Sign in
Sign in
Sign in
Select Language
036

Ya-Sin 36:60 ۞ الم اعهد اليكم يا بني ادم ان لا تعبدوا الشيطان انه لكم عدو مبين ٦٠

36:60
۞ أَلَمۡ
أَعۡهَدۡ
إِلَيۡكُمۡ
يَٰبَنِيٓ
ءَادَمَ
أَن
لَّا
تَعۡبُدُواْ
ٱلشَّيۡطَٰنَۖ
إِنَّهُۥ
لَكُمۡ
عَدُوّٞ
مُّبِينٞ
٦٠
ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।
Continue Reading

Read Tafsir

Ibn Kathir (Abridged)

The Isolation of the Disbelievers and Their Rebuke on the Day of Resurrection

Allah tells us what the end of the disbelievers will be on the Day of Resurrection, when He commands them to get apart from the believers, i.e., to stand apart from the believers. This is like the Ayat:

وَيَوْمَ نَحْشُرُهُمْ
…

The Isolation of the Disbelievers and Their Rebuke on the Day of Resurrection

Allah tells us what the end of the disbelievers will be on the Day of Res

…
More Tafsirs

Read in Context

Chapter 36, Page 444, Juz 23

59. (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ। 60. ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ। 61. ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ। 62. ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ? 63. (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। 64. ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ। 65. ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ। 66. ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ? 67. ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute