Sign in
Sign in
Sign in
Select Language
012

Yusuf 12:63 فلما رجعوا الى ابيهم قالوا يا ابانا منع منا الكيل فارسل معنا اخانا نكتل وانا له لحافظون ٦٣

12:63
فَلَمَّا
رَجَعُوٓاْ
إِلَىٰٓ
أَبِيهِمۡ
قَالُواْ
يَٰٓأَبَانَا
مُنِعَ
مِنَّا
ٱلۡكَيۡلُ
فَأَرۡسِلۡ
مَعَنَآ
أَخَانَا
نَكۡتَلۡ
وَإِنَّا
لَهُۥ
لَحَٰفِظُونَ
٦٣
ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।
Continue Reading

Read Tafsir

Ibn Kathir (Abridged)

Yusuf's Brothers ask Ya`qub's Permission to send Their Brother Binyamin with Them to Egypt

Allah says that when they went back to their father,

قَالُواْ يأَبَانَا مُنِعَ مِنَّا الْكَيْلُ

(they said: "O our father! No more measure of grain shall we get...") `after this time, unless you send our brother

…

Yusuf's Brothers ask Ya`qub's Permission to send Their Brother Binyamin with Them to Egypt

Allah says that when they went back to their father,

قَالُوا
…
More Tafsirs

Read in Context

Chapter 12, Page 242, Juz 13

63. ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ। 64. (ਪਿਤਾ) ਯਾਕੂਬ ਨੇ ਕਿਹਾ, ਕੀ ਮੈਂ ਇਸ ਬਾਰੇ ਤੁਹਾਡੇ ’ਤੇ ਉਹੋ ਜਿਹਾ ਭਰੋਸਾ ਕਰਾਂ, ਜਿਵੇਂ ਇਸ ਤੋਂ ਪਹਿਲਾਂ ਇਹਦੇ ਭਰਾ (ਯੂਸੁਫ਼) ਬਾਰੇ ਤੁਹਾਡੇ ’ਤੇ ਕੀਤਾ ਸੀ ? ਬਸ ਅੱਲਾਹ ਹੀ ਸਭ ਤੋਂ ਵਧੀਆ ਰਖਵਾਲਾ ਹੈ ਅਤੇ ਉਹੀਓ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ। 65. ਜਦੋਂ ਉਹਨਾਂ ਨੇ ਆਪਣਾ ਸਾਮਾਨ ਖੋਲਿਆ ਤਾਂ ਆਪਣੀ ਪੂੰਜੀ ਮੌਜੂਦ ਪਾਈ ਜਿਹੜੀ ਉਹਨਾਂ ਨੂੰ ਵਾਪਸ ਕਰ ਦਿੱਤੀ ਗਈ ਸੀ ਆਖਣ ਲੱਗੇ ਕਿ ਪਿਤਾ ਜੀ! ਸਾਨੂੰ ਹੋਰ ਕੀ ਚਾਹੀਦਾ ਹੈ ? ਵੇਖੋ ਸਾਡੀ ਪੂੰਜੀ ਵੀ ਸਾਨੂੰ ਵਾਪਸ ਕਰ ਛੱਡੀ ਹੈ। ਅਸੀਂ ਆਪਣੇ ਪਰਿਵਾਰ ਲਈ ਅਨਾਜ ਲੈ ਕੇ ਆਵਾਂਗੇ ਅਤੇ ਆਪਣੇ ਭਰਾ ਦੀ ਰਾਖੀ ਵੀ ਕਰਾਂਗੇ। ਅਸੀਂ ਇਕ ਊਂਠ ਦੇ ਭਾਰ ਜਿੰਨਾ ਅਨਾਜ ਲਿਆਵਾਂਗੇ, ਇੰਨਾ ਅਨਾਜ ਤਾਂ ਸਾਨੂੰ ਬਹੁਤ ਅਸਾਨੀ ਨਾਲ ਮਿਲ ਜਾਵੇਗਾ। 66. (ਯਾਕੂਬ ਨੇ) ਕਿਹਾ ਕਿ ਮੈਂ ਤਾਂ ਕਦੇ ਵੀ ਉਸ ਨੂੰ ਤੁਹਾਡੇ ਨਾਲ ਨਹੀਂ ਭੇਜਾਂਗਾ ਜਦੋਂ ਤੀਕ ਤੁਸੀਂ ਅੱਲਾਹ ਨੂੰ ਗਵਾਹ ਬਣਾ ਕੇ ਮੈਨੂੰ ਪੱਕਾ ਵਚਨ ਨਾ ਦੇ ਦਿਓ ਕਿ ਤੁਸੀਂ ਇਸ ਨੂੰ ਮੇਰੇ ਕੋਲ ਪਰਤਾ ਕੇ ਲਿਆਓਂਗੇ, ਛੁੱਟ ਇਸ ਤੋਂ ਕਿ ਤੁਸੀਂ ਸਾਰੇ (ਕਿਸੇ ਮੁਸੀਬਤ ਵਿਚ) ਘਿਰ ਜਾਓ। ਜਦੋਂ ਉਹਨਾਂ ਸਭ ਨੇ ਵਚਨ ਦੇ ਦਿੱਤਾ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਜੋ ਕੁੱਝ ਵੀ ਆਖਦੇ ਹਾਂ ਅੱਲਾਹ ਉਸ ’ਤੇ ਨਿਗਰਾਨ ਹੈ। 67. ਅਤੇ ਉਸ (ਯਾਕੂਬ) ਨੇ ਕਿਹਾ ਕਿ ਹੇ ਮੇਰੇ ਪੁੱਤਰੋ! ਤੁਸੀਂ ਸਾਰੇ ਇਕ ਹੀ ਬੂਹੇ ਤੋਂ (ਸ਼ਹਿਰ ਵਿਚ) ਪ੍ਰਵੇਸ਼ ਨਹੀਂ ਕਰਨ, ਸਗੋਂ ਵੱਖੋ-ਵੱਖ ਬੂਹਿਆਂ ਵਿਚ ਦੀ ਜਾਣਾ। ਮੈਂ ਅੱਲਾਹ ਵੱਲੋਂ ਆਉਣ ਵਾਲੀ ਕਿਸੇ ਵੀ ਚੀਜ਼ (ਮੁਸੀਬਤ) ਨੂੰ ਟਾਲ ਨਹੀਂ ਸਕਦਾ। ਹੁਕਮ ਤਾਂ ਕੇਵਲ ਅੱਲਾਹ ਦਾ ਹੀ ਚਲਦਾ ਹੈ। ਮੇਰਾ ਉਸੇ ’ਤੇ ਪੂਰਾ ਭਰੋਸਾ ਹੈ ਅਤੇ ਹਰ ਭਰੋਸਾ ਕਰਨ ਵਾਲੇ ਨੂੰ ਉਸੇ (ਇਕ ਅੱਲਾਹ) ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। 68. ਉਹ ਆਪਣੇ ਪਿਤਾ ਦੀਆਂ ਹਿਦਾਇਤਾਂ ਅਨੁਸਾਰ (ਸ਼ਹਿਰ ਵਿਚ) ਦਾਖ਼ਲ ਹੋਏ ਅਤੇ ਇਹ ਹਿਦਾਇਤਾਂ ਅੱਲਾਹ ਦੀ ਮਰਜ਼ੀ ਤੋਂ ਉਹਨਾਂ ਨੂੰ ਨਹੀਂ ਸੀ ਬਚਾ ਸਕਦੀਆਂ, ਪਰ ਯਾਕੂਬ ਦੇ ਮਨ ਵਿਚ ਇਕ ਇੱਛਾ ਸੀ, ਸੋ ਉਹਨੇ ਪੂਰੀ ਕਰ ਲਈ। ਅਸਲ ਵਿਚ ਉਹ ਸਾਡੇ ਵੱਲੋਂ ਦਿੱਤੀ ਹੋਈ ਸਿੱਖਿਆ ਨਾਲ ਹੀ ਗਿਆਨਵਾਨ ਸੀ, ਪਰ ਬਥੇਰੇ ਲੋਕੀ ਇਹ ਨਹੀਂ ਜਾਣਦੇ।

- Punjabi Translation - Arif Halim

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute