Sign in
Sign in
Sign in
Select Language
039

Az-Zumar 39:14 قل الله اعبد مخلصا له ديني ١٤

39:14
قُلِ
ٱللَّهَ
أَعۡبُدُ
مُخۡلِصٗا
لَّهُۥ
دِينِي
١٤
ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।
Continue Reading

Read Tafsir

Ibn Kathir (Abridged)

Creating Fear of the Punishment of Allah

Allah `says, say O Muhammad, even though you are the Messenger of Allah ﷺ:'

إِنِّى أَخَافُ إِنْ عَصَيْتُ رَبِّى عَذَابَ يَوْمٍ عَظِيمٍ

(Verily, if I disobey my Lord, I am afraid of the torment of a great Day.) meaning the Day of Resurrection. This is a condition

…

Creating Fear of the Punishment of Allah

Allah `says, say O Muhammad, even though you are the Messenger of Allah ﷺ:'

إِنِّى أَخَافُ إِنْ عَصَيْتُ رَبِّى

…
More Tafsirs

Read in Context

Chapter 39, Page 460, Juz 23

10. ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ। 11. (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ। 12. ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਪਹਿਲਾਂ ਮੁਸਲਮਾਨ (ਆਗਿਆਕਾਰੀ) ਬਣ ਜਾਵਾਂ। 13. ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ। 14. ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ। 15. (ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ। 16. ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ। 17. ਜਿਹੜੇ ਲੋਕ ਤਾਗੂਤ ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ। 18. ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute