Sign in
Sign in
Sign in
Select Language
034

Saba 34:39 قل ان ربي يبسط الرزق لمن يشاء من عباده ويقدر له وما انفقتم من شيء فهو يخلفه وهو خير الرازقين ٣٩

34:39
قُلۡ
إِنَّ
رَبِّي
يَبۡسُطُ
ٱلرِّزۡقَ
لِمَن
يَشَآءُ
مِنۡ
عِبَادِهِۦ
وَيَقۡدِرُ
لَهُۥۚ
وَمَآ
أَنفَقۡتُم
مِّن
شَيۡءٖ
فَهُوَ
يُخۡلِفُهُۥۖ
وَهُوَ
خَيۡرُ
ٱلرَّٰزِقِينَ
٣٩
(ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
Continue Reading

Read Tafsir

Ibn Kathir (Abridged)

انظُرْ كَيْفَ فَضَّلْنَا بَعْضَهُمْ عَلَى بَعْضٍ وَلَلاٌّخِرَةُ أَكْبَرُ دَرَجَـتٍ وَأَكْبَرُ تَفْضِيلاً

(See how We favor one above another, and verily, the Hereafter will be greater in degrees and greater in favor.) (17:21). This means that just as there are differences between them in this world -

…

انظُرْ كَيْفَ فَضَّلْنَا بَعْضَهُمْ عَلَى بَعْضٍ وَلَلاٌّخِرَةُ أَكْبَرُ دَرَجَـتٍ وَأَكْبَرُ تَفْضِيلاً

(See how We favor one above another, and veril

…
More Tafsirs

Read in Context

Chapter 34, Page 432, Juz 22

37. ਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ। 38. ਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ। 39. (ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ। 40. ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ? 41. ਉਹ (ਫ਼ਰਿਸ਼ਤੇ) ਆਖਣਗੇ ਕਿ ਤੇਰੀ ਜ਼ਾਤ (ਹਰ ਐਬ ਤੋਂ) ਪਾਕ ਹੈ, ਛੁੱਟ ਤੇਰੇ ਤੋਂ ਸਾਡਾ ਕੋਈ ਕੰਮ ਸਵਾਰਨ ਵਾਲਾ ਨਹੀਂ, ਜਦ ਕਿ ਇਹ (ਕਾਫ਼ਿਰ) ਤਾਂ ਜਿੰਨਾਂ ਦੀ ਬੰਦਗੀ ਕਰਦੇ ਸੀ, ਉਹਨਾਂ ਵਿੱਚੋਂ ਬਹੁਤਿਆਂ ਦਾ ਤਾਂ ਉਹਨਾਂ ’ਤੇ ਹੀ ਈਮਾਨ ਸੀ। 42. ਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ। 43. ਜਦੋਂ ਉਹਨਾਂ (ਕਾਫ਼ਿਰਾਂ) ਨੂੰ ਸਾਡੀਆਂ ਸਪਸ਼ਟ ਆਇਤਾਂ (.ਕੁਰਆਨ ਦੀਆਂ) ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਇਹ (ਮੁਹੰਮਦ ਸ:) ਤਾਂ ਉਹ ਵਿਅਕਤੀ ਹੈ ਜਿਹੜਾ ਤੁਹਾਨੂੰ ਤੁਹਾਡੇ ਬਾਪ ਦਾਦਾ (ਬਜ਼ੁਰਗਾਂ) ਦੇ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਅਤੇ ਉਹ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਘੜ੍ਹਿਆ ਘੜ੍ਹਾਇਆ ਝੂਠ ਹੈ। ਜਦ ਕਿ ਹੱਕ ਉਹਨਾਂ ਕਾਫ਼ਿਰਾਂ ਕੋਲ ਆ ਚੁੱਕਿਆ ਹੈ, ਫੇਰ ਵੀ ਕਾਫ਼ਿਰ ਇਹੋ ਆਖਦੇ ਰਹੇ ਕਿ ਉਹ ਤਾਂ ਸਪਸ਼ਟ ਰੂਪ ਵਿਚ ਇਕ ਜਾਦੂ ਹੈ। 44. ਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ। 45. ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਦੇ ਲੋਕਾਂ ਨੇ ਵੀ ਹੱਕ ਨੂੰ ਝੁਠਲਾਇਆ ਸੀ ਜਦ ਕਿ ਇਹ ਉਹਨਾਂ ਦੇ ਦਸਵੇਂ ਹਿੱਸੇ ਨੂੰ ਵੀ ਨਹੀਂ ਪਹੁੰਚਦੇ ਜਿਹੜਾ ਅਸੀਂ ਉਹਨਾਂ ਨੂੰ (ਜੀਵਨ ਸਮੱਗਰੀ) ਦਿੱਤਾ ਸੀ। ਫੇਰ ਵੀ ਉਹਨਾਂ ਨੇ ਮੇਰੇ ਰਸੂਲਾਂ ਨੂੰ ਝੁਠਲਾਇਆ, ਫੇਰ ਵੇਖੋ ਉਹਨਾਂ ’ਤੇ ਮੇਰੇ ਅਜ਼ਾਬ ਕਿਹੋ ਜਿਹਾ ਹੋਇਆ ਸੀ?

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute