Sign in
Sign in
Sign in
Select Language
020

Taha 20:43 اذهبا الى فرعون انه طغى ٤٣

20:43
ٱذۡهَبَآ
إِلَىٰ
فِرۡعَوۡنَ
إِنَّهُۥ
طَغَىٰ
٤٣
ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ।
Continue Reading

Read Tafsir

Ibn Kathir (Abridged)

Choosing Musa to go to Fir`awn and to be Soft and Gentle in His Invitation

Allah, the Exalted, says in His address to Musa that he had lived among the people of Madyan, avoiding Fir`awn and his chiefs. He worked as a shepherd for his father-in-law until the appointed time for his work ended. Then he

…

Choosing Musa to go to Fir`awn and to be Soft and Gentle in His Invitation

Allah, the Exalted, says in His address to Musa that he had lived among the

…
More Tafsirs

Read in Context

Chapter 20, Page 314, Juz 16

25. (ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਤੂੰ ਮੇਰਾ ਸੀਨਾ ਖੋਲਦੇ (ਭਾਵ ਮੈਨੂੰ ਹੌਸਲਾ ਦੇ)। 26. ਅਤੇ ਮੇਰੇ ਕੰਮ ਨੂੰ ਮੇਰੇ ਲਈ ਸੁਖਾਲਾ ਕਰਦੇ। 27. ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੋਲ੍ਹ ਦੇ। 28. ਤਾਂ ਜੋ ਲੋਕੀ ਮੇਰੀ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕਣ। 29. ਅਤੇ ਮੇਰੇ ਪਰਿਵਾਰ ’ਚੋਂ ਮੇਰਾ ਇਕ ਵਜ਼ੀਰ (ਸਹਾਇਕ) ਬਣਾ ਦੇ। 30. ਭਾਵ ਮੇਰੇ ਭਰਾ ਹਾਰੂਨ ਨੂੰ (ਮੇਰਾ ਸਾਥੀ ਬਣਾ)। 31. ਤੂੰ ਉਸ ਦੁਆਰਾ ਮੇਰੀ ਪਿੱਠ ਨੂੰ ਮਜ਼ਬੂਤ ਕਰਦੇ। 32. ਅਤੇ ਉਸ ਨੂੰ ਮੇਰਾ ਭਾਈ ਵਾਲ ਬਣਾ ਦੇ। 33. ਤਾਂ ਜੋ ਅਸੀਂ ਦੋਵੇਂ ਵੱਧ ਤੋਂ ਵੱਧ ਤੇਰੀ ਤਸਬੀਹ ਕਰੀਏ। 34. ਅਤੇ ਵੱਧ ਤੋਂ ਵੱਧ ਤੈਨੂੰ ਯਾਦ ਕਰੀਏ। 35. ਬੇਸ਼ੱਕ ਤੂੰ ਸਾਨੂੰ ਚੰਗੀ ਤਰ੍ਹਾਂ ਵੇਖਦਾ ਹੈ। 36. (ਅੱਲਾਹ ਨੇ) ਫ਼ਰਮਾਇਆ, ਹੇ ਮੂਸਾ! ਮੈਂ ਤੇਰੀਆਂ ਸਾਰੀਆਂ ਮੰਗਾਂ ਕਬੂਲ ਕਰਦਾ ਹਾਂ। 37. ਅਸੀਂ ਤੇਰੇ ’ਤੇ ਇਕ ਵਾਰ ਪਹਿਲਾਂ ਵੀ ਉਪਕਾਰ ਕਰ ਚੁੱਕਾ ਹਾਂ। 38. ਜਦੋਂ ਅਸੀਂ ਤੇਰੀ ਮਾਂ ਨੂੰ ਇਲਹਾਮ (ਰੱਬੀ ਇਸ਼ਾਰਾ) ਕੀਤਾ ਸੀ ਜਿਸ ਦੀ ਚਰਚਾ ਹੁਣ ਵਹੀ ਰਾਹੀਂ ਕੀਤੀ ਜਾ ਰਹੀ ਹੈ। 39. ਕਿ ਤੂੰ ਇਸ (ਮੂਸਾ) ਨੂੰ ਇਕ ਸੰਦੂਕ ਵਿਚ ਬੰਦ ਕਰਕੇ ਦਰਿਆ ਵਿਚ ਛੱਡ ਦੇ, ਫੇਰ ਦਰਿਆ ਇਸ (ਸੰਦੂਕ) ਨੂੰ ਕੰਡੇ ’ਤੇ ਲਿਆ ਛੱਡੇਗਾ ਅਤੇ ਇਸ ਨੂੰ ਮੇਰਾ ਅਤੇ ਇਸ (ਮੂਸਾ) ਦਾ ਵੈਰੀ ਕੱਢ ਲਵੇਗਾ। ਮੈਂਨੇ ਆਪਣੇ ਵੱਲੋਂ ਉਸ (ਫ਼ਿਰਔਨ) ਦੇ ਮਨ ਵਿਚ ਤੇਰੇ ਲਈ ਇਕ ਵਿਸ਼ੇਸ਼ ਪ੍ਰਮ ਪਾ ਦਿੱਤਾ ਤਾਂ ਜੋ ਮੇਰੀ ਦੇਖ ਰੇਖ ਹੇਠ ਤੇਰੀ ਪਰਵਰਿਸ਼ ਹੋਵੇ। 40. ਜਦੋਂ ਤੇਰੀ (ਮੂਸਾ) ਦੀ ਭੈਣ (ਸੰਦੂਕ ਦੇ ਨਾਲ-ਨਾਲ) ਤੁਰੀ ਜਾ ਰਹੀ ਸੀ (ਅਤੇ ਫ਼ਿਰਔਨ ਨੂੰ) ਕਹਿ ਰਹੀ ਸੀ, ਕੀ ਮੈਂ ਤੁਹਾਨੂੰ ਉਸ (ਇਸਤਰੀ) ਦਾ ਪਤਾ ਦੱਸਾਂ, ਜਿਹੜੀ ਇਸ (ਬੱਚੇ) ਦੀ ਦੇਖ-ਭਾਲ ਕਰ ਸਕਦੀ ਹੈ ? ਇੰਜ ਅਸੀਂ ਤੈਨੂੰ ਤੇਰੀ ਮਾਂ ਕੋਲ ਪਹੁੰਚਾ ਦਿੱਤਾ ਤਾਂ ਜੋ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਹ ਦੁਖੀ ਨਾ ਹੋਵੇ। ਫੇਰ ਤੈਂਨੇ ਇਕ ਵਿਅਕਤੀ ਨੂੰ (ਮੁੱਕਾ ਮਾਰ ਕੇ) ਮਾਰ ਦਿੱਤਾ ਸੀ। ਅਸੀਂ ਤੈਨੂੰ ਉਸ ਬਿਪਤਾ ਵਿੱਚੋਂ ਵੀ ਕੱਢਿਆ। ਭਾਵ ਅਸੀਂ ਤੈਨੂੰ ਚੰਗੀ ਤਰ੍ਹਾਂ ਪਰਖਿਆ। ਫੇਰ ਤੂੰ ਕਈ ਸਾਲ ਮਦੀਅਨ ਦੇ ਲੋਕਾਂ ਵਿਚ ਗੁਜ਼ਾਰੇ। ਫੇਰ ਹੇ ਮੂਸਾ! ਮੁਕੱਦਰਾਂ ਨਾਲ ਤੂੰ ਇੱਥੇ ਆ ਗਿਆ। 41. ਅਤੇ ਮੈਂਨੇ ਵਿਸ਼ੇਸ਼ ਆਪਣੇ (ਪੈਗ਼ੰਬਰ ਬਣਾਉਣ) ਲਈ ਤੈਨੂੰ ਚੁਣ ਲਿਆ ਹੈ । 42. ਹੁਣ ਤੂੰ ਤੇ ਤੇਰਾ ਭਰਾ (ਹਾਰੂਨ) ਮੇਰੇ ਵੱਲੋਂ ਦਿੱਤੀਆਂ ਨਿਸ਼ਾਨੀਆਂ ਲੈਕੇ (ਫ਼ਿਰਔਨ ਦੇ ਕੋਲ) ਜਾਓ। ਖ਼ਬਰਦਾਰ ਮੇਰੀ ਯਾਦ ਵਿਚ ਕਿਸੇ ਤਰ੍ਹਾਂ ਦੀ ਸੁਸਤੀ ਨਾ ਕਰੀਓ। 43. ਤੁਸੀਂ ਦੋਵੇਂ ਫ਼ਿਰਔਨ ਕੋਲ ਜਾਓ ਕਿਉਂ ਜੋ ਉਹ ਬਾਗ਼ੀ ਹੋ ਗਿਆ ਹੈ। 44. ਉਸ ਨੂੰ ਨਰਮਾਈ ਨਾਲ ਸਮਝਾਣਾ, ਹੋ ਸਕਦਾ ਹੈ ਕਿ ਉਹ ਸਮਝ ਜਾਵੇ ਜਾਂ ਡਰ ਜਾਵੇ। 45. ਦੋਵਾਂ (ਮੂਸਾ ਤੇ ਹਾਰੂਨ) ਨੇ ਕਿਹਾ ਕਿ ਹੇ ਸਾਡੇ ਮਾਲਿਕ! ਸਾਨੂੰ ਡਰ ਹੈ ਕਿ ਉਹ ਸਾਡੇ ਨਾਲ ਕੋਈ ਧੱਕਾ ਨਾ ਕਰੇ ਜਾਂ ਹੋਰ ਬਾਗ਼ੀ ਨਾ ਹੋ ਜਾਵੇ। 46. (ਅੱਲਾਹ ਨੇ) ਫ਼ਰਮਾਇਆ ਕਿ ਤੁਸੀਂ ਉੱਕਾ ਹੀ ਨਾ ਡਰੋ। ਮੈਂ ਤੁਹਾਡੇ ਅੰਗ-ਸੰਗ ਹਾਂ, ਮੈਂ ਸਭ ਕੁੱਝ ਸੁਣਦਾ ਅਤੇ ਵੇਖਦਾ ਵੀ ਹਾਂ। 47. ਸੋ ਤੁਸੀਂ (ਮੂਸਾ ਤੇ ਹਾਰੂਨ) ਉਹ ਦੇ ਕੋਲ ਜਾਓ ਤੇ ਆਖੋ ਕਿ ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਪੈਗ਼ੰਬਰ ਹਾਂ, ਤੂੰ ਸਾਡੇ ਨਾਲ ਬਨੀ ਇਰਾਈਲ ਨੂੰ ਭੇਜ ਦੇ ਉਹਨਾਂ ਨੂੰ ਦੁਖੀ ਨਾ ਕਰ। ਅਸੀਂ ਤਾਂ ਤੇਰੇ ਕੋਲ ਤੇਰੇ ਰੱਬ ਦੀ ਨਿਸ਼ਾਨੀ ਲੈਕੇ ਆਏ ਹਾਂ ਅਤੇ ਜਿਹੜਾ (ਰੱਬੀ) ਹਿਦਇਤਾਂ ਨੂੰ ਕਬੂਲ ਕਰੇਗਾ ਉਸ ਲਈ ਸਲਾਮਤੀ ਹੈ। 48. ਸਾਡੇ ਵੱਲ ਵਹੀ ਆਈ ਹੈ ਕਿ ਜਿਹੜਾ ਵੀ (ਰੱਬੀ ਹੁਕਮਾਂ ਨੂੰ) ਝੁਠਲਾਏਗਾ, ਉਸ ਲਈ ਅਜ਼ਾਬ ਹੈ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute