Sign in
Sign in
Sign in
Select Language
031

Luqman 31:25 ولين سالتهم من خلق السماوات والارض ليقولن الله قل الحمد لله بل اكثرهم لا يعلمون ٢٥

31:25
وَلَئِن
سَأَلۡتَهُم
مَّنۡ
خَلَقَ
ٱلسَّمَٰوَٰتِ
وَٱلۡأَرۡضَ
لَيَقُولُنَّ
ٱللَّهُۚ
قُلِ
ٱلۡحَمۡدُ
لِلَّهِۚ
بَلۡ
أَكۡثَرُهُمۡ
لَا
يَعۡلَمُونَ
٢٥
ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।
Continue Reading

Read Tafsir

Ibn Kathir (Abridged)

The Idolators admitted that Allah is the Creator

Allah tells us that these idolators who associated others with Him admitted that Allah Alone, with no partner or associate, is the Creator of heaven and earth yet they still worshipped others besides Him who they recognized were created by Him and subj

…

The Idolators admitted that Allah is the Creator

Allah tells us that these idolators who associated others with Him admitted that Allah Alone, with no

…
More Tafsirs

Read in Context

Chapter 31, Page 413, Juz 21

25. ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ। 26. ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ। 27. ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ। 28. ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ। 29. ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ। 30. ਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute