Sign in
Sign in
Sign in
Select Language
009

At-Tawbah 9:102 واخرون اعترفوا بذنوبهم خلطوا عملا صالحا واخر سييا عسى الله ان يتوب عليهم ان الله غفور رحيم ١٠٢

9:102
وَءَاخَرُونَ
ٱعۡتَرَفُواْ
بِذُنُوبِهِمۡ
خَلَطُواْ
عَمَلٗا
صَٰلِحٗا
وَءَاخَرَ
سَيِّئًا
عَسَى
ٱللَّهُ
أَن
يَتُوبَ
عَلَيۡهِمۡۚ
إِنَّ
ٱللَّهَ
غَفُورٞ
رَّحِيمٌ
١٠٢
ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।1 ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।
Continue Reading

Read Tafsir

Ibn Kathir (Abridged)

Some Believers stayed away from Battle because They were Lazy

After Allah explained the characteristics of the hypocrites who stayed away from battle because they sought to avoid it out of denial and doubt, He then mentioned the disobedient who stayed away from Jihad due to laziness and preferring co

…

Some Believers stayed away from Battle because They were Lazy

After Allah explained the characteristics of the hypocrites who stayed away from battle b

…
More Tafsirs

Read in Context

Chapter 9, Page 203, Juz 11

100. (ਇਸਲਾਮ) ਕਬੂਲ ਕਰਨ ਵਿਚ ਪਹਿਲ ਕਰਨ ਵਾਲੇ ਮਹਾਜਰ ਅਤੇ ਅਨਸਾਰ (ਸਹਾਈ) ਅਤੇ ਉਹ ਲੋਕ ਜਿਨ੍ਹਾਂ ਨੇ ਨੇਕ ਦਿਲੀ ਨਾਲ ਉਹਨਾਂ (ਅੱਲਾਹ ਤੇ ਰਸੂਲ) ਦੀ ਪੈਰਵੀ ਕੀਤੀ, ਅੱਲਾਹ ਉਹਨਾਂ ਸਭ ਤੋਂ ਰਾਜ਼ੀ ਹੋਇਆ ਅਤੇ ਉਹ ਵੀ ਸਾਰੇ ਉਸ (ਅੱਲਾਹ) ਤੋਂ ਰਾਜ਼ੀ ਹੋ ਗਏ। ਅੱਲਾਹ ਨੇ ਉਹਨਾਂ ਲਈ ਉਹ ਬਾਗ਼ ਤਿਆਰ ਕੀਤੇ ਹੋਏ ਹਨ, ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਅਸਲੀ ਕਾਮਯਾਬੀ ਹੈ। 101. ਤੁਹਾਡੇ ਆਲੇ-ਦੁਆਲੇ ਜਿਹੜੇ ਦੇਹਾਤੀ (ਬੱਦੂ) ਹਨ ਇਹਨਾਂ ਵਿੱਚੋਂ ਕੁੱਝ ਮੁਨਾਫ਼ਿਕ ਹਨ ਅਤੇ ਕੁੱਝ ਮਦੀਨੇ ਦੇ ਵਸਨੀਕ ਵੀ ਆਪਣੇ ਨਿਫ਼ਾਕ (ਦੋਗਲੇਪਣ) ’ਤੇ ਅੜੇ ਹੋਏ ਹਨ। (ਹੇ ਨਬੀ!) ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਜਾਣਦੇ ਹਾਂ, ਅਸੀਂ ਛੇਤੀ ਹੀ ਉਹਨਾਂ ਨੂੰ ਦੋਹਰੀ ਸਜ਼ਾ ਦਿਆਂਗੇ, ਫੇਰ ਉਹ ਬਹੁਤ ਹੀ ਵੱਡੇ ਅਜ਼ਾਬ ਵੱਲ ਪਰਤਾਏ ਜਾਣਗੇ। 102. ਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ। 103. (ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ। 104. ਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ। 105. (ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ। 106. ਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ। 107. ਕੁੱਝ ਲੋਕ ਉਹ ਵੀ ਹਨ ਜਿਨ੍ਹਾਂ ਨੇ ਇਸ ਲਈ ਮਸੀਤ ਬਣਵਾਈ ਸੀ ਤਾਂ ਜੋ (ਮੁਸਲਮਾਨਾਂ ਨੂੰ) ਨੁਕਸਾਨ ਪਹੁੰਚਾਉਣ, ਕੁਫ਼ਰ ਨੂੰ ਵਧਾਉਣ ਅਤੇ ਮੁਸਲਮਾਨਾਂ ਵਿਚ ਫੁੱਟ ਪਾਉਣ ਅਤੇ ਉਸ ਵਿਅਕਤੀ ਲਈ ਘਾਤ ਦਾ ਪ੍ਰਬੰਧ ਕਰਨ ਜਿਹੜਾ ਇਸ ਤੋਂ ਪਹਿਲਾਂ ਅੱਲਾਹ ਅਤੇ ਉਸ ਦੇ ਰਸੂਲ ਦੇ ਵਿਰੁੱਧ ਲੜ ਚੁੱਕਿਆ ਹੈ। ਉਹ ਕਸਮਾਂ ਖਾ ਖਾ ਕੇ ਆਖਣਗੇ ਕਿ ਸਾਡਾ ਇਰਾਦਾ ਤਾਂ ਭਲਾਈ ਕਰਨਾ ਸੀ। ਅੱਲਾਹ ਗਵਾਹੀ ਦਿੰਦਾ ਹੈ ਕਿ ਬੇਸ਼ੱਕ ਉਹ ਉੱਕਾ ਹੀ ਝੂਠੇ ਹਨ। 108. (ਹੇ ਨਬੀ!) ਤੁਸੀਂ ਉਸ ਮਸੀਤ (ਭਾਵ ਮਸਜਿਦੇ ਜ਼ੱਰਾਰ) ਵਿਚ ਕਦੇ ਵੀ ਖੜੇ ਨਾ ਹੋਣਾ। ਹਾਂ! ਜਿਸ ਮਸੀਤ ਦੀ ਨੀਂਹ ਪਹਿਲੇ ਹੀ ਦਿਨ ਤੋਂ ਤਕਵੇ ’ਤੇ (ਭਾਵ ਨੇਕ ਨਿੱਯਤੀ) ਨਾਲ ਰੱਖੀ ਗਈ ਹੋਵੇ, ਉਹੀ (ਮਸੀਤ) ਇਸ ਯੋਗ ਹੈ ਕਿ ਉਸ ਵਿਚ ਤੁਸੀਂ (ਨਮਾਜ਼ ਲਈ) ਖੜੇ ਹੋਵੋ, ਇਸ ਵਿਚ ਅਜਿਹੇ ਲੋਕ ਵੀ ਹਨ ਜਿਹੜੇ ਪਾਕ ਰਹਿਣਾ ਪਸੰਦ ਕਰਦੇ ਹਨ। ਅੱਲਾਹ ਵੀ ਪਾਕ ਰਹਿਣ ਵਾਲਿਆਂ ਨੂੰ ਹੀ ਪਸੰਦ ਕਰਦਾ ਹੈ। 109. ਕੀ ਉਹ ਵਿਅਕਤੀ ਵਧੀਆ ਹੈ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਅੱਲਾਹ ਦੇ ਡਰ-ਭੈ ਅਤੇ ਉਸ ਦੀ ਰਜ਼ਾ ਲਈ ਰੱਖੀ ਹੋਵੇ ਜਾਂ ਉਹ ਵਿਅਕਤੀ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਕਿਸੇ ਦਰਿਆ ਦੇ ਕੰਡੇ ’ਤੇ ਰੱਖੀ ਹੋਵੇ, ਜਿਹੜੀ ਡਿੱਗਣ ਵਾਲੀ ਹੋਵੇ, ਫਿਰ ਉਹ ਉਸ ਨੂੰ ਲੈਕੇ ਨਰਕ ਦੀ ਅੱਗ ਵਿਚ ਡਿਗ ਜਾਵੇ। ਅੱਲਾਹ ਅਜਿਹੇ ਜ਼ਾਲਮਾਂ ਨੂੰ ਸਮਝ ਨਹੀਂ ਦਿੰਦਾ। 110. ਉਹਨਾਂ ਦੀ ਉਸਾਰੀ ਹੋਈ ਇਮਾਰਤ ਸਦਾ ਲਈ ਉਹਨਾਂ ਦੇ ਮਨਾਂ ਵਿਚ (ਕੰਡਾ ਬਣਕੇ) ਚੁਬਦੀ ਰਹੇਗੀ, ਜੇ ਉਹਨਾਂ ਦੇ ਦਿਲ ਹੀ ਟੋਟੇ-ਟੋਟੇ ਹੋ ਜਾਣ ਤਾਂ ਗੱਲ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸੂਝਵਾਨ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute