz 14

71. ਅੱਲਾਹ ਨੇ ਤੁਹਾਡੇ ਵਿੱਚੋਂ ਕਈਆਂ ਨੂੰ ਕਈਆਂ ’ਤੇ ਰਿਜ਼ਕ ਦੇਣ ਵਿਚ ਵਡਿਆਈ ਬਖ਼ਸ਼ੀ ਹੈ, ਫੇਰ ਜਿਨ੍ਹਾਂ ਨੂੰ ਵਡਿਆਈ ਦੇ ਰੱਖੀ ਹੈ ਉਹ ਆਪਣੇ ਰਿਜ਼ਕ ਵਿੱਚੋਂ ਆਪਣੇ ਅਧੀਨ ਗ਼ੁਲਾਮਾਂ ਨੂੰ ਨਹੀਂ ਦਿੰਦੇ ਤਾਂ ਜੋ ਉਹ ਇਸ ਰਿਜ਼ਕ ਵਿਚ ਬਰਾਬਰ ਨਾ ਹੋ ਜਾਣ। ਕੀ ਇਹ ਲੋਕ ਅੱਲਾਹ ਦੀਆਂ ਨਿਅਮਤਾਂ ਦੇ ਇਨਕਾਰੀ ਹਨ ? 72. ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ? 73. ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ। 74. ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ। 75. ਅੱਲਾਹ ਇਕ ਉਦਾਹਰਨ ਦਿੰਦਾ ਹੈ ਕਿ ਇਕ ਗ਼ੁਲਾਮ ਹੈ ਜਿਸ ’ਤੇ ਦੂਜੇ ਦਾ ਅਧਿਕਾਰ ਹੈ ਜਿਹੜਾ ਆਪ ਕੋਈ ਵੀ ਅਧਿਕਾਰ ਨਹੀਂ ਰੱਖਦਾ ਅਤੇ ਇਕ ਉਹ ਵਿਅਕਤੀ ਹੈ ਜਿਸ ਨੂੰ ਅਸੀਂ ਆਪਣੇ ਕੋਲੋਂ ਸੋਹਣੀ ਰੋਜ਼ੀ ਦੇ ਰੱਖੀ ਹੈ ਜਿਸ ਵਿੱਚੋਂ ਉਹ ਲੁਕ-ਛੁਪ ਕੇ ਅਤੇ ਐਲਾਨੀਆ ਖ਼ਰਚ ਕਰਦਾ ਹੈ, ਕੀ ਉਹ ਦੋਵੇਂ ਬਰਾਬਰ ਹੋ ਸਕਦੇ ਹਨ ? ਅੱਲਾਹ ਲਈ ਹੀ ਹਰ ਪ੍ਰਕਾਰ ਦੀ ਵਡਿਆਈ ਹੈ, ਪਰ ਇਹਨਾਂ ਵਿੱਚੋਂ ਬਥੇਰੇ ਲੋਕ ਇਸ ਗੱਲ ਨੂੰ ਨਹੀਂ ਜਾਣਦੇ। 76. ਅੱਲਾਹ ਦੋ ਵਿਅਕਤੀਆਂ ਦੀ ਇਕ ਹੋਰ ਮਿਸਾਲ ਦਿੰਦਾ ਹੈ ਕਿ ਇਹਨਾਂ ਵਿੱਚੋਂ ਇਕ ਗੂੰਗਾ ਹੈ। ਉਹ ਕਿਸੇ ਕੰਮ ਦੇ ਯੋਗ ਨਹੀਂ ਸਗੋਂ ਆਪਣੇ ਮਾਲਿਕ ’ਤੇ ਭਾਰ ਬਣਿਆ ਹੋਇਆ ਹੈ, ਉਹ ਉਸ ਨੂੰ ਜਿੱਥੇ ਵੀ ਭੇਜੇ ਕੋਈ ਭੱਦਰਕਾਰੀ ਨਹੀਂ। ਕੀ ਉਹ ਉਸ ਵਿਅਕਤੀ ਦੇ ਬਰਾਬਰ ਹੋ ਸਕਦਾ ਹੈ, ਜਿਹੜਾ ਹੱਕ ਇਨਸਾਫ਼ ਦਾ ਹੁਕਮ ਦਿੰਦਾ ਹੈ ਅਤੇ ਹੋਵੇ ਵੀ ਸਿੱਧੀ ਰਾਹ ’ਤੇ ?

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute