Sign in
Sign in
Sign in
Select Language
009

At-Tawbah 9:1 براءة من الله ورسوله الى الذين عاهدتم من المشركين ١

9:1
بَرَآءَةٞ
مِّنَ
ٱللَّهِ
وَرَسُولِهِۦٓ
إِلَى
ٱلَّذِينَ
عَٰهَدتُّم
مِّنَ
ٱلۡمُشۡرِكِينَ
١
(ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।
Continue Reading

Read Tafsir

Ibn Kathir (Abridged)

Which was revealed in Makkah

Why there is no Basmalah in the Beginning of This Surah

This honorable Surah (chapter 9) was one of the last Surahs to be revealed to the Messenger of Allah ﷺ. Al-Bukhari recorded that Al-Bara' said, "The last Ayah to be revealed was,

يَسْتَفْتُونَكَ قُلِ اللَّهُ يُفْتِيكُم

…

Which was revealed in Makkah

Why there is no Basmalah in the Beginning of This Surah

This honorable Surah (chapter 9) was one of the last Surahs to be r

…
More Tafsirs

Read in Context

Chapter 9, Page 187, Juz 10

1. (ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ। 2. ਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ ਮਹੀਨੇ ਤਕ ਟੁਰ ਫਿਰ ਲਵੋ ਅਤੇ ਇਹ ਜਾਣ ਲਓ ਕਿ ਤੁਸੀਂ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ ਅਤੇ ਇਹ ਵੀ (ਚੇਤੇ ਰੱਖੋ) ਕਿ ਅੱਲਾਹ ਕਾਫ਼ਿਰਾਂ ਨੂੰ ਜ਼ਲੀਲ ਕਰਨ ਵਾਲਾ ਹੈ। 3. ਅੱਲਾਹ ਤੇ ਉਹਦੇ ਰਸੂਲ ਵੱਲੋਂ ਲੋਕਾਂ ਨੂੰ ਵੱਡੇ ਹੱਜ ਦੇ ਦਿਨ ਸੂਚਿਤ ਕੀਤਾ ਜਾਂਦਾ ਹੈ ਕਿ ਅੱਲਾਹ ਅਤੇ ਉਸ ਦੇ ਰਸੂਲ ਦੀ ਮੁਸ਼ਰਿਕਾਂ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ, ਪਰ ਜੇ ਤੁਸੀਂ ਲੋਕ ਹੁਣ ਵੀ ਤੌਬਾ ਕਰ ਲਵੋ ਤਾਂ ਇਹੋ ਤੁਹਾਡੇ ਹੱਕ ਵਿਚ ਚੰਗੀ ਗੱਲ ਹੈ। ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜਦੇ ਹੋ ਤਾਂ ਖ਼ਬਰਦਾਰ ਰਹੋ ਕਿ ਤੁਸੀਂ ਅੱਲਾਹ ਨੂੰ ਹਰਾ ਨਹੀਂ ਸਕਦੇ। (ਹੇ ਨਬੀ!) ਤੁਸੀਂ ਕਾਫ਼ਿਰਾਂ ਨੂੰ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 4. ਪਰ (ਹੇ ਮੁਸਲਮਾਨੋ!) ਉਹਨਾਂ ਮੁਸ਼ਰਿਕਾਂ ਤੋਂ ਜਿਨ੍ਹਾਂ ਨਾਲ ਤੁਹਾਡਾ ਸਮਝੌਤਾ ਹੋ ਚੁੱਕਿਆ ਹੈ ਅਤੇ ਉਹਨਾਂ ਨੇ ਤੁਹਾਡਾ ਸਾਥ ਨਿਭਾਉਣ ਵਿਚ ਕੋਈ ਕਸਰ ਵੀ ਨਹੀਂ ਛੱਡੀ ਅਤੇ ਨਾ ਹੀ ਤੁਹਾਡੇ ਵਿਰੁੱਧ ਕਿਸੇ ਦੀ ਮਦਦ ਕੀਤੀ ਹੈ ਤਾਂ ਤੁਸੀਂ ਉਹਨਾਂ ਦੇ ਨਾਲ ਸਮਝੌਤੇ ਦੀ ਮਿਥੀ ਹੋਈ ਮੁੱਦਤ ਪੂਰੀ ਕਰੋ। ਅੱਲਾਹ ਪਰਹੇਜ਼ਗਾਰਾਂ ਨੂੰ ਪਸੰਦ ਕਰਦਾ ਹੈ। 5. ਜਦੋਂ ਹਰਾਮ (ਵਰਜੇ ਹੋਏ) ਮਹੀਨੇ ਲੰਘ ਜਾਣ ਤਾਂ ਤੁਸੀਂ ਮੁਸ਼ਰਿਕਾਂ ਨੂੰ ਜਿੱਥੇ ਵੀ ਵੇਖੋ ਉਹਨਾਂ ਨੂੰ ਕਤਲ ਕਰ ਦਿਓ, ਉਹਨਾਂ ਨੂੰ ਫੜੋ ਅਤੇ ਉਹਨਾਂ ਦਾ ਘੇਰਾਓ ਕਰੋ, ਉਹਨਾਂ ਦੀ ਘਾਤ ਵਿਚ ਹਰੇਕ ਘਾਟੀ ਵਿਚ ਜਾਓ, ਹਾਂ! ਜੇ ਉਹ ਤੌਬਾ ਕਰ ਲੈਣ ਤੇ ਨਮਾਜ਼ ਦੇ ਪਾਬੰਧ ਹੋ ਜਾਣ ਅਤੇ ਜ਼ਕਾਤ ਦੇਣ ਲੱਗ ਜਾਣ ਤਾਂ (ਹੇ ਮੁਸਲਮਾਨੋ!) ਤੁਸੀਂ ਉਹਨਾਂ ਨੂੰ ਛੱਡ ਦਿਓ। ਬੇਸ਼ੱਕ ਅੱਲਾਹ ਮਿਹਰਾਂ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ। 6. (ਹੇ ਨਬੀ!) ਜੇ ਮੁਸ਼ਰਿਕਾਂ ਵਿੱਚੋਂ ਕੋਈ ਵੀ ਵਿਅਕਤੀ ਤੁਹਾਥੋਂ ਸ਼ਰਨ ਮੰਗੇ ਤਾਂ ਉਸ ਨੂੰ ਸ਼ਰਨ ਵਿਚ ਲੈ ਲਓ ਜਦੋਂ ਉਹ ਅੱਲਾਹ ਦਾ ਕਲਾਮ (.ਕੁਰਆਨ) ਸੁਣ ਲਵੇ ਤਾਂ ਫੇਰ ਉਸ (ਮੁਸ਼ਰਿਕ) ਨੂੰ ਉਸ ਦੇ ਸੁਰੱਖਿਅਤ ਟਿਕਾਣੇ ’ਤੇ ਪਹੁੰਚਾ ਦਿਓ। ਇੰਜ ਇਸ ਲਈ (ਕਰਨਾ) ਹੈ ਕਿਉਂ ਜੋ ਇਹ ਲੋਕ ਗਿਆਨ ਨਹੀਂ ਰੱਖਦੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute