Sign in
Sign in
Sign in
Select Language
030

Ar-Rum 30:24 ومن اياته يريكم البرق خوفا وطمعا وينزل من السماء ماء فيحيي به الارض بعد موتها ان في ذالك لايات لقوم يعقلون ٢٤

30:24
وَمِنۡ
ءَايَٰتِهِۦ
يُرِيكُمُ
ٱلۡبَرۡقَ
خَوۡفٗا
وَطَمَعٗا
وَيُنَزِّلُ
مِنَ
ٱلسَّمَآءِ
مَآءٗ
فَيُحۡيِۦ
بِهِ
ٱلۡأَرۡضَ
بَعۡدَ
مَوۡتِهَآۚ
إِنَّ
فِي
ذَٰلِكَ
لَأٓيَٰتٖ
لِّقَوۡمٖ
يَعۡقِلُونَ
٢٤
ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।
Continue Reading

Read Tafsir

Ibn Kathir (Abridged)

وَمِنْ ءَايَـتِهِ

(And among His signs) which speak of His greatness,

يُرِيكُمُ الْبَرْقَ خَوْفاً وَطَمَعاً

(He shows you the lightning, for fear and for hope,) Sometimes you fear the heavy rain and destructive thunderbolts that follow it, and sometimes you feel hope, when you see a flash of lightning,

…
وَمِنْ ءَايَـتِهِ

(And among His signs) which speak of His greatness,

يُرِيكُمُ الْبَرْقَ خَوْفاً وَطَمَعاً

(He shows you the lightning, for fear and for

…
More Tafsirs

Read in Context

Chapter 30, Page 406, Juz 21

20. ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ। 21. ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ। 22. ਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ। 23. ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ। 24. ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ। 25. ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ। 26. ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ। 27. ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute