Sign in
Sign in
Sign in
Select Language
034

Saba 34:31 وقال الذين كفروا لن نومن بهاذا القران ولا بالذي بين يديه ولو ترى اذ الظالمون موقوفون عند ربهم يرجع بعضهم الى بعض القول يقول الذين استضعفوا للذين استكبروا لولا انتم لكنا مومنين ٣١

34:31
وَقَالَ
ٱلَّذِينَ
كَفَرُواْ
لَن
نُّؤۡمِنَ
بِهَٰذَا
ٱلۡقُرۡءَانِ
وَلَا
بِٱلَّذِي
بَيۡنَ
يَدَيۡهِۗ
وَلَوۡ
تَرَىٰٓ
إِذِ
ٱلظَّٰلِمُونَ
مَوۡقُوفُونَ
عِندَ
رَبِّهِمۡ
يَرۡجِعُ
بَعۡضُهُمۡ
إِلَىٰ
بَعۡضٍ
ٱلۡقَوۡلَ
يَقُولُ
ٱلَّذِينَ
ٱسۡتُضۡعِفُواْ
لِلَّذِينَ
ٱسۡتَكۡبَرُواْ
لَوۡلَآ
أَنتُمۡ
لَكُنَّا
مُؤۡمِنِينَ
٣١
ਅਤੇ ਕਾਫ਼ਿਰ ਆਖਦੇ ਹਨ ਕਿ ਅਸੀਂ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਵਾਂਗੇ ਅਤੇ ਨਾ ਹੀ ਇਸ ਤੋਂ ਪਹਿਲੀਆਂ ਕਿਤਾਬਾਂ ’ਤੇ (ਈਮਾਨ ਹੈ)। (ਹੇ ਨਬੀ!) ਕਾਸ਼! ਜੇ ਤੁਸੀਂ ਉਹਨਾਂ ਜ਼ਾਲਮਾਂ ਨੂੰ ਉਸ ਸਮੇਂ ਵੇਖੋ ਜਦੋਂ ਉਹ ਆਪਣੇ ਰੱਬ ਦੇ ਹਜ਼ੂਰ ਖਲੋਤੇ ਇਕ ਦੂਜੇ ’ਤੇ ਆਰੋਪ ਲਾ ਰਹੇ ਹੋਣਗੇ। ਜਿਹੜੇ ਲੋਕੀ ਸੰਸਾਰ ਵਿਚ ਕਮਜ਼ੋਰ ਸਮਝੇ ਜਾਂਦੇ ਸੀ ਉਹ ਵਡਿਆਈ ਮਾਰਨ ਵਾਲਿਆਂ ਨੂੰ ਆਖਣਗੇ ਕਿ ਜੇ ਤੁਸੀਂ ਨਾ ਹੁੰਦੇ ਤਾਂ ਅਸੀਂ ਵੀ ਈਮਾਨ ਵਾਲੇ ਹੁੰਦੇ।
Continue Reading

Read Tafsir

Ibn Kathir (Abridged)

How the Disbelievers have agreed in this World to deny the Truth,and how They will dispute with One Another on the Day ofResurrection

Allah tells us about the excessive wrongdoing and stubbornness of the disbelievers, and their insistence on not believing in the Holy Qur'an and what it tells them abo

…

How the Disbelievers have agreed in this World to deny the Truth,and how They will dispute with One Another on the Day ofResurrection

Allah tells us ab

…
More Tafsirs

Read in Context

Chapter 34, Page 431, Juz 22

31. ਅਤੇ ਕਾਫ਼ਿਰ ਆਖਦੇ ਹਨ ਕਿ ਅਸੀਂ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਵਾਂਗੇ ਅਤੇ ਨਾ ਹੀ ਇਸ ਤੋਂ ਪਹਿਲੀਆਂ ਕਿਤਾਬਾਂ ’ਤੇ (ਈਮਾਨ ਹੈ)। (ਹੇ ਨਬੀ!) ਕਾਸ਼! ਜੇ ਤੁਸੀਂ ਉਹਨਾਂ ਜ਼ਾਲਮਾਂ ਨੂੰ ਉਸ ਸਮੇਂ ਵੇਖੋ ਜਦੋਂ ਉਹ ਆਪਣੇ ਰੱਬ ਦੇ ਹਜ਼ੂਰ ਖਲੋਤੇ ਇਕ ਦੂਜੇ ’ਤੇ ਆਰੋਪ ਲਾ ਰਹੇ ਹੋਣਗੇ। ਜਿਹੜੇ ਲੋਕੀ ਸੰਸਾਰ ਵਿਚ ਕਮਜ਼ੋਰ ਸਮਝੇ ਜਾਂਦੇ ਸੀ ਉਹ ਵਡਿਆਈ ਮਾਰਨ ਵਾਲਿਆਂ ਨੂੰ ਆਖਣਗੇ ਕਿ ਜੇ ਤੁਸੀਂ ਨਾ ਹੁੰਦੇ ਤਾਂ ਅਸੀਂ ਵੀ ਈਮਾਨ ਵਾਲੇ ਹੁੰਦੇ। 32. ਉਹ ਘਮੰਡੀ ਲੋਕ (ਸਮਾਜ ਦੇ) ਕਮਜ਼ੋਰ ਲੋਕਾਂ ਨੂੰ ਆਖਣਗੇ, ਕੀ ਅਸੀਂ ਤੁਹਾਨੂੰ ਉਸ ਹਿਦਾਇਤ (.ਕੁਰਆਨ) ਤੋਂ ਰੋਕਿਆ ਸੀ ਜਿਹੜੀ ਤੁਹਾਡੇ ਕੋਲ ਆ ਚੁੱਕੀ ਸੀ ? ਨਹੀਂ! ਤੁਸੀਂ ਤਾਂ ਆਪੇ ਹੀ ਅਪਰਾਧੀ ਸੀ ? 33. (ਜਵਾਬ ਵਿਚ) ਉਹ ਕਮਜ਼ੋਰ ਲੋਕ ਉਹਨਾਂ ਘਮੰਡੀਆਂ ਨੂੰ ਆਖਣਗੇ ਕਿ ਨਹੀਂ, ਸਗੋਂ ਤੁਹਾਡੀਆਂ ਦਿਨ-ਰਾਤ ਦੀਆਂ ਚਾਲਾਂ ਨੇ ਹੀ ਸਾਨੂੰ (ਈਮਾਨ ਲਿਆਉਣ ਤੋਂ) ਰੋਕ ਰੱਖਿਆ ਸੀ। ਤੁਸੀਂ ਸਾਨੂੰ ਅੱਲਾਹ ਨਾਲ ਕੁਫ਼ਰ ਕਰਨ ਲਈ ਅਤੇ ਉਸ ਦੇ ਨਾਲ ਸਾਂਝੀ ਬਣਾਉਣ ਲਈ ਹੁਕਮ ਦਿੰਦੇ ਸੀ। ਜਦੋਂ ਉਹ (ਕਮਜ਼ੋਰ ਲੋਕ) ਅਜ਼ਾਬ ਵੇਖਣਗੇ ਤਾਂ ਉਹ ਪਛਤਾਵੇ ਨੂੰ ਆਪਣੇ ਦਿਲਾਂ ਵਿਚ ਗੁਪਤ ਰੱਖਣ ਦੀ ਕੋਸ਼ਿਸ਼ ਕਰਨਗੇ ਅਤੇ (ਜਿਨ੍ਹਾਂ ਨੇ ਘਮੰਡ ਵਿਚ ਆਕੇ) ਇਨਕਾਰ ਕੀਤਾ ਸੀ ਅਸੀਂ ਉਹਨਾਂ ਦੇ ਗਲਿਆਂ ਵਿਚ ਤੌਕ (ਪਟੇ) ਪਾ ਦਿਆਂਗੇ, ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ। 34. ਅਤੇ ਅਸੀਂ ਜਿਸ ਬਸਤੀ ਵਿਚ ਕੋਈ ਸਾਵਧਾਨ ਕਰਨ ਵਾਲਾ (ਨਬੀ) ਭੇਜਿਆ, ਉੱਥੇ ਦੇ ਖਾਂਦੇ ਪੀਂਦੇ ਲੋਕਾਂ ਨੇ ਇਹੋ ਕਿਹਾ ਕਿ ਜਿਸ ਚੀਜ਼ ਨੂੰ ਤੁਸੀਂ ਲੈਕੇ ਆਏ ਹੋ ਅਸੀਂ ਉਸ ਦਾ ਇਨਕਾਰ ਕਰਦੇ ਹਾਂ। 35. ਅਤੇ ਉਹਨਾਂ (ਘਮੰਡੀਆਂ) ਨੇ ਇਹ ਵੀ ਕਿਹਾ ਕਿ ਅਸੀਂ ਤੁਹਾਥੋਂ ਵਧੇਰੇ ਧੰਨ ਦੌਲਤ ਤੇ ਸੰਤਾਨ ਦੇ ਮਾਲਿਕ ਹਾਂ ਅਤੇ ਨਾ ਹੀ ਸਾਨੂੰ ਅਜ਼ਾਬ ਦਿੱਤਾ ਜਾਵੇਗਾ। 36. ਹੇ ਨਬੀ (ਸ:)! ਆਖ ਦਿਓ ਕਿ ਮੇਰਾ ਮਾਲਿਕ ਜਿਸ ਲਈ ਚਾਹੁੰਦਾ ਹੈ ਉਸ ਲਈ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਕਿਸੇ ਦੇ ਰਿਜ਼ਕ ਨੂੰ ਘਟਾ ਵੀ ਦਿੰਦਾ ਹੈ, ਪਰ ਬਹੁਤੇ ਲੋਕ ਇਸ ਨੂੰ ਨਹੀਂ ਸਮਝਦੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute