Sign in
Sign in
Sign in
Select Language
011

Hud 11:30 ويا قوم من ينصرني من الله ان طردتهم افلا تذكرون ٣٠

11:30
وَيَٰقَوۡمِ
مَن
يَنصُرُنِي
مِنَ
ٱللَّهِ
إِن
طَرَدتُّهُمۡۚ
أَفَلَا
تَذَكَّرُونَ
٣٠
ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?
Continue Reading

Read Tafsir

Ibn Kathir (Abridged)

وَمَآ أَنَاْ بِطَارِدِ الَّذِينَ ءامَنُواْ

(I am not going to drive away those who have believed.) This alludes to the fact that they (the disbelievers) requested Nuh to disassociate himself from the believers, because they were averse to them and felt themselves too important to sit with them. This

…

وَمَآ أَنَاْ بِطَارِدِ الَّذِينَ ءامَنُواْ

(I am not going to drive away those who have believed.) This alludes to the fact that they (the disbelievers

…
More Tafsirs

Read in Context

Chapter 11, Page 225, Juz 12

25. ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ। 26. ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ। 27. ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ। 28. (ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ। 29. (ਨੂਹ ਨੇ ਕਿਹਾ) ਕਿ ਹੇ ਮੇਰੀ ਕੌਮ ਵਾਲੀਓ! ਮੈਂ ਤੁਹਾਥੋਂ ਇਸ (ਚਿਤਾਵਨੀ ਦੇਣ) ਲਈ ਕੋਈ ਧੰਨ ਨਹੀਂ ਮੰਗਦਾ। ਮੇਰਾ ਬਦਲਾ ਤਾਂ ਅੱਲਾਹ ਦੇ ਕੋਲ ਹੀ ਹੈ। ਮੈਂ ਈਮਾਨ ਵਾਲਿਆਂ ਨੂੰ (ਭਾਵੇਂ ਉਹ ਦਲਿਤ ਹੀ ਹਨ) ਆਪਣੇ ਕੋਲੋਂ ਪਰਾਂ ਕਰਨ ਵਾਲਾ ਨਹੀਂ। ਬੇਸ਼ੱਕ ਉਹਨਾਂ ਦੀ ਮਿਲਣੀ ਆਪਣੇ ਰੱਬ ਨਾਲ ਹੋਣੀ ਹੈ ਪਰ ਮੈਂ ਵੇਖਦਾ ਹਾਂ ਕਿ ਤੁਸੀਂ ਅਗਿਆਨਤਾ ਤੋਂ ਕੰਮ ਲੈ ਰਹੇ ਹੋ। 30. ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ? 31. (ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ। 32. (ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ। 33. (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ। 34. ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ। 35. ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute