Sign in
Sign in
Sign in
Select Language
036

Ya-Sin 36:71 اولم يروا انا خلقنا لهم مما عملت ايدينا انعاما فهم لها مالكون ٧١

36:71
أَوَلَمۡ
يَرَوۡاْ
أَنَّا
خَلَقۡنَا
لَهُم
مِّمَّا
عَمِلَتۡ
أَيۡدِينَآ
أَنۡعَٰمٗا
فَهُمۡ
لَهَا
مَٰلِكُونَ
٧١
ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।
Continue Reading

Read Tafsir

Ibn Kathir (Abridged)

There is a Sign and a Blessing in Cattle

Allah mentions the blessing that He has bestowed upon His creation by subjugating these cattle for their use.

فَهُمْ لَهَا مَـلِكُونَ

(so that they are their owners.) Qatadah said, "They are their masters." Meaning, He has made them subdue them. So they are subm

…

There is a Sign and a Blessing in Cattle

Allah mentions the blessing that He has bestowed upon His creation by subjugating these cattle for their use.

ف
…
More Tafsirs

Read in Context

Chapter 36, Page 445, Juz 23

68. ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ? 69. ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ। 70. ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ। 71. ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ। 72. ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ। 73. ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ? 74. ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ। 75. ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ। 76. ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute