Sign in
Sign in
Sign in
Select Language
010

Yunus 10:85 فقالوا على الله توكلنا ربنا لا تجعلنا فتنة للقوم الظالمين ٨٥

10:85
فَقَالُواْ
عَلَى
ٱللَّهِ
تَوَكَّلۡنَا
رَبَّنَا
لَا
تَجۡعَلۡنَا
فِتۡنَةٗ
لِّلۡقَوۡمِ
ٱلظَّٰلِمِينَ
٨٥
ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।
Continue Reading

Read Tafsir

Ibn Kathir (Abridged)

Musa encouraged His People to put Their Trust in Allah

Allah told us that Musa said to the Children of Israel:

يقَوْمِ إِن كُنتُمْ ءامَنْتُمْ بِاللَّهِ فَعَلَيْهِ تَوَكَّلُواْ إِن كُنْتُم مُّسْلِمِينَ

(O my people! If you have believed in Allah, then put your trust in Him if you are Muslims.) Allah is

…

Musa encouraged His People to put Their Trust in Allah

Allah told us that Musa said to the Children of Israel:

يقَوْمِ إِن كُنتُمْ ءامَنْتُمْ بِاللَّهِ
…
More Tafsirs

Read in Context

Chapter 10, Page 218, Juz 11

83. ਸੋ ਮੂਸਾ ਉੱਤੇ ਉਸ ਦੀ ਕੌਮ (ਫ਼ਿਰਔਨੀਆਂ) ਵਿੱਚੋਂ ਥੋੜ੍ਹੇ ਹੀ ਲੋਕੀ ਈਮਾਨ ਲਿਆਏ, ਉਹ ਵੀ ਫ਼ਿਰਔਨ ਅਤੇ ਆਪਣੇ ਅਧਿਕਾਰੀਆਂ ਤੋਂ ਡਰਦੇ ਡਰਦੇ ਕਿ ਇੰਜ ਨਾ ਹੋਵੇ ਕਿ ਉਹ ਉਹਨਾਂ ਨੂੰ ਤਸੀਹੇ ਦੇਣ। ਹਕੀਕਤ ਇਹੋ ਹੈ ਕਿ ਫ਼ਿਰਔਨ ਉਸ ਦੇਸ਼ ਮਿਸਰ ਵਿਚ ਸਰਕਸ਼ ਬਣਿਆ ਹੋਇਆ ਸੀ, ਬੇਸ਼ੱਕ ਉਹ ਹੱਦੋਂ ਟੱਪਿਆ ਹੋਇਆ ਸੀ। 84. ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ। 85. ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ। 86. ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ। 87. ਅਸੀਂ ਮੂਸਾ ਅਤੇ ਉਸ ਦੇ ਭਰਾ (ਹਾਰੂਨ) ਕੋਲ ਵਹੀ ਭੇਜੀ ਕਿ ਤੁਸੀਂ ਦੋਵੇਂ ਆਪਣੇ ਲਈ ਮਿਸਰ ਵਿਚ ਹੀ ਘਰ ਬਣਾਓ ਅਤੇ ਤੁਸੀਂ ਇਹਨਾਂ ਘਰਾਂ ਨੂੰ ਹੀ ਮਸੀਤਾਂ ਬਣਾ ਲਓ, ਨਮਾਜ਼ ਦੀ ਪਾਬੰਦੀ ਕਰੋ ਅਤੇ ਮੋਮਿਨਾਂ ਨੂੰ ਸਵਰਗ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ। 88. ਮੂਸਾ ਨੇ ਬੇਨਤੀ ਕੀਤੀ ਕਿ ਹੇ ਸਾਡੇ ਰੱਬਾ! ਤੂੰ ਫ਼ਿਰਔਨ ਤੇ ਉਸ (ਦੀ ਕੌਮ) ਦੇ ਸਰਦਾਰਾਂ ਨੂੰ ਸੰਸਾਰਿਕ ਜੀਵਨ ਵਿਚ ਕਿੰਨੀਆਂ ਹੀ ਸੋਹਣੀਆਂ ਚੀਜ਼ਾਂ ਤੇ ਧਨ-ਦੌਲਤ ਨਾਲ ਨਿਵਾਜ਼ਿਆ ਹੈ ਤਾਂ ਜੋ ਉਹ ਤੇਰੇ ਰਾਹ ਤੋਂ (ਲੋਕਾਂ ਨੂੰ) ਗੁਮਰਾਹ ਕਰਨ। ਹੇ ਰੱਬਾ! ਉਹਨਾਂ ਦੇ ਮਾਲਾਂ (ਧਨ ਪਦਾਰਥਾਂ) ਨੂੰ ਨਸ਼ਟ ਕਰਦੇ ਅਤੇ ਉਹਨਾਂ ਦੇ ਦਿਲਾਂ ਨੂੰ ਕਠੋਰ ਕਰ ਦੇ, ਇਹ ਈਮਾਨ ਨਹੀਂ ਲਿਆਉਣਗੇ ਜਦੋਂ ਤਕ ਕਿ ਦਰਦਨਾਕ ਅਜ਼ਾਬ ਨਾ ਵੇਖ ਲੈਣ। 89. ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ। 90. ਅਸੀਂ ਬਨੀ-ਇਸਰਾਈਲ ਨੂੰ (ਭਾਵ ਹਜ਼ਰਤ ਮੂਸਾ ਦੇ ਸਾਥੀਆਂ ਨੂੰ) ਦਰਿਆ ਤੋਂ ਪਾਰ ਲੰਘਾ ਦਿੱਤਾ ਅਤੇ ਉਸ ਦੇ ਪਿੱਛੇ ਫ਼ਿਰਔਨ ਤੇ ਉਸ ਦੀ ਫ਼ੌਜ ਨੇ ਜ਼ੁਲਮ ਕਰਨ ਦੇ ਇਰਾਦੇ ਨਾਲ ਉਹਨਾਂ ਦਾ ਪਿੱਛਾ ਕੀਤਾ। ਇੱਥੇ ਤਕ ਕਿ ਜਦੋਂ ਫ਼ਿਰਔਨ ਡੂਬਣ ਲੱਗਿਆ ਤਾਂ ਕਹਿਣ ਲੱਗਾ ਕਿ ਮੈਂ ਵੀ ਉਸ (ਅੱਲਾਹ) ’ਤੇ ਈਮਾਨ ਲਿਆਂਦਾ ਹੈ ਜਿਸ ਉੱਤੇ ਬਨੀ-ਇਸਰਾਈਲ ਈਮਾਨ ਲਿਆਏ ਹਨ, ਉਸ (ਅੱਲਾਹ) ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਅਤੇ ਮੈਂ ਮੁਸਲਮਾਨਾਂ ਵਿੱਚੋਂ ਹੀ ਹਾਂ। 91. ਅੱਲਾਹ ਵੱਲੋਂ ਜਵਾਬ ਆਇਆ, ਕੀ ਹੁਣ ਈਮਾਨ ਲਿਆਇਆ ਹੈ ? ਪਹਿਲਾਂ ਤਾਂ ਸਰਕਸ਼ੀ ਕਰਦਾ ਸੀ ਅਤੇ ਫ਼ਸਾਦੀਆਂ ਵਿੱਚੋਂ ਸੀ। 92. ਸੋ ਅੱਜ ਅਸੀਂ ਤੇਰੀ ਲਾਸ਼ ਨੂੰ ਸਮੁੰਦਰ ’ਚੋਂ ਕੱਢ ਕੇ ਸੁਰੱਖਿਅਤ ਰੱਖਾਂਗੇ ਤਾਂ ਜੋ ਤੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦਾਈ ਚਿੰਨ ਬਣ ਜਾਵੇਂ। ਬੇਸ਼ੱਕ ਬਥੇਰੇ ਲੋਕ ਹਨ ਜਿਹੜੇ ਸਾਡੀਆਂ ਨਿਸ਼ਾਨੀਆਂ ਤੋਂ ਬੇਸੁਰਤ ਹਨ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute