Fussilat 41:26 وقال الذين كفروا لا تسمعوا لهاذا القران والغوا فيه لعلكم تغلبون ٢٦
وَقَالَ
ٱلَّذِينَ
كَفَرُواْ
لَا
تَسۡمَعُواْ
لِهَٰذَا
ٱلۡقُرۡءَانِ
وَٱلۡغَوۡاْ
فِيهِ
لَعَلَّكُمۡ
تَغۡلِبُونَ
٢٦
ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।
Read Tafsir
Ibn Kathir (Abridged)