Sign in
Sign in
Sign in
Select Language
039

Az-Zumar 39:4 لو اراد الله ان يتخذ ولدا لاصطفى مما يخلق ما يشاء سبحانه هو الله الواحد القهار ٤

39:4
لَّوۡ
أَرَادَ
ٱللَّهُ
أَن
يَتَّخِذَ
وَلَدٗا
لَّٱصۡطَفَىٰ
مِمَّا
يَخۡلُقُ
مَا
يَشَآءُۚ
سُبۡحَٰنَهُۥۖ
هُوَ
ٱللَّهُ
ٱلۡوَٰحِدُ
ٱلۡقَهَّارُ
٤
ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ1 ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।
Continue Reading

Read Tafsir

Ibn Kathir (Abridged)

Which was revealed in Makkah

The Virtues of Surat Az-Zumar

An-Nasa'i recorded that `A'ishah, may Allah be pleased with her, said, "The Messenger of Allah ﷺ used to fast until we would say, `He does not want to break fast,' and he would not fast until we would say, `He does not want to fast.' And he us

…

Which was revealed in Makkah

The Virtues of Surat Az-Zumar

An-Nasa'i recorded that `A'ishah, may Allah be pleased with her, said, "The Messenger of Alla

…
More Tafsirs

Read in Context

Chapter 39, Page 458, Juz 23

1. ਇਹ ਕਿਤਾਬ (.ਕੁਰਆਨ) ਉਸ ਅੱਲਾਹ ਵੱਲੋਂ (ਹੱਕ ਸੱਚ ਨਾਲ) ਉਤਾਰੀ ਗਈ ਹੈ ਜਿਹੜਾ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੈ। 2. ਬੇਸ਼ੱਕ ਅਸੀਂ ਇਸ ਕਿਤਾਬ (.ਕੁਰਆਨ) ਨੂੰ ਤੁਹਾਡੇ ਵੱਲ (ਹੇ ਮੁਹੰਮਦ ਸ:) ਹੱਕ ਨਾਲ ਨਾਜ਼ਿਲ ਕੀਤੀ ਹੈ। ਸੋ ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਹੀ ਇਬਾਦਤ ਕਰੋ। 3. ਹੁਸ਼ਿਆਰ ਰਹੋ! ਬੰਦਗੀ ਨਿਰੋਲ ਅੱਲਾਹ ਲਈ ਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਹੋਰਾਂ ਨੂੰ ਆਪਣਾ ਸਰਪਰਸਤ ਬਣਾ ਰੱਖਿਆ ਹੈ, (ਉਹ ਆਖਦੇ ਹਨ) ਕਿ ਅਸੀਂ ਤਾਂ ਉਹਨਾਂ ਦੀ ਇਬਾਦਤ ਇਸ ਲਈ ਕਰਦੇ ਹਾਂ ਕਿ ਉਹ ਸਾਨੂੰ ਅੱਲਾਹ ਦੇ ਵੱਧ ਨੇੜੇ ਕਰ ਦੇਣਗੇ। ਅੱਲਾਹ ਜ਼ਰੂਰ ਹੀ ਉਹਨਾਂ ਵਿਚਾਲੇ ਉਹਨਾਂ ਸਾਰੀਆਂ ਗੱਲਾਂ ਦਾ ਨਿਬੇੜਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮੱਤਭੇਦ ਕਰਦੇ ਹਨ। ਬੇਸ਼ੱਕ ਅੱਲਾਹ ਝੂਠਿਆਂ ਅਤੇ ਨਾ-ਸ਼ੁਕਰਿਆਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ। 4. ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ। 5. ਉਸ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਨਾਲ ਸਾਜਿਆ। ਉਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਵਲੇਟਦਾ ਹੈ। ਉਸੇ ਨੇ ਸੂਰਜ ਅਤੇ ਚੰਨ ਨੂੰ ਕੰਮ ਲਾ ਰੱਖਿਆ ਹੈ, ਹਰੇਕ ਇਕ ਨਿਯਤ ਸਮੇਂ ਤੀਕ ਚੱਲ ਰਿਹਾ ਹੈ। ਸੱਚ ਜਾਣੋ, ਕਿ ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ। 6. ਉਸੇ (ਅੱਲਾਹ) ਨੇ ਤੁਹਾਨੂੰ ਸਭ ਨੂੰ ਇਕ ਹੀ ਜਾਨ (ਭਾਵ ਆਦਮ) ਤੋਂ ਪੈਦਾ ਕੀਤਾ ਹੈ, ਫੇਰ ਉਸ ਨੇ ਉਸੇ ਤੋਂ ਉਸ ਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਸੇ ਨੇ ਤੁਹਾਡੇ ਲਈ ਅੱਠ ਪ੍ਰਕਾਰ ਦੇ ਮਵੇਸ਼ੀ (ਨਰ ਤੇ ਮਦੀਨ) ਉਤਾਰੇ। ਉਹ ਤੁਹਾਨੂੰ ਤੁਹਾਡੀਆਂ ਮਾਵਾਂ ਦੇ ਢਿੱਡਾਂ ਵਿਚ ਹੀ ਇਕ ਬਣਤਰ ਤੋਂ ਮਗਰੋਂ ਦੂਜੀ ਬਣਤਰ ਵਿਚ ਪੈਦਾ ਕਰਦਾ ਹੈ ਜੋ ਕਿ ਤਿੰਨ ਤਰ੍ਹਾਂ ਦੇ ਹਨੇਰੇ ਪੜਦਿਆਂ (ਭਾਵ ਗਰਵ) ਦੇ ਅੰਦਰ ਹੈ, ਇਹ ਹੈ ਅੱਲਾਹ, ਜਿਹੜਾ ਤੁਹਾਡਾ ਰੱਬ ਹੈ, ਪਾਤਸ਼ਾਹੀ ਉਸੇ ਦੀ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਫੇਰ ਤੁਸੀਂ ਕਿੱਥੇ ਭਟਕੇ ਫਿਰਦੇ ਹੋ? ਤੁਸੀਂ ਕਿਧਰੋਂ ਫੇਰੇ ਜਾ ਰਹੇ ਹਨ?

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute