Sign in
Sign in
Sign in
Select Language
010

Yunus 10:12 واذا مس الانسان الضر دعانا لجنبه او قاعدا او قايما فلما كشفنا عنه ضره مر كان لم يدعنا الى ضر مسه كذالك زين للمسرفين ما كانوا يعملون ١٢

10:12
وَإِذَا
مَسَّ
ٱلۡإِنسَٰنَ
ٱلضُّرُّ
دَعَانَا
لِجَنۢبِهِۦٓ
أَوۡ
قَاعِدًا
أَوۡ
قَآئِمٗا
فَلَمَّا
كَشَفۡنَا
عَنۡهُ
ضُرَّهُۥ
مَرَّ
كَأَن
لَّمۡ
يَدۡعُنَآ
إِلَىٰ
ضُرّٖ
مَّسَّهُۥۚ
كَذَٰلِكَ
زُيِّنَ
لِلۡمُسۡرِفِينَ
مَا
كَانُواْ
يَعۡمَلُونَ
١٢
ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਮੁਸੀਬਤ (ਬਿਪਤਾ) ਪਹੁੰਚਦੀ ਹੈ ਤਾਂ ਉਹ ਸਾਨੂੰ ਖੜੇ, ਬੈਠੇ ਅਤੇ ਪਿਆ ਪਿਆ ਬੇਨਤੀਆਂ ਕਰਦਾ ਹੈ। ਜਦੋਂ ਅਸੀਂ (ਅੱਲਾਹ) ਉਸ ਦੀ ਤਕਲੀਫ਼ (ਬਿਪਤਾ) ਨੂੰ ਦੂਰ ਕਰ ਦਿੰਦੇ ਹਾਂ ਤਾਂ ਉਹ ਇੰਜ ਹੋ ਜਾਂਦਾ ਹੈ ਜਿਵੇਂ ਉਸ ਨੂੰ ਤਕਲੀਫ਼ ਹੋਣ ’ਤੇ ਕਦੇ ਸਾਨੂੰ ਸੱਦਿਆ ਹੀ ਨਹੀਂ ਸੀ। ਇਸ ਤਰ੍ਹਾਂ ਹੱਦੋਂ ਟੱਪਣ ਵਾਲਿਆਂ ਦੇ (ਭੈੜੇ) ਅਮਲਾਂ ਨੂੰ ਉਹਨਾਂ ਲਈ ਸੋਹਣਾ ਜਾਪਦਾ ਬਣਾ ਦਿੱਤਾ ਗਿਆ ਹੈ।
Continue Reading

Read Tafsir

Ibn Kathir (Abridged)

Man remembers Allah at Times of Adversity and forgets Him at Times of Prosperity

Allah tells us about man and how he becomes annoyed and worried when he is touched with distress.

وَإِذَا مَسَّهُ الشَّرُّ فَذُو دُعَآءٍ عَرِيضٍ

(but when evil touches him, then he has recourse to long supplications.)41:5

…

Man remembers Allah at Times of Adversity and forgets Him at Times of Prosperity

Allah tells us about man and how he becomes annoyed and worried when h

…
More Tafsirs

Read in Context

Chapter 10, Page 209, Juz 11

11. ਜੇਕਰ ਅੱਲਾਹ ਲੋਕਾਂ ਨੂੰ ਬੁਰਾਈ (ਅਜ਼ਾਬ) ਦੇਣ ਵਿਚ ਵੀ ਛੇਤੀ ਕਰਦਾ, ਜਿਵੇਂ ਉਹ (ਸੰਸਾਰਿਕ) ਲਾਭ ਲਈ ਛੇਤੀ ਕਰਦੇ ਹਨ, ਤਾਂ ਉਹਨਾਂ ਦਾ ਨਿਸ਼ਚਿਤ ਸਮਾਂ ਕਦੋਂ ਦਾ ਪੂਰਾ ਹੋ ਗਿਆ ਹੁੰਦਾ। ਸੋ ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਸਾਡੇ ਕੋਲ ਆਉਣ ਦਾ ਵਿਸ਼ਵਾਸ ਨਹੀਂ, ਉਹਨਾਂ ਦੇ ਹਾਲ ’ਤੇ ਹੀ ਛੱਡ ਦਿੰਦੇ ਹਾਂ ਤਾਂ ਜੋ ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਰਹਿਣ। 12. ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਮੁਸੀਬਤ (ਬਿਪਤਾ) ਪਹੁੰਚਦੀ ਹੈ ਤਾਂ ਉਹ ਸਾਨੂੰ ਖੜੇ, ਬੈਠੇ ਅਤੇ ਪਿਆ ਪਿਆ ਬੇਨਤੀਆਂ ਕਰਦਾ ਹੈ। ਜਦੋਂ ਅਸੀਂ (ਅੱਲਾਹ) ਉਸ ਦੀ ਤਕਲੀਫ਼ (ਬਿਪਤਾ) ਨੂੰ ਦੂਰ ਕਰ ਦਿੰਦੇ ਹਾਂ ਤਾਂ ਉਹ ਇੰਜ ਹੋ ਜਾਂਦਾ ਹੈ ਜਿਵੇਂ ਉਸ ਨੂੰ ਤਕਲੀਫ਼ ਹੋਣ ’ਤੇ ਕਦੇ ਸਾਨੂੰ ਸੱਦਿਆ ਹੀ ਨਹੀਂ ਸੀ। ਇਸ ਤਰ੍ਹਾਂ ਹੱਦੋਂ ਟੱਪਣ ਵਾਲਿਆਂ ਦੇ (ਭੈੜੇ) ਅਮਲਾਂ ਨੂੰ ਉਹਨਾਂ ਲਈ ਸੋਹਣਾ ਜਾਪਦਾ ਬਣਾ ਦਿੱਤਾ ਗਿਆ ਹੈ। 13. (ਹੇ ਲੋਕੋ!) ਅਸੀਂ ਤੁਹਾਥੋਂ ਪਹਿਲਾਂ ਕਈਆਂ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ, ਕਿਉਂ ਜੋ ਉਹ ਰਸੂਲਾਂ ਨਾਲ ਜ਼ੁਲਮ ਕਰਦੇ ਸੀ। ਜਦ ਕਿ ਉਹ ਪੈਗ਼ੰਬਰ ਉਹਨਾਂ ਕੋਲ (ਰੱਬ ਵੱਲੋਂ ਨਬੀ ਹੋਣ ਦੀਆਂ) ਨਿਸ਼ਾਨੀਆਂ ਵੀ ਲੈ ਕੇ ਆਏ ਪਰ ਉਹ ਫੇਰ ਵੀ ਈਮਾਨ ਨਹੀਂ ਲਿਆਏ ਅਸੀਂ ਇਸੇ ਤਰ੍ਹਾਂ ਜ਼ਾਲਮਾਂ ਨੂੰ ਸਜ਼ਾ ਦਿਆ ਕਰਦੇ ਹਾਂ। 14. ਫੇਰ ਉਹਨਾਂ ਮਗਰੋਂ ਅਸੀਂ ਤੁਹਾਨੂੰ ਧਰਤੀ ਦਾ ਖ਼ਲੀਫ਼ਾ (ਜਾਨ-ਨਸ਼ੀਨ) ਬਣਾਇਆ ਤਾਂ ਜੋ ਅਸੀਂ ਵੇਖੀਏ ਕਿ ਤੁਸੀਂ ਕੀ ਕਰਦੇ ਹੋ? 15. ਅਤੇ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ (.ਕੁਰਆਨ ਦੀਆਂ) ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਲੋਕੀ ਜਿਨ੍ਹਾਂ ਨੂੰ (ਮਰਨ ਮਗਰੋਂ) ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਆਖਦੇ ਹਨ ਕਿ ਇਸ .ਕੁਰਆਨ ਨੂੰ ਛੱਡ ਕੇ ਕੋਈ ਹੋਰ .ਕੁਰਆਨ ਲਿਆਓ ਜਾਂ ਇਸ ਵਿਚ ਕੁੱਝ ਬਦਲਾਓ ਕਰੋ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਇਹ ਅਧਿਕਾਰ ਨਹੀਂ ਕਿ ਮੈਂ ਇਸ (.ਕੁਰਆਨ) ਵਿਚ ਆਪਣੇ ਵੱਲੋਂ ਕੋਈ ਤਬਦੀਲੀ ਕਰ ਸਕਾਂ, ਮੈਂ ਤਾਂ ਉਸ (.ਕੁਰਆਨ) ਦੀ ਪੈਰਵੀ ਕਰਦਾ ਹਾਂ ਜਿਹੜੀ ਵਹੀ ਮੇਰੇ ਵੱਲ ਭੇਜੀ ਜਾਂਦੀ ਹੈ। ਜੇ ਮੈਂ (ਭਾਵ ਮੁਹੰਮਦ:) ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂਗਾ ਤਾਂ ਮੈਨੂੰ ਉਸ ਵੱਡੇ (ਕਿਆਮਤ) ਦਿਹਾੜੇ ਦੇ ਅਜ਼ਾਬ ਤੋਂ ਡਰ ਲੱਗਦਾ ਹੈ। 16. (ਹੇ ਨਬੀ!) ਤੁਸੀਂ ਆਖੋ ਕਿ ਜੇ ਅੱਲਾਹ ਦੀ ਇੱਛਾ ਇਹੋ ਹੁੰਦੀ ਤਾਂ ਨਾ ਮੈਂ ਤੁਹਾਨੂੰ ਇਹ (.ਕੁਰਆਨ) ਪੜ੍ਹ ਕੇ ਸੁਣਾਉਂਦਾ ਅਤੇ ਨਾ ਹੀ ਅੱਲਾਹ ਤੁਹਾਨੂੰ ਇਸ ਬਾਰੇ ਕੋਈ ਜਾਣਕਾਰੀ ਦਿੰਦਾ। ਮੈਂ ਤਾਂ (ਇਸ .ਕੁਰਆਨ ਸੁਣਾਉਣ ਤੋਂ ਪਹਿਲਾਂ ਵੀ) ਤੁਹਾਡੇ ਵਿਚ ਇਕ ਉਮਰ ਬਿਤਾ ਚੁੱਕਿਆ ਹਾਂ। ਕੀ ਤੁਸੀਂ ਅਕਲ ਤੋਂ ਕੰਮ ਨਹੀਂ ਲੈਂਦੇ? 17. ਉਸ ਵਿਅਕਤੀ ਤੋਂ ਵੱਡਾ ਜ਼ਾਲਮ ਹੋਰ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਘੜੇ ਜਾਂ ਉਸ ਦੀਆਂ ਆਇਤਾਂ (.ਕੁਰਆਨ) ਨੂੰ ਝੂਠ ਦੱਸੇ ? ਬੇਸ਼ੱਕ ਅਪਰਾਧੀਆਂ ਨੂੰ ਕਦੇ ਵੀ ਸਫ਼ਲਤਾ ਨਹੀਂ ਮਿਲਦੀ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute