Sign in
Sign in
Sign in
Select Language
027

An-Naml 27:21 لاعذبنه عذابا شديدا او لاذبحنه او لياتيني بسلطان مبين ٢١

27:21
لَأُعَذِّبَنَّهُۥ
عَذَابٗا
شَدِيدًا
أَوۡ
لَأَاْذۡبَحَنَّهُۥٓ
أَوۡ
لَيَأۡتِيَنِّي
بِسُلۡطَٰنٖ
مُّبِينٖ
٢١
ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।
Continue Reading

Read Tafsir

Ibn Kathir (Abridged)

The Absence of the Hoopoe

Mujahid, Sa`id bin Jubayr and others narrated from Ibn `Abbas and others that the hoopoe was an expert who used to show Sulayman where water was if he was out in open land and needed water. The hoopoe would look for water for him in the various strata of the earth, just as a

…

The Absence of the Hoopoe

Mujahid, Sa`id bin Jubayr and others narrated from Ibn `Abbas and others that the hoopoe was an expert who used to show Sulay

…
More Tafsirs

Read in Context

Chapter 27, Page 378, Juz 19

20. (ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ? 21. ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ। 22. ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ। 23. ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ। 24. ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ। 25. ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ। 26. ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ। 27. (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ। 28. ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ। 29. (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ। 30. ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ। 31. (ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute