Sign in
Sign in
Sign in
Select Language
039

Az-Zumar 39:67 وما قدروا الله حق قدره والارض جميعا قبضته يوم القيامة والسماوات مطويات بيمينه سبحانه وتعالى عما يشركون ٦٧

39:67
وَمَا
قَدَرُواْ
ٱللَّهَ
حَقَّ
قَدۡرِهِۦ
وَٱلۡأَرۡضُ
جَمِيعٗا
قَبۡضَتُهُۥ
يَوۡمَ
ٱلۡقِيَٰمَةِ
وَٱلسَّمَٰوَٰتُ
مَطۡوِيَّٰتُۢ
بِيَمِينِهِۦۚ
سُبۡحَٰنَهُۥ
وَتَعَٰلَىٰ
عَمَّا
يُشۡرِكُونَ
٦٧
ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।
Continue Reading

Read Tafsir

Ibn Kathir (Abridged)

The Idolators did not make a just Estimate of Allah such as is due to Him

وَمَا قَدَرُواْ اللَّهَ حَقَّ قَدْرِهِ

(They made not a just estimate of Allah such as is due to Him.) means, the idolators did not give Allah His due when they worshipped others alongside Him. He is the Almighty, and there is n

…

The Idolators did not make a just Estimate of Allah such as is due to Him

وَمَا قَدَرُواْ اللَّهَ حَقَّ قَدْرِهِ

(They made not a just estimate of Allah

…
More Tafsirs

Read in Context

Chapter 39, Page 465, Juz 24

64. (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ? 65. ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ। 66. ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ। 67. ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ। 68. ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ। 69. ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। 70. ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute